ਸ਼ੁੱਕਰਵਾਰ, ਮਈ 22, 2026 02:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 FIR ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

by Gurjeet Kaur
ਜਨਵਰੀ 9, 2024
in ਪੰਜਾਬ
0
ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

 

– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ

 

– ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਸਫਲਤਾ ਲਈ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਫ਼ਸਰਾਂ ਵੱਲੋਂ ਨਿੱਜੀ ਤੌਰ ’ਤੇ ਕੀਤੀ ਗਈ ਨਿਗਰਾਨੀ 

 

– 600 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਵਿੱਚ 268 ਡਰੱਗ ਹਾਟਸਪੌਟਸ ’ਤੇ ਚਲਾਇਆ ਤਲਾਸ਼ੀ ਤੇ ਘੇਰਾਬੰਦੀ  ਅਭਿਆਨ ਚਲਾਇਆ : ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ

 

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਨਸ਼ਿਆਂ ਦੀ ਖ਼ਰੀਦ-ਫਰੋਖ਼ਤ ਜਾਂ ਹੋਰ ਗਤੀਵਿਤਧੀਆਂ ਸਬੰਧੀ ਸੰਵੇਦਨਸ਼ੀਲ ਥਾਵਾਂ ਵਿੱਚ ਵੱਡੇ ਪੱਧਰ ’ਤੇ ਰਾਜ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।   ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਭਿਆਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਚਲਾਇਆ ਗਿਆ।

ਇਹ ਆਪ੍ਰੇਸ਼ਨ ਸੂਬੇ ਭਰ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ’ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ।

 

 

ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਕਿ ਉਹ ਪੂਰੀ ਸਾਵਧਾਨੀ ਤੇ ਸਤਰਕਤਾ ਨਾਲ ਯੋਜਨਾ ਬਣਾਉਣ ਲਈ ਆਪੋ-ਆਪਣੇ ਸਬੰਧਤ ਜ਼ਿਲਿ੍ਹਆਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਮੈਡੀਕਲ ਨਸ਼ੇ ਦੀ ਵਿਕਰੀ ਵਾਲੇ ਪੁਆਇੰਟਾਂ ਜਾਂ ਅਜਿਹੀਆਂ ਥਾਵਾਂ ( ਡਰੱਗ ਹੌਟਸਪੌਟਸ), ਜੋ ਨਸ਼ਾ ਤਸਕਰਾਂ ਦੀਆਂ ਪਨਾਹਗਾਹਾਂ ਹਨ ਅਤੇ ਜਿੱਥੇ ਉਹ ਧੜੱਲੇ ਨਾਲ ਆਪਣੀਆਂ ਨਾਜਾਇਜ਼ ਗਤੀਵਿਧੀਅ ਨੂੰ ਅੰਜਾਮ ਦੇਣ ਲਈ ਸੁਰੱਖਿਅਤ ਹਨ, ਦੀ ਪਛਾਣ ਕਰਨ ਤਾਂ ਜੋ ਭਾਰੀ ਪੁਲਿਸ ਤਾਇਨਾਤੀ ਨਾਲ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਇਅ ਜਾ ਸਕੇ।

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਜਿੰਨ੍ਹਾਂ ਨੇ ਫਤਹਿਗੜ੍ਹ ਸਾਹਿਬ ਵਿਖੇ ਦੀ ਐਸਐਸਪੀ ਰਵਜੋਤ ਕੌਰ ਗਰੇਵਾਲ ਨਾਲ ਇਸ ਆਪ੍ਰੇਸ਼ਨ ਦੀ ਅਗਵਾਈ ਕੀਤੀ,  ਨੇ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਰੋਕਥਾਮ ਅਤੇ ਮੁੜ ਵਸੇਬਾ ਲਾਗੂ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਪੁਲਿਸ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਹਿਕਾ ਕਿ ਇਸ ਤਰ੍ਹਾਂ ਦੇ ਵੱਡੇ ਪੱਧਰ ’ਤੇ ਅਜਿਹੇ ਕਾਸੋ ਆਪ੍ਰੇਸ਼ਨ ਨਾ ਸਿਰਫ਼ ਸਮਾਜ ਵਿਰੋਧੀ ਤੱਤਾਂ ਵਿੱਚ ਖ਼ੌਫ ਪੈਦਾ ਕਰਨ ਵਿੱਚ ਮਦਦ ਕਰਦੇ ਹਨ, ਸਗੋਂ ਲੋਕਾਂ ਦਾ ਭਰੋਸਾ ਵਧਾਉਂਦੇ ਹਨ ਅਤੇ ਖੇਤਰ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਵੀ ਵਧਾਉਂਦੇ ਹਨ।

 

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ 9000 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 600 ਤੋਂ ਵੱਧ ਪੁਲਿਸ ਟੀਮਾਂ ਨੇ 268 ਡਰੱਗ ਹੌਟਸਪੌਟਸ ਦੀ ਘੇਰਾਬੰਦੀ ਕੀਤੀ  ਅਤੇ 5505 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ।

ਆਪਰੇਸ਼ਨ ਦੌਰਾਨ, ਪੁਲਿਸ ਨੇ 202 ਐਫਆਈਆਰ ਦਰਜ ਕਰਕੇ 48 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ 21 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਹਿਰਾਸਤ ਵਿੱਚ ਲਿਆ।

 

ਇਸ ਸਬੰਧੀ ਨਤੀਜੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ, 1.1 ਕਿਲੋ ਅਫੀਮ, 87.5 ਕਿਲੋ ਭੁੱਕੀ, 10125 ਨਸ਼ੀਲੀਆਂ ਗੋਲੀਆਂ, 18 ਟੀਕੇ, 885 ਲੀਟਰ ਨਜਾਇਜ਼ ਸ਼ਰਾਬ ਅਤੇ 12350 ਲੀਟਰ ਲਾਹਣ ਦੀ ਬਰਾਮਦਗੀ ਤੋਂ ਇਲਾਵਾ 16 ਮੋਟਰਸਾਈਕਲ ਅਤੇ ਇਕ ਕਾਰ ਵੀ ਜ਼ਬਤ ਕੀਤੀ ਹੈ।

 

ਦੱਸਣਯੋਗ ਹੈ ਕਿ ਜ਼ਿਲ੍ਹਾ ਪੁਲਿਸ ਬਲਾਂ ਵੱਲੋਂ ਅੰਕੜਿਆਂ ਦੇ ਵਿਸ਼ਲੇਸ਼ਣ ਰਾਹੀਂ ਨਸ਼ਿਆਂ ਦੇ ਹੌਟਸਪੌਟਸ ਦੀ ਸ਼ਨਾਖਤ ਕਰਨ ਤੋਂ ਬਾਅਦ ਇਹ ਆਪ੍ਰੇਸ਼ਨ ਚਲਾਇਆ ਗਿਆ ।
Tags: pro punjab tvpunjabi newsਐਸਪੀਐਲ ਡੀਜੀਪੀ ਅਰਪਿਤ ਸ਼ੁਕਲਾਨਸ਼ਾ ਤਸਕਰਾਂਮੁੱਖ ਮੰਤਰੀ ਭਗਵੰਤ ਸਿੰਘ ਮਾਨ
Share215Tweet134Share54

Related Posts

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਮਈ 21, 2026

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਮਈ 21, 2026

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਮਈ 21, 2026

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਮਈ 21, 2026

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਮਈ 21, 2026
Load More

Recent News

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.