ਸੋਮਵਾਰ, ਸਤੰਬਰ 14, 2026 09:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

2021 ਵਿੱਚ ਪਰਵਾਸੀ ਭਾਰਤੀਆਂ ਨੇ ਪਰਿਵਾਰਾਂ ਨੂੰ 87 ਅਰਬ ਡਾਲਰ ਦੀ ਰਾਸ਼ੀ ਭੇਜੀ…

by propunjabtv
ਅਗਸਤ 4, 2022
in Featured News, ਸਿੱਖਿਆ, ਮਨੋਰੰਜਨ
0

ਸੰਸਦੀ ਕਮੇਟੀ ਨੇ ਸਰਕਾਰ ਕੋਲ ਦੁਨੀਆ ਭਰ ਵਿੱਚ ਫੈਲੇ ਪਰਵਾਸੀ ਭਾਰਤੀ ਭਾਈਚਾਰੇ ਦਾ ਕੋਈ ‘ਅਧਿਕਾਰਤ ਅੰਕੜਾ’ ਨਾ ਹੋਣ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਭਾਰਤੀ ਸਫ਼ਾਰਤਖਾਨੇ/ਹਾਈ ਕਮਿਸ਼ਨ/ਮਿਸ਼ਨ ਦਾ ਪਰਵਾਸੀ ਭਾਰਤੀਆਂ ਨਾਲ ਵਿਆਪਕ ਅਤੇ ਨਜ਼ਦੀਕੀ ਸੰਪਰਕ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਪਰਵਾਸੀ ਭਾਰਤੀਆਂ ਨੂੰ ਰਜਿਸਟਰਡ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਡੇਟਾ ਤਿਆਰ ਕੀਤਾ ਜਾ ਸਕੇ।

ਜਦਕਿ ਇਸ ਵਿਸ਼ੇ ‘ਤੇ ਵਿਸ਼ਵ ਬੈਂਕ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਸਾਲ 2021 ਵਿੱਚ ਪਰਵਾਸੀ ਭਾਰਤੀਆਂ ਨੇ ਪਰਿਵਾਰਾਂ ਨੂੰ 87 ਅਰਬ ਡਾਲਰ ਦੀ ਰਾਸ਼ੀ ਭੇਜੀ ਅਤੇ ਭਾਰਤ ਇਸ ਸ਼੍ਰੇਣੀ ਸਭ ਤੋਂ ਅੱਗੇ ਹੈ।

ਇਹ ਗੱਲ ਬੁੱਧਵਾਰ ਨੂੰ ਸੰਸਦ ‘ਚ ਪੇਸ਼ ਕੀਤੀ ਗਈ ਭਾਜਪਾ ਸੰਸਦ ਮੈਂਬਰ ਪੀਪੀ ਚੌਧਰੀ ਦੀ ਅਗਵਾਈ ਵਾਲੀ ਵਿਦੇਸ਼ ਮਾਮਲਿਆਂ ਦੀ ਸਥਾਈ ਕਮੇਟੀ ਦੀ ਰਿਪੋਰਟ ‘ਚ ਕਹੀ ਗਈ। ਪਰਵਾਸੀ ਭਾਰਤੀਆਂ ਦੁਆਰਾ ਭੇਜੀ ਗਈ ਰਕਮ ਬਾਰੇ ਪੁੱਛੇ ਜਾਣ ‘ਤੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੂਜੇ ਦੇਸ਼ਾਂ ਤੋਂ ਆਪਣੇ ਪਰਿਵਾਰਾਂ ਨੂੰ ਭੇਜੀ ਗਈ ਰਕਮ ਬਾਰੇ ਕੋਈ ਸਹੀ ਅੰਕੜੇ ਉਪਲਬੱਧ ਨਹੀਂ ਹਨ।

Share212Tweet133Share53

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.