ਸ਼ੁੱਕਰਵਾਰ, ਸਤੰਬਰ 11, 2026 05:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ‘ਚ ਭਿਆਨਕ ਸੜਕ ਹਾਦਸੇ ਦੌਰਾਨ 2 ਪੰਜਾਬੀ ਨੌਜਵਾਨਾਂ ਦੀ ਮੌ.ਤ, ਵੀਡੀਓ

by Gurjeet Kaur
ਜੂਨ 28, 2024
in ਪੰਜਾਬ, ਵਿਦੇਸ਼
0

ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਕਾਰਾਂ ਵਿਚਾਲੇ ਟੱਕਰ ਹੋ ਗਈ। ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਇੱਕ ਨੌਜਵਾਨ ਮੋਗਾ ਦਾ ਰਹਿਣ ਵਾਲਾ ਹੈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ 25 ਸਾਲਾ ਚਰਨਪ੍ਰੀਤ ਸਿੰਘ ਨੇ ਦੱਸਿਆ ਕਿ ਚਰਨਪ੍ਰੀਤ 10 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਕਿ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਉਸ ਦੀ ਮੌਤ ਹੋ ਗਈ। ਦੋਵੇਂ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਚਰਨਪ੍ਰੀਤ ਸਿੰਘ ਦੀ ਲਾਸ਼ ਨੂੰ ਹਸਪਤਾਲ ‘ਚ ਰਖਵਾਇਆ ਗਿਆ ਹੈ। ਪਰਿਵਾਰ ਨੇ ਸਰਕਾਰ ਤੋਂ ਚਰਨਪ੍ਰੀਤ ਦੀ ਲਾਸ਼ ਮੋਗਾ ਭੇਜਣ ਦੀ ਮੰਗ ਕੀਤੀ ਹੈ।


 

ਇਸ ਤੋਂ ਇਲਾਵਾ ਫਿਰੋਜ਼ਪੁਰ ਦੇ ਤਲਵੰਡੀ ਭਾਈ ਦੇ 19 ਸਾਲਾ ਸਚਿਨ ਸਚਦੇਵਾ ਦਾ ਸਰੀ ‘ਚ ਐਕਸੀਡੈਂਟ ਦੌਰਾਨ ਮੌਤ ਹੋ ਗਈ।ਮਾਪਿਆਂ ਦਾ ਇਕਲੌਤਾ ਪੁੱਤ ਸੀ ਸਚਿਨ ਸਚਦੇਵਾ।

Tags: canadaPunjabi youth
Share2146Tweet1341Share536

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.