ਸੋਮਵਾਰ, ਜੂਨ 9, 2025 09:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡ ਕੀਤੇ ਭੰਗ

by propunjabtv
ਅਪ੍ਰੈਲ 28, 2022
in ਦੇਸ਼, ਪੰਜਾਬ
0

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਦੀ ਸਰਕਾਰ ਇਨ੍ਹਾਂ ਬੋਰਡਾਂ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰੇਗੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਭਲਾਈ ਬੋਰਡਾਂ ਵਿੱਚ ਕੰਬੋਜ ਵੈੱਲਫੇਅਰ ਬੋਰਡ, ਬਾਜ਼ੀਗਰ ਤੇ ਟੱਪਰੀਵਾਸ ਵੈੱਲਫੇਅਰ ਬੋਰਡ, ਬ੍ਰਾਹਮਣ ਵੈੱਲਫੇਅਰ ਬੋਰਡ, ਖੱਤਰੀ ਅਰੋੜਾ ਵੈੱਲਫੇਅਰ ਬੋਰਡ, ਦਲਿਤ ਵੈੱਲਫੇਅਰ ਬੋਰਡ, ਰਾਏ ਸਿੱਖ ਵੈੱਲਫੇਅਰ ਬੋਰਡ, ਰਾਜਪੂਤ ਕਲਿਆਣ ਭਲਾਈ ਬੋਰਡ, ਵਿਮੁਕਤ ਜਾਤੀ ਵੈੱਲਫੇਅਰ ਬੋਰਡ, ਪ੍ਰਜਾਪਤ ਵੈੱਲਫੇਅਰ ਬੋਰਡ, ਸੈਣੀ ਵੈੱਲਫੇਅਰ ਬੋਰਡ, ਰਾਮਗੜ੍ਹੀਆ ਵੈੱਲਫੇਅਰ ਬੋਰਡ, ਅਗਰਵਾਲ ਵੈੱਲਫੇਅਰ ਬੋਰਡ, ਗੁੱਜਰ ਵੈੱਲਫੇਅਰ ਬੋਰਡ, ਬੈਰਾਗੀ ਵੈੱਲਫੇਅਰ ਬੋਰਡ, ਸਵਰਨਕਾਰ ਵੈੱਲਫੇਅਰ ਬੋਰਡ, ਸੈਣ ਵੈੱਲਫੇਅਰ ਬੋਰਡ, ਪੰਜਾਬ ਮੁਸਲਿਮ ਵੈੱਲਫੇਅਰ ਬੋਰਡ, ਪਰਵਾਸੀ ਵੈੱਲਫੇਅਰ ਬੋਰਡ, ਕਨੌਜੀਆ ਵੈੱਲਫੇਅਰ ਬੋਰਡ ਅਤੇ ਮਸੀਹ ਭਲਾਈ ਬੋਰਡ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ।

Tags: 20 welfare boardsimmediate effectpunjab government
Share210Tweet131Share52

Related Posts

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

ਹਨੀਮੂਨ ‘ਤੇ ਗਏ ਲਾਪਤਾ ਪਤੀ ਪਤਨੀ ਮਾਮਲੇ ‘ਚ ਵੱਡੀ ਅਪਡੇਟ, ਪਤਨੀ ਹੀ ਨਿਕਲੀ…

ਜੂਨ 9, 2025

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025
Load More

Recent News

Health Tips: BP ਵਾਰ ਵਾਰ ਹੋ ਜਾਂਦਾ ਹੈ LOW ਤਾਂ ਅਪਣਾਓ ਇਹ ਤਰੀਕੇ, ਤੁਰੰਤ ਮਿਲੇਗਾ ਅਰਾਮ

ਜੂਨ 9, 2025

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

ਚਿਪਚਿਪੀ ਗਰਮੀ ‘ਚ AC ਨੂੰ ਚਲਾਓ ਇਸ MODE ‘ਤੇ ਕਮਰਾ ਬਣ ਜਾਵੇਗਾ ਹਿੱਲ ਸਟੇਸ਼ਨ ਅਤੇ ਬਿਜਲੀ ਦੀ ਹੋਵੇਗੀ ਬੱਚਤ

ਜੂਨ 9, 2025

RBI ਦੇ ਫੈਸਲੇ ਤੋਂ ਬਾਅਦ ਇਹਨਾਂ ਬੈਂਕਾਂ ਨੇ ਘਟਾਈਆਂ ਵਿਆਜ ਦਰਾਂ, ਮਿਲੇਗਾ ਸਸਤਾ ਲੋਨ

ਜੂਨ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.