ਮੰਗਲਵਾਰ, ਜੂਨ 10, 2025 01:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਸਾਰਾ ਪੈਸਾ ਤੇ ਜ਼ੋਰ ਲਗਾ ਕੇ ਇਸ ਵਾਰ 20 ਸੀਟਾਂ ਵੀ ਨਹੀਂ ਜਿੱਤਦਾ : ਨਵਜੋਤ ਸਿੱਧੂ

by propunjabtv
ਫਰਵਰੀ 12, 2022
in ਪੰਜਾਬ
0

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਮਾਫੀਆ ਤੋਂ ਅਕ ਚੁੱਕੇ ਹਨ ਅਤੇ ਉਹ ਉਨ੍ਹਾਂ ਵੱਲ ਕਦੇ ਨਹੀਂ ਜਾਣਗੇ, ਉਹ ਬਦਲਾਅ ਚਾਹੁੰਦੇ ਹਨ ਜੋ ਕਿ ਜ਼ਰੂਰੀ ਵੀ ਹੈ । ਸੁਖਬੀਰ ਬਾਦਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲ ਪੰਜਾਬ ਲਈ ਕਿਹੜਾ ਬਦਲਾਅ ਹੈ। ਪੰਜਾਬ ਦੇ ਲੋਕ ਇਨ੍ਹਾਂ ਨੂੰ ਪਰਖ ਚੁੱਕੇ ਹਨ ਅਤੇ ਲੋਕਾਂ ਨੂੰ ਪਤਾ ਹੈ ਕਿ ਜੇਕਰ ਇਹ ਸੱਤਾ ‘ਚ ਆਉਂਦੇ ਹਨ ਤਾਂ ਵਪਾਰੀ ਬਣ ਜਾਣਗੇ। ਅੱਗੇ ਉਨ੍ਹਾਂ ਕਿਹਾ ਕਿ ਭਾਂਵੇ ਉਹ ਸਾਰਾ ਜੋਰ ਅਤੇ ਪੈਸਾ ਲਗਾ ਲਵੇ ਪਰ ਇਸ ਵਾਰ ਸ਼੍ਰੋਮਣੀ ਅਕਾਲੀ ਦਲ 20 ਸੀਟਾਂ ਵੀ ਨਹੀਂ ਜਿੱਤ ਪਾਵੇਗਾ।
ਉਨ੍ਹਾਂ ਕਿਹਾ ਕਿ ਇਹ ਮੈਨੂੰ ਅੰਮ੍ਰਿਤਸਰ ਈਸਟ ਤੋਂ ਹਰਾਉਣ ਲਈ ਪੂਰਾ ਜ਼ੋਰ ਲਾਈ ਬੈਠੇ ਹਨ ਕਿਉਂਕਿ ਇਨ੍ਹਾਂ ਨੂੰ ਸਿੱਧੂ ਤੋਂ ਡਰ ਲਗਦਾ ਹੈ। ਸਿੱਧੂ ਨੇ ਕਿਹਾ ਕਿ ਸਭ ਤੋਂ ਵੱਧ ਖੁਸ਼ੀ ਇਨ੍ਹਾਂ ਨੂੰ ਹੋਈ ਸੀ ਜਦੋਂ ਮੈਨੂੰ ਸੀ.ਐੱਮ. ਚਿਹਰੇ ਦਾ ਉਮੀਦਵਾਰ ਨਹੀਂ ਅਲਾਣਿਆਂ ਗਿਆ।

Tags: congressnavjot sidhusukhbir badal
Share200Tweet125Share50

Related Posts

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025
Load More

Recent News

ਹਨੀਮੂਨ ਕਪਲ ਮਾਮਲੇ ‘ਚ ਅਪਡੇਟ, ਪਤਨੀ ਸੋਨਮ ਨੇ ਦਿੱਤਾ ਅਜਿਹਾ ਬਿਆਨ ਕਿਹਾ…

ਜੂਨ 10, 2025

Health Tips: ਖਾਣੇ ਤੋਂ ਤੁਰੰਤ ਬਾਅਦ ਦੀਆਂ ਇਹ ਆਦਤਾਂ ਸਿਹਤ ‘ਤੇ ਪਾਉਂਦੀਆਂ ਹਨ ਬੁਰਾ ਅਸਰ, ਜਾਣੋ ਕਿਵੇਂ ਕਰ ਸਕਦੇ ਹਾਂ ਸੁਧਾਰ

ਜੂਨ 10, 2025

ਮੁੰਬਈ ਲੋਕਲ ਟ੍ਰੇਨ ਚੋਂ ਯਾਤਰੀਆਂ ਦੇ ਡਿੱਗਣ ਦੀ ਘਟਨਾ ਤੋਂ ਬਾਅਦ, ਰੇਲਵੇ ਬੋਰਡ ਨੇ ਲਿਆ ਵੱਡਾ ਫੈਸਲਾ

ਜੂਨ 10, 2025

ਕੈਨੇਡਾ ਸਰਕਾਰ ਵੱਲੋਂ ਵੱਡੀ ਰਾਹਤ ਦੀ ਖਬਰ, ਵਰਕ ਪਰਮਿਟ ‘ਤੇ ਰਹਿੰਦੇ ਲੋਕਾਂ ਨੂੰ ਹੋਵੇਗਾ ਵੱਡਾ ਫਾਇਦਾ

ਜੂਨ 10, 2025

Punjab Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਅੱਜ ਹੀਟ ਵੇਵ ਦਾ ਅਲਰਟ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਜੂਨ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.