ਮੰਗਲਵਾਰ, ਸਤੰਬਰ 2, 2025 07:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲੋਕ ਸਭਾ ‘ਚ ਬਿਜਲੀ ਸੋਧ ਬਿੱਲ-2022 ਪੇਸ਼, ਵਿਰੋਧੀ ਧਿਰਾਂ ਨੇ ਕੀਤਾ ਜੋਰਦਾਰ ਹੰਗਾਮਾ

by propunjabtv
ਅਗਸਤ 8, 2022
in Featured, ਦੇਸ਼, ਪੰਜਾਬ
0

ਲੋਕ ਸਭਾ ਵਿੱਚ ਸੋਮਵਾਰ ਨੂੰ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ਵਿੱਚ ਬਿਜਲੀ ਵੰਡ ਖੇਤਰ ਵਿੱਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਹੇਠਲੇ ਸਦਨ ਵਿੱਚ ਊਰਜਾ ਮੰਤਰੀ ਆਰਕੇ ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ।

ਇਹ ਵੀ ਪੜ੍ਹੋ : ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਨਿੱਜੀ ਖਰਚੇ ‘ਚੋਂ ਗੁਰੂ ਗੋਬਿੰਦ ਸਿੰਘ ਹਸਪਤਾਲ ਲਈ ਭੇਜੇ 200 ਨਵੇਂ ਗੱਦੇ

ਇਸ ਦਾ ਕਾਂਗਰਸ, ਡੀਐਮਕੇ ਤੇ ਤ੍ਰਿਣਮੂਲ ਕਾਂਗਰਸ ਸਣੇ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਤੇ ਇਸ ਨੂੰ ਸੰਘੀ ਢਾਂਚੇ ਖ਼ਿਲਾਫ਼ ਦੱਸਿਆ। ਇਸ ਤੋਂ ਬਾਅਦ ਮੰਤਰੀ ਆਰਕੇ ਸਿੰਘ ਨੇ ਕਿਹਾ ਕਿ ਉਹ ਇਸ ਬਿੱਲ ਨੂੰ ਵਿਚਾਰ ਵਾਸਤੇ ਸੰਸਦ ਦੀ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕਰਦੇ ਹਨ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿਲ ਨੂੰ parliament standing ਕਮੇਟੀ ਕੋਲ ਭੇਜ ਦਿੱਤਾ ਹੈ…ਉਮੀਦ ਹੈ ਓਥੇ ਵੱਖ ਵੱਖ ਵਰਗਾਂ ਦੇ ਵਿਚਾਰ ਲੈ ਕੇ ਜਲਦਬਾਜ਼ੀ ਚ ਲਿਆਂਦੇ ਇਸ ਬਿਲ ਨੂੰ ਵਾਪਸ ਲੈ ਲਿਆ ਜਾਵੇਗਾ।

ਇਹ ਵੀ ਪੜ੍ਹੋ : electricity amendment bill 2022:ਕੇਂਦਰ ਅਜਿਹੀਆਂ ਚਾਲਾਂ ਨਾਲ ਸੰਘੀ ਢਾਂਚੇ ਦੀਆਂ ਨੀਂਹਾਂ ਨੂੰ ਖੋਖਲਾ ਕਰਨਾ ਚਾਹੁੰਦਾ – ਸੀਐਮ ਮਾਨ

Tags: AmendmentBillelectricityfarmersFarmLawsLokSabhaMotorBillparliament
Share212Tweet132Share53

Related Posts

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਐਲਾਨ

ਸਤੰਬਰ 1, 2025

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025
Load More

Recent News

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਇਕ ਮੰਚ ‘ਤੇ ਇਕੱਠੇ ਹੋਏ PM ਮੋਦੀ, ਪੁਤਿਨ ਅਤੇ ਸ਼ੀ ਜਿਨਪਿੰਗ, SCO ‘ਚ ਹੋਏ ਸ਼ਾਮਲ

ਸਤੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.