ਮੰਗਲਵਾਰ, ਮਾਰਚ 10, 2026 01:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਨੇ ਚੁੱਕਿਆ ਖੌਫ਼ਨਾਕ ਕਦਮ, ਮੂਸੇਵਾਲਾ ਦੀ ਮੌਤ ਦਾ ਲੱਗਾ ਡੂੰਘਾ ਸਦਮਾ

by propunjabtv
ਜੂਨ 10, 2022
in Featured News, ਪੰਜਾਬ
0

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਵਲੋਂ ਆਪਣੀ ਜੀਵਨਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮੂਸੇਵਾਲਾ ਦੇ ਭੋਗ ਦੀ ਲਾਈਵ ਵੀਡੀਓ ਦੇਖਣ ਤੋਂ ਬਾਅਦ ਬਹੁਤ ਪਰੇਸ਼ਾਨ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਜ਼ਹਿਰੀਲਾ ਪਦਾਰਥ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਖੁਦਖੁਸ਼ੀ ਕਰਨ ਵਾਲੇ ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲਾ ਜਸਵਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ । ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਨੂੰ ਬਹੁਤ ਵੱਡਾ ਝਟਕਾ ਲੱਗਿਆ, ਜਿਸ ਤੋਂ ਬਾਅਦ ਉਹ ਪਰੇਸ਼ਾਨ ਰਹਿਣ ਲੱਗ ਗਿਆ ।

ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਸਿੱਧੂ ਮੂਸੇਵਾਲਾ ਦੇ ਭੋਗ ਦੀ ਲਾਈਵ ਵੀਡੀਓ ਦੇਖ ਕੇ ਉਸ ਨੇ ਪਰੇਸ਼ਾਨ ਹੋ ਕੇ ਰਾਤ 12.30 ਵਜੇ ਦੇ ਕਰੀਬ ਜ਼ਹਿਰੀਲੀ ਚੀਜ਼ ਨਿਗਲ ਲਈ । ਜਿਸ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਇੱਥੋਂ ਦੇ ਡਾਕਟਰਾਂ ਨੇ ਉਸ ਨੂੰ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਲਈ ਰੈਫਰ ਕਰ ਦਿੱਤਾ । ਜਿੱਥੇ ਵੀਰਵਾਰ ਸਵੇਰੇ 9.30 ਵਜੇ ਉਸਦੀ ਮੌਤ ਹੋ ਗਈ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਈ ਗਈ ਸੀ।

 

Tags: fansidhu moosewalasuicide
Share200Tweet125Share50

Related Posts

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000/-, ਕੀ ITR ਭਰਨ ਵਾਲੀਆਂ ਔਰਤਾਂ ਲੈ ਸਕਣਗੀਆਂ ਇਸ ਸਕੀਮ ਦਾ ਲਾਭ?

ਮਾਰਚ 9, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਕੀਤੇ ਪੂਰੇ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 9, 2026

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਮਾਰਚ 9, 2026
Load More

Recent News

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.