ਮੰਗਲਵਾਰ, ਅਗਸਤ 25, 2026 03:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ 2 ਹੋਰ ਟੋਲ ਪਲਾਜ਼ਾ ਹੋਣਗੇ ਬੰਦ, CM ਮਾਨ ਨੇ ਕੀਤਾ ਐਲਾਨ

by Gurjeet Kaur
ਮਾਰਚ 31, 2024
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ 2 ਹੋਰ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਸੀ.ਐਮ. ਮਾਨ ਨੇ ਇਸ ਅੰਦੋਲਨ ਦੇ ਵੇਰਵੇ ਦਿੰਦੇ ਹੋਏ ਲਿਖਿਆ ਕਿ ਉਨ੍ਹਾਂ ਨੇ 448 ਦਿਨਾਂ ਲਈ ਟੋਲ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਨਹੀਂ ਕੀਤਾ।ਉਨ੍ਹਾਂ ਲਿਖਿਆ ਕਿ ਇਹ ਸਾਰੇ ਟੋਲ ਪਲਾਜ਼ੇ 2 ਅਪ੍ਰੈਲ ਦੀ ਅੱਧੀ ਰਾਤ 12 ਵਜੇ ਬੰਦ ਕਰ ਦਿੱਤੇ ਜਾਣਗੇ…ਇਨਕਲਾਬ ਜ਼ਿੰਦਾਬਾਦ।”ਦੂਜੇ ਪਾਸੇ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਰੇਟ ਫਿਰ ਤੋਂ ਵਧਣ ਜਾ ਰਹੇ ਹਨ।

 

 

ਤੁਹਾਨੂੰ ਦੱਸ ਦੇਈਏ ਕਿ ਨੈਸ਼ਨਲ ਹਾਈਵੇਅ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ‘ਤੇ 31 ਮਾਰਚ ਨੂੰ ਦੁਪਹਿਰ 12 ਵਜੇ ਤੋਂ ਬਾਅਦ ਟੋਲ ਦਰਾਂ ‘ਚ ਵਾਧਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹਰੇਕ ਵਾਹਨ ਤੋਂ 5 ਤੋਂ 10 ਰੁਪਏ ਤੱਕ ਦਾ ਵਾਧੂ ਟੋਲ ਵਸੂਲਿਆ ਜਾਵੇਗਾ। ਇਸ ਨਾਲ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕ ਪ੍ਰਭਾਵਿਤ ਹੋਣਗੇ।

Tags: bhagwant maancm maanlatest newspro punjab tvpunjabpunjab newstoll plaza
Share246Tweet154Share62

Related Posts

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026
Load More

Recent News

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.