ਬੁੱਧਵਾਰ, ਅਕਤੂਬਰ 8, 2025 03:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਨੇਡਾ ਦੀਆਂ ਮੱਧਕਾਲੀ ਚੋਣਾਂ 20 ਸਤੰਬਰ ਨੂੰ ਹੋਣਗੀਆਂ

by propunjabtv
ਅਗਸਤ 17, 2021
in ਦੇਸ਼, ਰਾਜਨੀਤੀ, ਵਿਦੇਸ਼
0

ਕਈ ਮਹੀਨਿਆਂ ਤੋਂ ਕਿਆਸੀਆਂ ਜਾ ਰਹੀਆਂ ਕੈਨੇਡਾ ਦੀਆਂ ਮੱਧਕਾਲੀ ਚੋਣਾਂ 20 ਸਤੰਬਰ ਨੂੰ ਹੋਣਗੀਆਂ। 22 ਮਹੀਨਿਆਂ ਤੋਂ ਚੱਲ ਰਹੀ ਘੱਟ ਗਿਣਤੀ ਸਰਕਾਰ ਦੇ ਆਗੂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਗਵਰਨਰ ਜਨਰਲ ਮੈਰੀ ਸਾਈਮਨ ਨਾਲ ਮਿਲਣੀ ਤੋਂ ਬਾਅਦ ਇਹ ਐਲਾਨ ਕੀਤਾ। ਇਸ ਦੀ ਭਿਣਕ ਤਿੰਨ ਦਿਨ ਪਹਿਲਾਂ ਪੈਣ ਕਾਰਣ ਲੋਕਾਂ ਨੂੰ ਇਸ ਐਲਾਨ ’ਤੇ ਬਹੁਤੀ ਹੈਰਾਨੀ ਨਹੀਂ ਹੋਈ। ਦੇਸ਼ ਦੀ 44ਵੀਂ ਸੰਸਦ ਦੀ ਚੋਣ ਤਿਆਰੀ ਤੇ ਮੁਹਿੰਮ ਲਈ 36 ਦਿਨ ਦਿੱਤੇ ਗਏ ਹਨ। ਐਨਾ ਘੱਟ ਸਮਾਂ ਸੰਸਦੀ ਚੋਣ ਲਈ ਪਹਿਲੀ ਵਾਰ ਦਿੱਤਾ ਗਿਆ ਹੈ। ਵਿਰੋਧੀ ਪਾਰਟੀਆਂ ਨੇ ਕਿਹਾ ਹੈ ਕਿ ਚੋਣਾਂ ਲੋਕਾਂ ਸਿਰ ਥੋਪੀਆਂ ਗਈਆਂ ਹਨ ਤੇ ਫ਼ੈਸਲੇ ਨੂੰ ਦੇਸ਼ ਲਈ ਮੰਦਭਾਗਾ ਕਰਾਰ ਦਿੱਤਾ ਹੈ।

‘ਇਲੈਕਸ਼ਨ ਕੈਨੇਡਾ’ ਮੁਤਾਬਕ ਇਸ ਚੋਣ ਉਤੇ ਕਰੀਬ 61 ਕਰੋੜ ਡਾਲਰ ਖਰਚਾ ਆਵੇਗਾ। ਦੋ ਸਾਲ ਪਹਿਲਾਂ 19 ਅਕਤੂਬਰ 2019 ਨੂੰ ਹੋਈਆਂ ਚੋਣਾਂ ’ਤੇ 52 ਕਰੋੜ ਡਾਲਰ ਖਰਚ ਹੋਏ ਸਨ। ਭੰਗ ਹੋਈ ਸੰਸਦ ਵਿਚ ਸੱਤਾਧਾਰੀ ਲਿਬਰਲ ਪਾਰਟੀ ਦੇ 155, ਕੰਜ਼ਰਵੇਟਿਵ (ਟੋਰੀ) ਪਾਰਟੀ ਦੇ 119, ਐਨਡੀਪੀ ਦੇ 24, ਕਿਊਬਕਵਾ ਦੇ 32, ਗਰੀਨ ਪਾਰਟੀ ਦੇ 2 ਤੇ ਪੰਜ ਆਜ਼ਾਦ ਸੰਸਦ ਮੈਂਬਰ ਸਨ। 338 ਮੈਂਬਰੀ ਸਦਨ ਵਿਚ ਬਹੁਮਤ ਲਈ 170 ਮੈਂਬਰਾਂ ਦੀ ਲੋੜ ਹੁੰਦੀ ਹੈ। ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਕੋਲ ਬਹੁਮਤ ਨਾ ਹੋਣ ਕਾਰਨ ਸਰਕਾਰ ਨੂੰ ਆਪਣੀਆਂ ਨੀਤੀਆਂ ਵਾਲੇ ਬਿੱਲ ਪਾਸ ਕਰਾਉਣ ਵਿਚ ਵਿਰੋਧੀ ਪਾਰਟੀਆਂ ਵੱਲ ਝਾਕਣਾ ਪੈਂਦਾ ਸੀ। ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕਰੋਨਾ ਕਾਰਨ ਲੀਹੋਂ ਲੱਥੀ ਦੇਸ਼ ਦੀ ਆਰਥਿਕਤਾ ਵਿਚ ਤੇਜ਼ੀ ਲਿਆਉਣ ਲਈ ਸਖ਼ਤ ਫੈਸਲੇ ਲੈਣ ਦੀ ਲੋੜ ਹੈ, ਜਿਸ ਲਈ ਬਹੁਮਤ ਵਾਲੀ ਸਰਕਾਰ ਦਾ ਹੋਣਾ ਜ਼ਰੂਰੀ ਹੈ।

Tags: canadaelectionsmidtermscheduledSeptember
Share202Tweet127Share51

Related Posts

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅਮਰੀਕੀ ਰਾਸ਼ਟਰਪਤੀ Donald Trump ਨੇ ਫਿਰ ਲਗਾਇਆ 25% ਟੈਰਿਫ, ਜਾਣੋ ਕਦੋਂ ਹੋਵੇਗਾ ਲਾਗੂ

ਅਕਤੂਬਰ 7, 2025

ਮੋਦੀ ਨੇ ਸੱਤਾ ‘ਚ 24 ਸਾਲ ਪੂਰੇ ਕੀਤੇ, ਪ੍ਰਧਾਨ ਮੰਤਰੀ ਨੇ ਦੱਸਿਆ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ

ਅਕਤੂਬਰ 7, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025

ਬਜ਼ੁਰਗਾਂ ਨੂੰ ਸਲਾਮ! ਮਾਨ ਸਰਕਾਰ ਦੀ ਮੁਹਿੰਮ, ‘ਸਾਡੇ ਬੁਜ਼ੁਰਗ ਸਾਡਾ ਮਾਨ’ ਰਾਹੀਂ ਪੰਜਾਬ ਦੇ 2.2 ਮਿਲੀਅਨ ਬਜ਼ੁਰਗਾਂ ਨੂੰ ਮੁਫ਼ਤ ਇਲਾਜ ਅਤੇ ਸਤਿਕਾਰ ਮਿਲਿਆ।

ਅਕਤੂਬਰ 6, 2025

ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ : ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

ਅਕਤੂਬਰ 5, 2025
Load More

Recent News

WhatsApp ਨੇ ਆਪਣੇ ਉਪਭੋਗਤਾਵਾਂ ਲਈ AI ਨਾਲ ਚਲਣ ਵਾਲਾ ਇਹ ਨਵਾਂ ਫੀਚਰ ਕੀਤਾ ਲਾਂਚ

ਅਕਤੂਬਰ 8, 2025

ਪੰਜਾਬ ‘ਚ ਪਾਕਿਸਤਾਨ ਤੋਂ ਚੱਲ ਰਹੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਫਿਰੋਜ਼ਪੁਰ ‘ਚ 2 ਹੈਂਡਲਰ ਗ੍ਰਿਫ਼ਤਾਰ

ਅਕਤੂਬਰ 8, 2025

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਭਾਰਤ-ਪਾਕਿਸਤਾਨ ਮੈਚ ‘ਤੇ ਦਿੱਤੀ ਆਪਣੀ ਪ੍ਰਤੀਕ੍ਰਿਆ, ਦੇਖੋ ਕੀ ਕਿਹਾ

ਅਕਤੂਬਰ 8, 2025

ਪੰਜਾਬ ‘ਚ ਹੋਵੇਗੀ 2,500 ਬਿਜਲੀ ਕਰਮਚਾਰੀਆਂ ਦੀ ਭਰਤੀ, CM ਮਾਨ ਨੇ ਕਿਹਾ, “ਹੁਣ ਨਹੀਂ ਲੱਗਣਗੇ ਬਿਜਲੀ ਦੇ ਕੱਟ

ਅਕਤੂਬਰ 8, 2025

ਰਾਜਵੀਰ ਜਵੰਦਾ ਦਾ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਜਾਵੇਗਾ ਅੰਤਿਮ ਸੰਸਕਾਰ

ਅਕਤੂਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.