ਐਤਵਾਰ, ਜੁਲਾਈ 26, 2026 10:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ 20 ਕਰੋੜ ਦੀ ਰਾਸ਼ੀ ਵੰਡੀ ਜਾਵੇਗੀ : ਰਮਨ ਬਹਿਲ

Punjab News: ਚੇਅਰਮੈਨ ਰਮਨ ਬਹਿਲ ਨੇ ਕਿਹਾ ਮਾਤਰੂ ਵੰਦਨਾ ਯੋਜਨਾ ਇਹ ਯਕੀਨੀ ਬਣਾਉਣ ਵੱਲ ਇੱਕ ਕਦਮ ਹੈ ਕਿ ਹਰ ਗਰਭਵਤੀ ਔਰਤ ਨੂੰ ਗਰਭ ਅਵਸਥਾ ਅਤੇ ਦੁੱਧ ਚੁੰਘਾਉਣ ਦੌਰਾਨ ਲੋੜੀਂਦੀ ਦੇਖਭਾਲ ਮਿਲੇ।

by ਮਨਵੀਰ ਰੰਧਾਵਾ
ਮਾਰਚ 27, 2023
in ਪੰਜਾਬ
0

Pradhan Mantri Matru Vandana Yojana: ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ 2023 ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ’ਤੇ 5000/-ਰੁਪਏ ਤਿੰਨ ਕਿਸ਼ਤਾਂ ਵਿੱਚ (ਰੁਪਏ 1000+2000+2000) ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਇਹ ਰਾਸ਼ੀ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਮਾਤਰੂ ਵੰਦਨਾ ਯੋਜਨਾ ਇਹ ਯਕੀਨੀ ਬਣਾਉਣ ਵੱਲ ਇੱਕ ਕਦਮ ਹੈ ਕਿ ਹਰ ਗਰਭਵਤੀ ਔਰਤ ਨੂੰ ਗਰਭ ਅਵਸਥਾ ਅਤੇ ਦੁੱਧ ਚੁੰਘਾਉਣ ਦੌਰਾਨ ਲੋੜੀਂਦੀ ਦੇਖਭਾਲ ਮਿਲੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮਾਵਾਂ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਵਚਨਬੱਧ ਹੈ ਅਤੇ ਇਹ ਸਕੀਮ ਉਸ ਵਚਨਬੱਧਤਾ ਦਾ ਪ੍ਰਤੀਬਿੰਬ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਪੰਜਾਬ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਕੀਮ ਦਾ ਲਾਭ ਲੈਣ ਅਤੇ ਆਪਣੀ ਅਤੇ ਆਪਣੇ ਬੱਚਿਆਂ ਦੀ ਵਧੀਆ ਦੇਖਭਾਲ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannHealth of Pregnant WomenMatru Vandana YojanaPradhan Mantri Matru Vandana Yojanapro punjab tvpunjab newspunjabi newsRaman Bahl
Share213Tweet133Share53

Related Posts

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.