ਬੁੱਧਵਾਰ, ਅਪ੍ਰੈਲ 15, 2026 10:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

20 ਸਾਲਾ ਅਵਨੀਤ ਕੌਰ ਨੇ ਇਕ ਵਾਰ ਫਿਰ ਦਿਖਾਇਆ ਹੁਸਨ ਦਾ ਜਲਵਾ, ਕਰਵਾਇਆ ਬੋਲਡ ਫੋਟੋਸ਼ੂਟ (ਤਸਵੀਰਾਂ)

20 ਸਾਲਾ ਅਵਨੀਤ ਕੌਰ ਨੇ ਇਕ ਵਾਰ ਫਿਰ ਦਿਖਾਇਆ ਹੁਸਨ ਦਾ ਜਲਵਾ, ਕਰਵਾਇਆ ਬੋਲਡ ਫੋਟੋਸ਼ੂਟ (ਤਸਵੀਰਾਂ)

by Gurjeet Kaur
ਅਗਸਤ 30, 2022
in ਮਨੋਰੰਜਨ
0

ਅਦਾਕਾਰਾ ਅਵਨੀਤ ਕੌਰ ਨੇ ਟੀਵੀ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਸੁੰਦਰਤਾ ਦੇ ਜਲਵੇ ਬਿਖੇਰੇ ਹਨ। ਜਦੋਂ ਵੀ ਉਹ ਸਕ੍ਰੀਨ ‘ਤੇ ਆਉਂਦੀ ਹੈ ਤਾਂ ਲੋਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਲ ਹੋ ਜਾਂਦੀਆਂ ਹਨ। ਅਜਿਹੇ ‘ਚ ਅੱਜ ਉਸ ਨੂੰ ਕਿਸੇ ਪਛਾਣ ਦੀ ਕੋਈ ਲੋੜ ਨਹੀਂ ਹੈ। ਉਸ ਨੇ ਸਿਰਫ 20 ਸਾਲ ਦੀ ਉਮਰ ‘ਚ ਇੰਡਸਟਰੀ ‘ਚ ਉਹ ਮੁਕਾਮ ਹਾਸਲ ਕੀਤਾ ਹੈ, ਜਿਸ ਲਈ ਕਿਸੇ ਵੀ ਸੈਲੀਬ੍ਰਿਟੀ ਨੂੰ ਕਈ ਸਾਲਾਂ ਦੀ ਮਿਹਨਤ ਕਰਨੀ ਪੈਂਦੀ ਹੈ। ਅਵਨੀਤ ਨੇ ਨਾ ਸਿਰਫ ਆਪਣੀ ਅਦਾਕਾਰੀ ਨਾਲ ਸਗੋਂ ਆਪਣੇ ਸਟਾਈਲਿਸ਼ ਲੁੱਕ ਨਾਲ ਵੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

 

View this post on Instagram

 

A post shared by Avneet Kaur Official (@avneetkaur_13)

ਸੋਸ਼ਲ ਮੀਡੀਆ ਪ੍ਰੇਮੀ ਹੈ ਅਵਨੀਤ ਕੌਰ
ਅੱਜ ਅਵਨੀਤ ਦੇ ਪ੍ਰਸ਼ੰਸਕ ਪੂਰੀ ਦੁਨੀਆ ਵਿੱਚ ਮੌਜੂਦ ਹਨ, ਜੋ ਉਸਦੀ ਇੱਕ ਝਲਕ ਲਈ ਬੇਤਾਬ ਹਨ। ਉਹ ਆਪਣੇ ਪ੍ਰਸ਼ੰਸਕਾਂ ਨਾਲ ਜੁੜਨ ਦਾ ਕੋਈ ਵੀ ਮੌਕਾ ਖੁੰਝਾਉਂਦੀ ਨਹੀਂ ਹੈ। ਅਵਨੀਤ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਲਗਭਗ ਹਰ ਦਿਨ ਪ੍ਰਸ਼ੰਸਕਾਂ ਨੂੰ ਉਸਦਾ ਇਕ ਨਵਾਂ ਲੁੱਕ ਦੇਖਣ ਨੂੰ ਮਿਲਦਾ ਹੈ। ਹੁਣ ਫਿਰ ਅਵਨੀਤ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀ ਝਲਕ ਦਿਖਾਈ ਹੈ।

ਅਵਨੀਤ ਨੇ ਦਿੱਤੇ ਕਾਤਲਾਨਾ ਪੋਜ਼
ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਤਸਵੀਰਾਂ ‘ਚ ਅਵਨੀਤ ਨੂੰ ਹਰੇ ਰੰਗ ਦੀ ਸ਼ਾਰਟ ਡਰੈੱਸ ਪਹਿਨੀ ਦੇਖਿਆ ਜਾ ਸਕਦਾ ਹੈ। ਇਸ ਲੁੱਕ ‘ਚ ਉਹ ਕਾਫੀ ਗਲੈਮਰਸ ਅਤੇ ਹੌਟ ਲੱਗ ਰਹੀ ਹੈ। ਲੁੱਕ ਨੂੰ ਪੂਰਾ ਕਰਨ ਲਈ ਅਵਨੀਤ ਨੇ ਹਲਕਾ ਮੇਕਅੱਪ ਕੀਤਾ ਹੈ ਅਤੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਇੱਥੇ ਉਹ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਇਸ ਫਿਲਮ ‘ਚ ਨਜ਼ਰ ਆਵੇਗੀ ਅਵਨੀਤ
ਅਵਨੀਤ ਦੀਆਂ ਅਦਾਵਾਂ ਤੋਂ ਯਕੀਨ ਨਹੀਂ ਕੀਤਾ ਜਾ ਸਕਦਾ ਕਿ ਅਵਨੀਤ ਦੀ ਉਮਰ ਮਹਿਜ਼ 20 ਸਾਲ ਹੈ। ਪ੍ਰਸ਼ੰਸਕ ਉਸ ਦੇ ਇਸ ਲੁੱਕ ਦੀ ਤਾਰੀਫ ਕਰਨ ਤੋਂ ਆਪਣੇ ਆਪ ਨੂੰ ਰੋਕ ਨਹੀਂ ਪਾ ਰਹੇ ਹਨ। ਦੂਜੇ ਪਾਸੇ ਅਵਨੀਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਕੰਗਨਾ ਰਣੌਤ ਦੀ ਪ੍ਰੋਡਕਸ਼ਨ ਫਿਲਮ ‘ਟਿਕੂ ਵੈਡਸ ਸ਼ੇਰੂ’ ‘ਚ ਨਜ਼ਰ ਆਵੇਗੀ।

Tags: avneet kaurbold photoshootbollywood acterss
Share210Tweet131Share52

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.