ਸ਼ੁੱਕਰਵਾਰ, ਜੂਨ 27, 2025 03:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਰਾਸ਼ਟਰਮੰਡਲ ਖੇਡਾਂ 2022: ਜੂਡੋ ‘ਚ ਸੁਸ਼ੀਲਾ ਦੇਵੀ ਨੇ ਜਿੱਤਿਆ ਚਾਂਦੀ ਦਾ ਤਮਗਾ

ਰਾਸ਼ਟਰਮੰਡਲ ਖੇਡਾਂ 2022: ਜੂਡੋ 'ਚ ਸੁਸ਼ੀਲਾ ਦੇਵੀ ਨੇ ਜਿੱਤਿਆ ਚਾਂਦੀ ਦਾ ਤਮਗਾ

by propunjabtv
ਅਗਸਤ 1, 2022
in ਖੇਡ
0

ਭਾਰਤ ਦੀ ਸੁਸ਼ੀਲਾ ਦੇਵੀ ਲੀਕਾਬਮ ਨੇ ਰਾਸ਼ਟਰਮੰਡਲ ਖੇਡਾਂ ਦੇ ਜੂਡੋ ਮੁਕਾਬਲੇ ਦੇ ਔਰਤਾਂ ਦੇ 48 ਕਿਲੋ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਜੂਡੋ ਦੇ 48 ਕਿਲੋਗ੍ਰਾਮ ਦੇ ਫਾਈਨਲ ‘ਚ ਭਾਰਤ ਦੀ ਸੁਸ਼ੀਲਾ ਦੇਵੀ ਲਿਕਮਬਾਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਉਸ ਨੂੰ ਚਾਂਦੀ ਦੇ ਤਮਗੇ ਨਾਲ ਹੀ ਸਬਰ ਕਰਨਾ ਪਿਆ। ਫਾਈਨਲ ‘ਚ ਸੁਸ਼ੀਲਾ ਦਾ ਸਾਹਮਣਾ ਦੱਖਣੀ ਅਫਰੀਕਾ ਦੀ ਮਾਈਕਲ ਵਾਈਟਬੋਈ ਨਾਲ ਸੀ, ਜਿਸ ਨੇ ਗੋਲਡ ‘ਤੇ ਕਬਜ਼ਾ ਜਮਾਇਆ। ਦੋਵਾਂ ਖਿਡਾਰੀਆਂ ਵਿਚਾਲੇ 4 ਮਿੰਟ 25 ਸਕਿੰਟ ਤੱਕ ਮੁਕਾਬਲਾ ਚੱਲਿਆ। ਮੈਚ ਦੌਰਾਨ ਦੋਵਾਂ ਖਿਡਾਰੀਆਂ ਨੂੰ ਪੈਨਲਟੀ ਵਜੋਂ 2-2 ਅੰਕ ਮਿਲੇ, ਜਿਸ ਤੋਂ ਬਾਅਦ ਗੋਲਡਨ ਅੰਕ ਰਾਹੀਂ ਫ਼ੈਸਲਾ ਕੀਤਾ ਗਿਆ। ਦੱਖਣੀ ਅਫਰੀਕਾ ਦੀ ਮਾਈਕਲ ਵਾਈਟਬੋਈ ਨੇ ਵਾਜ਼ਾ-ਆਰੀ ਸਕੋਰਿੰਗ ਦੇ ਤਹਿਤ 1 ਅੰਕ ਦੇ ਨਾਲ ਸੋਨ ਤਮਗਾ ਜਿੱਤਿਆ।

ਫਾਈਨਲ ‘ਚ ਸੁਸ਼ੀਲਾ ਨੂੰ ਦੱਖਣੀ ਅਫਰੀਕਾ ਦੀ ਮਾਈਕਲ ਵੇਟਬੁਈ ਨੇ 4.25 ਮਿੰਟ ‘ਚ ਹਰਾ ਦਿੱਤਾ। ਦੋਵੇਂ ਜੂਡੋ ਖਿਡਾਰੀ ਚਾਰ ਮਿੰਟ ਦੇ ਨਿਯਮਤ ਸਮੇਂ ਵਿੱਚ ਕੋਈ ਅੰਕ ਹਾਸਲ ਕਰਨ ਵਿੱਚ ਅਸਮਰੱਥ ਰਹੇ। ਵ੍ਹਾਈਟਬੂਟ ਨੇ ਫਿਰ ਗੋਲਡਨ ਅੰਕ ਇਕੱਠੇ ਕਰਕੇ ਮੈਚ ਜਿੱਤ ਲਿਆ। ਇਸ ਹਾਰ ਨਾਲ ਸੁਸ਼ੀਲਾ ਨੂੰ ਚਾਂਦੀ ਦੇ ਤਗਮੇ ਨਾਲ ਸਬਰ ਕਰਨਾ ਪਿਆ, ਜਦਕਿ ਦੱਖਣੀ ਅਫਰੀਕਾ ਦੀ ਜੂਡੋਕਾ ਵ੍ਹਾਈਟਬੂਟ ਨੇ ਇਸ ਸਖ਼ਤ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ।

Tags: Commonwealth Games 2022judosilver medalSushila Deviwon
Share208Tweet130Share52

Related Posts

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਕਪਤਾਨ ਬਣਦਿਆਂ ਹੀ ਸ਼ੁਭਮਨ ਗਿੱਲ ਨੇ ਤੋੜਿਆ ਇਹ ਰਿਕਾਰਡ, ਰਚਿਆ ਇਤਿਹਾਸ

ਜੂਨ 21, 2025

ਇੰਗਲੈਂਡ ਦੌਰੇ ਤੋਂ ਅਚਾਨਕ ਵਾਪਸ ਪਰਤਿਆ ਇਹ ਕ੍ਰਿਕਟਰ, ਜਾਣੋ ਕਾਰਨ

ਜੂਨ 13, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025
Load More

Recent News

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.