ਸੋਮਵਾਰ, ਅਪ੍ਰੈਲ 13, 2026 05:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

by Gurjeet Kaur
ਦਸੰਬਰ 21, 2023
in ਪੰਜਾਬ
0
ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

 

• ਸਰਕਾਰੀ ਇਮਾਰਤਾਂ ਨੂੰ ਸੋਲਰ ਪੀ.ਵੀ. ਪੈਨਲਾਂ ਨਾਲ ਲੈੱਸ ਕਰਨ ਦਾ ਪ੍ਰੋਜੈਕਟ ਵੀ ਜਲਦ ਕੀਤਾ ਜਾਵੇਗਾ ਸ਼ੁਰੂ

 

• ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ

 

 ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ  ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ।

ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ   ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀ ਪੰਪ ਸੈੱਟਾਂ ਦੀ ਸੋਲਰਾਈਜ਼ੇਸ਼ਨ ਸਬੰਧੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਤੋਂ ਇਲਾਵਾ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਡਾਰਕ ਜ਼ੋਨ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਵਿਧੀ ਵਾਸਤੇ ਹੀ ਸੋਲਰ ਪੰਪਾਂ ਦੀ ਅਲਾਟਮੈਂਟ ਨੂੰ ਯਕੀਨੀ ਬਣਾਇਆ ਜਾਵੇ।

 

 

 ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਵਰ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਸੋਲਰ ਪੀ.ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਸੀ.ਬੀ.ਜੀ. ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।
ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਸੀਈਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਪੀ.ਵੀ. ਪੈਨਲ ਲਗਾਉਣ ਲਈ 436 ਸਰਕਾਰੀ ਇਮਾਰਤਾਂ ਦੀ ਚੋਣ ਕੀਤੀ ਗਈ ਹੈ ਅਤੇ ਪਹਿਲੇ ਪੜਾਅ ਵਿੱਚ 70 ਇਮਾਰਤਾਂ ਨੂੰ ਜਲਦ ਹੀ ਸੋਲਰ ਪੀ.ਵੀ. ਪੈਨਲਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਨੇ ਹੋਰ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
 ਅਮਨ ਅਰੋੜਾ ਨੇ ਬਾਗ਼ਬਾਨੀ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਚੱਲ ਰਹੀਆਂ ਸਕੀਮਾਂ ਨੂੰ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਸਬੰਧੀ ਪ੍ਰਾਜੈਕਟ ਨਾਲ ਜੋੜ ਕੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ।
ਇਸ ਮੀਟਿੰਗ ਵਿੱਚ ਡਾਇਰੈਕਟਰ ਪੇਡਾ   ਐਮ.ਪੀ.ਸਿੰਘ, ਡਾਇਰੈਕਟਰ ਬਾਗਬਾਨੀ  ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Tags: aapagricultureaman arorapro punjab tvpunjab governmentsolar pv chennal
Share198Tweet124Share50

Related Posts

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026
Load More

Recent News

Jeux tower rush action et stratgie sans fin 32

ਅਪ੍ਰੈਲ 12, 2026

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.