ਵੀਰਵਾਰ, ਜਨਵਰੀ 8, 2026 01:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ’ਚ ਅਕਾਲੀ ਦਲ ਤੇ ਬਸਪਾ ਰਲ ਕੇ ਲੜੇਗਾ 2022 ਦੀਆਂ ਵਿਧਾਨ ਸਭਾ ਚੋਣਾਂ,ਪੜ੍ਹੋ ਬਸਪਾ ਨੂੰ ਮਿਲੇ ਕਿੰਨੇ ਹਲਕੇ

by propunjabtv
ਜੂਨ 12, 2021
in ਦੇਸ਼, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰ ਐਲਾਨ ਕੀਤਾ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਤੇ ਬਸਪਾ ਨੇ ਗਠਜੋੜ ਕੀਤਾ ਹੈ ਤੇ ਦੋਵੇਂ ਇਹ ਚੋਣਾਂ ਰਲ ਕੇ ਲੜਨਗੇ। ਇਥੇ ਪ੍ਰੈਸ ਕਾਨਫਰੰਸ ਵਿੱਚ ਗਠਜੋੜ ਦਾ ਐਲਾਨ ਕਰਦਿਆਂ ਸ੍ਰੀ ਬਾਦਲ ਨੇ ਇਸ ਨੂੰ “ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਦਿਨ” ਦੱਸਿਆ। ਬਸਪਾ ਦੇ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਦੀ ਹਾਜ਼ਰੀ ਵਿਚ ਉਨ੍ਹਾਂ ਕਿਹਾ, “ਅੱਜ ਦਾ ਇਤਿਹਾਸਕ ਦਿਨ … ਪੰਜਾਬ ਦੀ ਰਾਜਨੀਤੀ ਵਿਚ ਇਕ ਵੱਡਾ ਮੋੜ ਹੈ।” ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਮਿਲ ਕੇ 2022 ਦੀਆਂ ਚੋਣਾਂ ਅਤੇ ਹੋਰ ਚੋਣਾਂ ਮਿਲ ਕੇ ਲੜਨਗੇ। ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿਚੋਂ 20 ’ਤੇ ਚੋਣ ਲੜੇਗੀ, ਜਦੋਂ ਕਿ ਬਾਕੀ ਸੀਟਾਂ ’ਤੇ ਸ਼੍ਰੋਮਣੀ ਅਕਾਲੀ ਦਲ ਆਪਣੇ ਉਮੀਦਵਾਰ ਖੜ੍ਹੇ ਕਰੇਗਾ। ਬਸਪਾ ਦੇ ਉਮੀਦਵਾਰ ਕਰਤਾਰਪੁਰ ਸਾਹਿਬ (ਜਲੰਧਰ), ਜਲੰਧਰ-ਪੱਛਮੀ, ਜਲੰਧਰ-ਉੱਤਰੀ, ਫਗਵਾੜਾ, ਜ਼ਿਲ੍ਹਾ ਹੁਸ਼ਿਆਰਪੁਰ ਸ਼਼ਹਿਰੀ, ਦਸੂਹਾ, ਰੂਪਨਗਰ ਜ਼ਿਲ੍ਹੇ ਵਿਚ ਚਮਕੌਰ ਸਾਹਿਬ, ਬੱਸੀ ਪਠਾਣਾ, ਪਠਾਨਕੋਟ ਵਿੱਚ ਸੁਜਾਨਪੁਰ, ਮੁਹਾਲੀ, ਅੰਮ੍ਰਿਤਸਰ ਉੱਤਰੀ ਅਤੇ ਅੰਮ੍ਰਿਤਸਰ ਕੇਂਦਰੀ ਤੋਂ ਚੋਣ ਲੜਨਗੇ।

Tags: 2022 electionAkali Dal and BSPBSPelectionfight 2022 Assemblyin Punjabseats
Share199Tweet124Share50

Related Posts

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

ਜਨਵਰੀ 8, 2026

ਦੂਜੇ ਪੜਾਅ ‘ਚ ਪਹੁੰਚਿਆ ਯੁੱਧ ਨਸ਼ਾ ਵਿਰੁੱਧ

ਜਨਵਰੀ 8, 2026

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ – ਡਾ ਬਲਜੀਤ ਕੌਰ

ਜਨਵਰੀ 8, 2026

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਕੀਤੇ ਇਤਿਹਾਸਕ ਸੁਧਾਰ

ਜਨਵਰੀ 7, 2026

ਪੰਜਾਬ ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਜਨਵਰੀ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 7, 2026

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 7, 2026
Load More

Recent News

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

ਜਨਵਰੀ 8, 2026

ਦੂਜੇ ਪੜਾਅ ‘ਚ ਪਹੁੰਚਿਆ ਯੁੱਧ ਨਸ਼ਾ ਵਿਰੁੱਧ

ਜਨਵਰੀ 8, 2026

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ – ਡਾ ਬਲਜੀਤ ਕੌਰ

ਜਨਵਰੀ 8, 2026

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਕੀਤੇ ਇਤਿਹਾਸਕ ਸੁਧਾਰ

ਜਨਵਰੀ 7, 2026

ਪੰਜਾਬ ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਜਨਵਰੀ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.