ਮੰਗਲਵਾਰ, ਅਕਤੂਬਰ 6, 2026 12:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਖਬੀਰ ਬਾਦਲ ਸਣੇ 200 ਆਗੂਆਂ ‘ਤੇ ਪਰਚੇ ਦਰਜ

by propunjabtv
ਜੂਨ 8, 2021
in ਦੇਸ਼
0

ਮੁੱਖ ਮੰਤਰੀ ਕੈਪਟਨ ਦੇ ਹੁਕਮ ਤੋਂ ਬਾਅਦ ਅਕਾਲੀ ਦਲ ਅਤੇ ‘ਆਪ’ ਆਗੂਆਂ ‘ਤੇ ਕੇਸ ਦਰਜ ਹੋ ਗਏ ਨੇ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ 200 ਦੇ ਕਰੀਬ ਅਣਪਛਾਤੇ ਵਿਅਕਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 188, 269,270 ਤੇ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 51-ਏ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।ਦੱਸ ਦਈਏ ਕਿ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਿਰੁੱਧ ਰੋਸ ਪ੍ਰਦਰਸ਼ਨ ਵਜੋਂ ਸੰਤ ਸੋਲਜ਼ਰ ਸਕੂਲ ਫੇਜ਼ 7 ਮੁਹਾਲੀ ਨੇੜੇ ਰੈਲੀ ਕੱਢੀ ਗਈ ਸੀ। ਇਸ ਵਿਰੋਧ ਪ੍ਰਦਰਸ਼ਨ ਵਿੱਚ ਸੁਖਬੀਰ ਬਾਦਲ ਸਮੇਤ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੀ ਸ਼ਾਮਲ ਸਨ। ਇਸ ਨੂੰ ਕੋਰੋਨਾ ਨਿਯਮਾਂ ਦੀ ਉਲੰਘਣਾ ਮੰਨਦਿਆਂ ਪੁਲਿਸ ਨੇ ਕਾਰਵਾਈ ਕੀਤੀ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ। ਸੋਮਵਾਰ ਨੂੰ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਮੱੁਖ ਮੰਤਰੀ ਕੈਪਟਨ ਨੇ ”ਆਪਦਾ ਪ੍ਰਬੰਧਨ ਐਕਟ ਤਹਿਤ” ਆਪ ਅਤੇ ਸ਼੍ਰੋਮਣੀ ਅਕਾਲੀ ਖਿਲਾਫ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸੀ । ਵੈਕਸੀਨ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਅਤੇ ਵਰਕਰ ਜੋ ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿੱਚ ਧਰਨੇ ਪ੍ਰਦਰਸ਼ਨ ਕਰ ਰਹੇ ਹਨ, ਉਨ੍ਹਾਂ ਖਿਲਾਫ ਕਾਰਵਾਈ ਹੋਵੇ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀਆਂ ਅਜਿਹੀਆਂ ਕਾਰਵਾਈਆਂ ਨੂੰ ਰਾਜ ਵਿੱਚ ਲਾਗੂ ਹੋਣ ਵਾਲੀਆਂ ਸਖਤੀਆਂ ਦੀ ਗੈਰ-ਜ਼ਿੰਮੇਵਾਰਾਨਾ ਅਤੇ ਸੰਖੇਪ ਉਲੰਘਣਾ ਕਰਾਰ ਦੇਣਾ ਚਾਹੀਦਾ ਹੈ ।
ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨ ਤਹਿਤ ਕਾਰਵਾਈ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਲੋਕ ਵਿਆਹਾਂ ਅਤੇ ਸਸਕਾਰ ਲਈ ਵੀ ਇਕੱਠੇ ਨਹੀਂ ਹੋ ਸਕਦੇ ਸਨ, ਇਨ੍ਹਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਲਾਪਰਵਾਹੀ ਵਰਤ ਰਹੇ ਹਨ। ਜਿਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਅਤੇ ਸਿਹਤ ਪ੍ਰਤੀ ਕੋਈ ਚਿੰਤਾ ਨਹੀਂ ਹੈ।ਮੁੱਖਮੰਤਰੀ ਨੇ ਕਿਹਾ ਕਿ ਸੂਬੇ ‘ਚ ਕੋਈ ਵੀ ਅਜਿਹਾ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Tags: pamphlatespoliceprotestsadsukhbir badal
Share200Tweet125Share50

Related Posts

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.