ਵੀਰਵਾਰ, ਸਤੰਬਰ 3, 2026 06:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸੁਖਬੀਰ ਬਾਦਲ ਵਲੋਂ 3 ਹੋਰ ਉਮੀਦਵਾਰਾਂ ਦੇ ਨਾਮ ਕੀਤੇ ਐਲਾਨ

by propunjabtv
ਨਵੰਬਰ 13, 2021
in ਪੰਜਾਬ
0

ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ 2022 ਚੋਣਾਂ ਨੇੜੇ ਆ ਰਹੀਆਂ ਹਨ।ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਮੈਦਾਨ ‘ਚ ਉਤਾਰ ਰਹੀਆਂ ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

SAD President S Sukhbir Singh Badal announced Sunita Chaudhry from Balachaur, Jaspal Singh Bitu Chatha from Patiala Rural and youth leader Bachittar Singh Kohar from Shahkot assembly constituency as party candidates. Total 83.

— Dr Daljit S Cheema (@drcheemasad) November 13, 2021

ਪਾਰਟੀ ਪ੍ਰਧਾਨ ਬਾਦਲ ਨੇ ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿੱਟੂ ਚੱਠਾ, ਬਲਾਚੌਰ ਤੋਂ ਸੁਨੀਤਾ ਚੌਧਰੀ ਅਤੇ ਸ਼ਾਹਕੋਟ ਤੋਂ ਬਚਿੱਤਰ ਸਿੰਘ ਕੋਹਾੜ ਨੂੰ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਹੁਣ ਤੱਕ 83 ਉਮੀਦਵਾਰਾਂ ਨੂੰ ਟਿਕਟਾਂ ਮਿਲ ਚੁੱਕੀਆਂ ਹਨ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦਿੱਤੀ।

Tags: 2022 election candidatesDaljit CheemaShiromani Akali Dal
Share200Tweet125Share50

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.