ਮੰਗਲਵਾਰ, ਸਤੰਬਰ 15, 2026 07:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਵੱਲੋਂ ਕੀਤੇ ਗਏ 13 ਵੱਡੇ ਦਾਅਵੇ

by propunjabtv
ਅਗਸਤ 3, 2021
in ਦੇਸ਼, ਪੰਜਾਬ, ਰਾਜਨੀਤੀ
0

2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਲਈ ਕਈ ਵੱਡੇ ਐਲਾਨ ਕੀਤੇ ਹਨ | ਅੱਜ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫਰੰਸ ਕਰ  2022 ਦੀਆਂ ਵਿਧਾਨ ਸਭਾ ਚੋਣਾਂ ਲਈ 13 ਨੁਕਤਿਆਂ ਦਾ ਐਲਾਨ ਕੀਤਾ ਹੈ।

  1. ਮਾਤਾ ਖੀਵੀ ਜੀ ਰਸੋਈ ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਦੀ ਮੁੱਖੀ ਮਹਿਲਾਵਾਂ ਲਈ 2000 ਰੁਪਏ ਪ੍ਰਤੀ ਮਹੀਨਾ ਦਾ ਸਨਮਾਨ ਭੱਤਾ ਦਿੱਤਾ ਜਾਵੇਗਾ।
  2. ਕਿਸਾਨੀ ਲਈ ਡੀਜਲ ‘ਤੇ ਵੈਟ 10 ਰੁਪਏ ਸਸਤਾ ਦਿੱਤਾ ਜਾਵੇਗਾ।
  3.  ਸਾਰੇ ਪੰਜਾਬੀਆਂ ਲਈ 400 ਯੂਨਿਟ ਮੁਆਫ਼ ਹੋਣਗੇ, ਇਸ ਤੋਂ ਵੱਧ ਖਰਚ ਹੋਣ ਵਾਲੀਆਂ ਯੂਨਿਟਾਂ ਦਾ ਹੀ ਬਿੱਲ ਆਵੇਗਾ। ਕੱਟੇ ਗਏ ਘਰੇਲੂ ਬਿਜਲੀ ਦੇ ਕਨੈਕਸ਼ਨ ਮੁੜ ਬਹਾਲ ਕੀਤੇ ਜਾਣਗੇ।
  4.  10 ਲੱਖ ਪ੍ਰਤੀ ਸਾਲ ਦੀ ਸਿਹਤ ਬੀਮਾ ਯੋਜਨਾ। ਇਹ ਯੋਜਨਾ ਡਾਕਟਰੀ ਇਲਾਜ, ਦਵਾਈਆਂ, ਮੈਡੀਕਲ ਟੈਸਟ, ਸਿਹਤ ਉਪਕਰਨਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲਾਗੂ ਹੋਵੇਗੀ।
  5.  ਵਿਦਿਆਰਥੀ ਸਿੱਖਿਆ ਕਾਰਡ’ ਅਧੀਨ ਦੇਸ਼-ਵਿਦੇਸ਼ ਵਿੱਚ ਕਾਲਜ ਦੀ ਫੀਸ ਅਤੇ IELTS ਕੋਚਿੰਗ ਲਈ 10 ਲੱਖ ਰੁਪਏ ਦਾ ਵਿਆਜ ਰਹਿਤ ਲੋਨ।
  6.  ਦੁੱਧ, ਸਬਜ਼ੀਆ ਅਤੇ ਫਲਾਂ ਲਈ MSP (ਪੰਜਾਬ ਵਿਧਾਨ ਸਭਾ ਵਿੱਚ ਤਿੰਨ ਖੇਤੀ ਬਿੱਲਾਂ ਨੂੰ ਰੱਦ ਕੀਤਾ ਜਾਵੇਗਾ ਅਤੇ ਪੰਜਾਬ ਵਿੱਚ ਇਹ ਲਾਗੂ ਨਹੀ ਕੀਤੇ ਜਾਣਗੇ)
  7.  1 ਲੱਖ ਸਰਕਾਰੀ ਨੌਕਰੀਆਂ ਅਤੇ ਨਿੱਜੀ ਖੇਤਰ ਵਿੱਚ 10 ਲੱਖ ਨੌਕਰੀਆਂ ਉਪਲੱਬਧ ਕਰਵਾਈਆਂ ਜਾਣਗੀਆਂ।
  8. ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ। ਸਾਰੇ ਪ੍ਰੋਫੈਸ਼ਨਲ ਕਾਲਜਾਂ (ਸਮੇਤ ਮੈਡੀਕਲ ਕਾਲਜ ) ਵਿੱਚ ਸਰਕਾਰੀ ਸਕੂਲਾਂ ਤੋਂ ਵਿਦਿਆ ਪ੍ਰਾਪਤ ਵਿਦਿਆਰਥੀਆਂ ਲਈ 33% ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ।
  9. ਸਰਕਾਰੀ ਨੌਕਰੀਆਂ ‘ਚ ਮਹਿਲਾਵਾਂ ਲਈ ਘੱਟੋ -ਘੱਟ 50% ਰਾਖਵਾਂਕਰਨ
  10.  ਜਨਤਕ ਤੇ ਨਿੱਜੀ ਖੇਤਰ ਉਦਯੋਗ ‘ਚ ਪੰਜਾਬ ਦੇ ਨੌਜਵਾਨਾਂ ਲਈ 75% ਨੌਕਰੀਆਂ ਦਾ ਰਾਖਵਾਂਕਰਨ।
  11.  ਮੀਡੀਅਮ ਤੇ ਛੋਟੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ, ਵੱਡੇ ਉਦਯੋਗਾਂ ਨੂੰ ਸੋਲਰ ਪਾਵਰ ਵਰਤਣ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਇਸ ਲਈ ਰਾਜ ਵਿਚ ਟਰਾਂਸਮਿਸ਼ਨ ਖਰਚਾ ਮੁਆਫ਼ ਹੋਵੇਗਾ।
  12. ਠੇਕਾ ਪ੍ਰਣਾਲੀ ਤਹਿਤ ਭਰਤੀ ਕਰਮਚਾਰੀ ਅਤੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ।
  13.  ਸਾਰੇ ਸਰਕਾਰੀ ਦਫਤਰਾਂ ਦਾ ਮੁਕੰਮਲ ਕੰਪਿਊਟਰੀਕਰਨ ਕੀਤਾ ਜਾਵੇਗਾ। ਨਾਗਰਿਕਾਂ ਨੂੰ ਸਰਕਾਰੀ ਖੱਜਲ ਖੁਆਰੀ ਤੋ ਛੁਟਕਾਰਾ ਦਿਵਾਉਣ ਲਈ ਸੇਵਾ ਕੇਂਦਰ ਸ਼ੁਰੂ ਕੀਤੇ ਜਾਣਗੇ ਜਿੱਥੇ ਕਿ ਹਰ ਕਿਸਮ ਦੇ ਸਰਕਾਰੀ ਸਰਟੀਫਿਕੇਟ ਤੇ ਰਿਕਾਰਡ ਮੁਹੱਈਆ ਕਰਵਾਏ ਜਾਣਗੇ।

 

Tags: Assembly ElectionsBig ClaimsShromni akali dalsukhbir badal
Share204Tweet128Share51

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.