ਮੰਗਲਵਾਰ, ਮਈ 13, 2025 04:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

2000 ਦੇ ਨੋਟਾਂ ਵਾਲੇ ਨਾਲ ਹੋਣ ਪ੍ਰੇਸ਼ਾਨ, 20,000 ਰੁ. ਤੱਕ ਬਿਨਾਂ ਕਿਸੇ ID ਤੇ ਸਲਿਪ ਦੇ ਬਦਲੇ ਜਾਣਗੇ ਨੋਟ,ਜਾਣੋ ਡਿਟੇਲ

by Gurjeet Kaur
ਮਈ 21, 2023
in ਦੇਸ਼, ਪੰਜਾਬ
0

ਬੀਤੇ ਦਿਨੀ ਭਾਰਤ ਦੀ ਸਰਕਾਰ ਨੇ 2 ਹਜ਼ਾਰ ਰੁਪਏ ਦੇ ਨੋਟ ਬੰਦ ਕਰ ਦਿੱਤੇ ਸਨ ਜਿਸ ਲਈ ਨੋਟ ਬਦਲਣ ਲਈ 30 ਸਤੰਬਰ ਤਕ ਦਾ ਸਮਾਂ ਦਿੱਤਾ ਗਿਆ ਹੈ। ਇਸ ਸਬੰਧੀ ਐਸਬੀਆਈ ਬੈਂਕ ਨੇ ਕੁਝ ਅਟਕਲਾਂ ਤੇ ਵਿਰਾਮ ਲਾਇਆ ਹੈ ਅਤੇ ਸਪਸ਼ਟੀਕਰਨ ਜਾਰੀ ਕੀਤਾ ਹੈ। ਦਰਅਸਲ SBI ਨੇ ਸਪਸ਼ੱਟ ਕੀਤਾ ਹੈ ਕਿ 20,000 ਰੁਪਏ ਦੀ ਸੀਮਾ ਤੱਕ 2000 ਰੁਪਏ ਦੇ ਨੋਟਾਂ ਨੂੰ ਬੈਂਕ ਇੱਕ ਵਾਰ ਵਿੱਚ ਬਦਲਣ ਦੀ ਸਹੂਲਤ ਬਿਨਾਂ ਕਿਸੇ ID ਅਤੇ ਨਾ ਹੀ ਕੋਈ ਸਲਿਪ ਪ੍ਰਾਪਤ ਕੀਤੇ ਹੀ ਦਿੱਤੀ ਜਾਵੇਗੀ।

SBI clarifies that the facility of exchange of Rs 2000 denomination bank notes upto a limit of Rs 20,000 at a time will be allowed without obtaining any requisition slip pic.twitter.com/TP6t2n9oeJ

— ANI (@ANI) May 21, 2023

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 19 ਮਈ ਨੂੰ 2,000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਆਰਬੀਆਈ ਨੇ 30 ਸਤੰਬਰ ਤੱਕ ਬੈਂਕਾਂ ਵਿੱਚ ਅਜਿਹੇ ਨੋਟ ਬਦਲਣ ਜਾਂ ਖਾਤਿਆਂ ਵਿੱਚ ਜਮ੍ਹਾਂ ਕਰਾਉਣ ਲਈ ਕਿਹਾ ਹੈ। ਬੈਂਕ ਨੇ ਇਹ ਵੀ ਕਿਹਾ ਹੈ ਕਿ ਇਸ ਤੋਂ ਬਾਅਦ ਵੀ ਇਹ ਕਾਨੂੰਨੀ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bankpro punjab tvpunjabi newsrbisbi
Share208Tweet130Share52

Related Posts

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਭਾਰਤ-ਪਾਕਿਸਤਾਨ ਜੰਗ ਦੇ ਪਰਛਾਵੇਂ ਹੇਠ, ਸ਼ਹੀਦ ਹੋਏ ਇਹ ਭਾਰਤੀ ਸੈਨਾ ਦੇ ਜਵਾਨ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.