ਬੁੱਧਵਾਰ, ਜੁਲਾਈ 1, 2026 12:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

2 ਸਾਲਾ ਮਾਸੂਮ ਦੀ ਪਾਣੀ ਦੀ ਭਰੀ ਬਾਲਟੀ ‘ਚ ਡੁੱਬਣ ਨਾਲ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ

by Gurjeet Kaur
ਮਈ 8, 2024
in ਪੰਜਾਬ
0

ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਪਿੰਡ ਪੰਜੇਟਾ ਵਿੱਚ ਦੋ ਸਾਲਾਂ ਬੱਚੇ ਦੀ ਪਾਣੀ ਦੀ ਬਾਲਟੀ ਵਿੱਚ ਡੁੱਬਣ ਕਾਰਨ ਮੌਤ ਹੋ ਜਾਣਾ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਬੱਚੇ ਦੀ ਪਛਾਣ ਗੌਰਵ ਵਜੋਂ ਹੋਈ ਹੈ। ਉਸ ਦਾ ਪਿਤਾ ਅਮਨਦੀਪ ਸਿੰਘ ਗੱਡੀਆਂ ਧੋਣ ਤੇ ਦਾਦਾ ਗੋਪਾਲ ਸਿੰਘ ਮਿੱਟੀ ਦੇ ਬਰਤਨ ਬਣਾ ਕੇ ਵੇਚਦੇ ਹਨ।

ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਵੇਹੜੇ ਵਿੱਚ ਮਿੱਟੀ ਦੇ ਬਰਤਨ ਤਿਆਰ ਕਰ ਰਿਹਾ ਸੀ। ਇਸ ਦੌਰਾਨ ਗੌਰਵ ਖੇਡਦਾ ਖੇਡਦਾ ਬਾਥਰੂਮ ਵਿੱਚ ਚਲਾ ਗਿਆ। ਜਦੋਂ ਬਹੁਤ ਦੇਰ ਤੱਕ ਬੱਚਾ ਨਾ ਦਿਖਿਆ ਤਾਂ ਪਰਿਵਾਰ ਨੇ ਉਸ ਦੀ ਭਾਲ ਕਰਨੀ ਸ਼ੁਰੂ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਬੱਚਾ ਬਾਥਰੂਮ ਵਿੱਚ ਪਾਣੀ ਦੀ ਬਾਲਟੀ ਵਿੱਚ ਬੇਸੁੱਧ ਪਿਆ ਮਿਲਿਆ।

ਪਰਿਵਾਰ ਵੱਲੋਂ ਬੱਚੇ ਨੂੰ ਤੁਰੰਤ ਪਾਣੀ ਦੀ ਬਾਲਟੀ ਵਿੱਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਸੂਮ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ।

Tags: latest newspatiala newspro punjab tvSad news
Share219Tweet137Share55

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.