ਸ਼ਨੀਵਾਰ, ਅਗਸਤ 8, 2026 06:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੋਨੀਆ ਗਾਂਧੀ ਨੇ ਕਾਂਗਰਸ ਨੇਤਾਵਾਂ ਨੂੰ 20 ਜੂਨ ਨੂੰ ਸੱਦਿਆ ਦਿੱਲੀ

by propunjabtv
ਜੂਨ 16, 2021
in ਪੰਜਾਬ, ਰਾਜਨੀਤੀ
0

ਕਾਂਗਰਸ ‘ਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਨੂੰ ਲੈ ਕੇ ਹਾਈਕਮਾਨ ਦੇ ਵੱਲੋਂ 3 ਮੈਂਬਰੀ ਕਮੇਟੀ ਬਣਾਈ ਗਈ ਸੀ ਪਰ 5 ਦਿਨ ਲਗਾਤਾਰ ਪੁੱਛਗਿੱਛ ਤੋਂ ਬਾਅਦ ਵੀ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚੱਲ ਰਹੀ ਨਰਾਜ਼ਗੀ ਹਾਲੇ ਤੱਕ ਖਤਮ ਨਹੀਂ ਹੋਈ | ਪਰ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਕਾਂਗਰਸ ਹਾਈਕਮਾਨ  ਦੇ ਸੰਕਟ ਨੂੰ ਛੇਤੀ ਹੱਲ ਕਰਨ ਲਈ ਯਤਨਸ਼ੀਲ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਕੀਤੇ ਜਾਣ ਵਾਲੇ ਫ਼ੈਸਲੇ ਦੀ ਘੜੀ ਆ ਗਈ ਹੈ। ਕਾਂਗਰਸ ਪਾਰਟੀ ਦੇ ਸੂਤਰਾਂ ਅਨੁਸਾਰ ਹੁਣ 20 ਜੂਨ ਨੂੰ ਸੋਨੀਆ ਗਾਂਧੀ ਨੇ ਪੰਜਾਬ ਦੇ ਵੱਡੇ ਕਾਂਗਰਸ ਨੇਤਾਵਾਂ ਨੂੰ ਦਿੱਲੀ ਸੱਦ ਲਿਆ ਹੈ।

ਇਨ੍ਹਾਂ ਨੇਤਾਵਾਂ ਵਿਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ  ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਨਵਜੋਤ ਸਿੰਘ ਸਿੱਧੂ ਦੇ ਨਾਂ ਸ਼ਾਮਲ ਦੱਸੇ ਜਾ ਰਹੇ ਹਨ। ਮੀਟਿੰਗ ਵਿਚ ਸ਼ਾਮਲ ਹੋਣ ਵਾਲੇ ਨੇਤਾਵਾਂ ਦੇ ਨਾਵਾਂ ਦੀ ਅਧਿਕਾਰਤ ਤੌਰ ’ਤੇ ਜਾਣਕਾਰੀ ਨਹੀਂ ਮਿਲੀ। ਪਤਾ ਲੱਗਾ ਹੈ ਕਿ ਇਸ ਮੀਟਿੰਗ ਦੇ ਬਾਅਦ ਸੋਨੀਆ ਗਾਂਧੀ ਵੱਡੇ ਨੇਤਾਵਾਂ ਵਿਚ ਸਹਿਮਤੀ ਬਣਾ ਕੇ ਅਪਣੇ ਫ਼ੈਸਲੇ ਦਾ ਐਲਾਨ ਕਰ ਸਕਦੇ ਹਨ।

ਇਸ ਤੋਂ ਪਹਿਲਾਂ ਪੰਜ ਦਿਨ ਦੀ ਸੁਣਵਾਈ ਤੋਂ ਬਾਅਦ ਪਾਰਟੀ ਵਲੋਂ ਗਠਤ ਖੜਗੇ ਕਮੇਟੀ ਦੀਆਂ ਸਿਫ਼ਾਰਸ਼ਾਂ ਦੀ ਰੀਪੋਰਟ ਪਾਰਟੀ ਪ੍ਰਧਾਨ ਨੂੰ ਸੌਂਪੇ ਜਾਣ ਤੋਂ ਬਾਅਦ ਰਾਹੁਲ ਗਾਂਧੀ ਕਮੇਟੀ ਦੇ ਮੈਂਬਰਾਂ ਨਾਲ ਵੀ ਮੀਟਿੰਗ ਕਰ ਚੁੱਕੇ ਹਨ ਤੇ ਹੁਣ ਸਿਰਫ਼ ਅੰਤਮ ਫ਼ੈਸਲਾ ਸੋਨੀਆ ਨੇ ਲੈਣਾ ਹੈ। ਚਰਚਾ ਇਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪੁਜ਼ੀਸ਼ਨ ਨੂੰ ਕੋਈ ਖ਼ਤਰਾ ਨਹੀਂ ਪਰ ਸੂਬਾ ਕਾਂਗਰਸ ਪ੍ਰਧਾਨ ਬਦਲ ਕੇ ਪਾਰਟੀ ਸੰਗਠਨ ਵਿਚ ਵੱਡੇ ਫੇਰਬਦਲ ਦੇ ਨਾਲ ਕੈਪਟਨ ਮੰਤਰੀ ਮੰਡਲ ਵਿਚ ਵੀ ਲੋੜ ਮੁਤਾਬਕ ਥੋੜ੍ਹਾ ਫੇਰਬਦਲ ਹੋ ਸਕਦਾ ਹੈ।

Tags: 22 juneamrinder singhcaptcongressmeetingnavjot sidhusonia gandhi
Share201Tweet126Share50

Related Posts

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result