ਸ਼ਨੀਵਾਰ, ਅਕਤੂਬਰ 17, 2026 07:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

20 ਬਿੱਲੀਆਂ ਨੇ ਮਿਲ ਕੇ ਖਾ ਲਿਆ ਮਾਲਕਣ ਦਾ ਅੱਧਾ ਸਰੀਰ, 2 ਹਫ਼ਤੇ ਇਸੇ ਤਰ੍ਹਾਂ ਭਰਦੀਆਂ ਰਹੀਆਂ ਪੇਟ

by propunjabtv
ਜੂਨ 21, 2022
in ਵਿਦੇਸ਼
0

ਰੂਸ ਦੇ ਬਾਟੇਸਕ (Bataysk) ਸ਼ਹਿਰ ‘ਚ ਇਕ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ, ਜਦੋਂ ਇਹ ਪਤਾ ਲੱਗਾ ਕਿ ਇਕ ਔਰਤ ਨੂੰ ਉਸ ਦੀਆਂ 20 ਬਿੱਲੀਆਂ ਨੇ ਮਿਲ ਕੇ ਖਾ ਲਿਆ। ਕਰੀਬ 2 ਹਫਤੇ ਬਾਅਦ ਗੁਆਂਢੀਆਂ ਨੇ ਬਦਬੂ ਆਉਣ ‘ਤੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਘਟਨਾ ਦਾ ਪਤਾ ਲੱਗਾ। ਦਰਅਸਲ ਔਰਤ ਦੀ ਮੌਤ ਤੋਂ ਬਾਅਦ ਘਰ ‘ਚ ਬਿੱਲੀਆਂ ਭੁੱਖੀਆਂ ਸਨ। ਇਸ ਲਈ ਉਨ੍ਹਾਂ ਨੂੰ ਜੋ ਮਿਲਿਆ, ਉਸੇ ਨਾਲ ਉਹ ਪੇਟ ਭਰਨ ਲੱਗੀਆਂ। ਔਰਤ ਬਿੱਲੀਆਂ ਪਾਲਦੀ (Cat Breeder) ਸੀ।

ਗੁਆਂਢੀਆਂ ਦੀ ਸੂਚਨਾ ‘ਤੇ ਪੁਲਸ ਜਦੋਂ ਔਰਤ ਦੇ ਘਰ ‘ਚ ਦਾਖਲ ਹੋਈ ਤਾਂ ਅੰਦਰ ਦਾ ਨਜ਼ਾਰਾ ਦੇਖ ਕੇ ਦੰਗ ਰਹਿ ਗਈ, ਲਾਸ਼ ਜਾਨਵਰਾਂ ਦੇ ਨਾਲ ਘਿਰੀ ਜ਼ਮੀਨ ‘ਤੇ ਪਈ ਸੀ। 20 ਦੇ ਕਰੀਬ ਬਿੱਲੀਆਂ ਉਸ ਦੇ ਸਰੀਰ ‘ਤੇ ਬੈਠੀਆਂ ਹੋਈਆਂ ਸਨ। ਆਲੇ-ਦੁਆਲੇ ਖੂਨ ਦੇ ਨਿਸ਼ਾਨ ਸਨ ਤੇ ਬਿੱਲੀਆਂ ਦੇ ਮੂੰਹ ਵੀ ਲਾਲ ਸਨ। ਉੱਥੇ ਕੀ ਹੋ ਰਿਹਾ ਸੀ ਇਹ ਸਮਝਣਾ ਔਖਾ ਨਹੀਂ ਸੀ। ਬਿੱਲੀਆਂ ਨੇ ਆਪਣੀ ਮਾਲਕਣ ਦਾ ਕਰੀਬ ਅੱਧਾ ਸਰੀਰ ਖਾ ਕੇ ਖਤਮ ਕਰ ਦਿੱਤਾ ਸੀ ਅਤੇ ਬਾਕੀ ਦੇ ਖਾਤਮੇ ਦੀ ਤਿਆਰੀ ਵਿੱਚ ਸਨ।

ਦੱਸ ਦੇਈਏ ਕਿ ਜਿਨ੍ਹਾਂ ਬਿੱਲੀਆਂ ਨੇ ਇਹ ਸਕੈਂਡਲ ਕੀਤਾ, ਉਨ੍ਹਾਂ ਨੂੰ ਅਮਰੀਕਾ ਦੀ ਸਭ ਤੋਂ ਕੋਮਲ ਨਸਲ ਦੀਆਂ ਬਿੱਲੀਆਂ ਮੰਨਿਆ ਜਾਂਦਾ ਹੈ, ਜਿਸ ਦਾ ਨਾਂ ਮੇਨ ਕੂਨ ਕੈਟਸ (Maine Coons Cats) ਹੈ। ਇਹ ਕੱਦ ਵਿੱਚ ਕਾਫ਼ੀ ਵਿਸ਼ਾਲ ਅਤੇ ਰਿਸ਼ਟ-ਪੁਸ਼ਟ ਹਨ ਅਤੇ ਸੁਭਾਅ ਤੋਂ ਬਹੁਤ ਸ਼ਾਂਤ ਮੰਨੀਆਂ ਜਾਂਦੀਆਂ ਹੈਨ ਪਰ ਜਿਸ ਤਰ੍ਹਾਂ ਉਨ੍ਹਾਂ ਨੇ ਮਾਲਕਣ ਦੇ ਸਰੀਰ ਨੂੰ ਨੋਚ ਦਿੱਤਾ, ਉਹ ਹੈਰਾਨ ਕਰਨ ਵਾਲਾ ਸੀ।

Tags: 2 weeks20 catsmistressstomach
Share200Tweet125Share50

Related Posts

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.