ਬੁੱਧਵਾਰ, ਅਪ੍ਰੈਲ 22, 2026 09:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

2022 ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ ਨੇ ਪਾਰਟੀ ਦੇ 6 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

by propunjabtv
ਸਤੰਬਰ 1, 2021
in ਪੰਜਾਬ, ਰਾਜਨੀਤੀ
0

ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਅੰਦੋਲਨ ਤੇਜ਼ ਹੋ ਗਿਆ ਹੈ। ਸਾਰੀਆਂ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ 6 ਹੋਰ ਨਵੇਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

SAD President S Sukhbir Singh Badal announced Jagmeet Singh Brar from Maur, Jeet Mohinder Singh from Talwandi Sabo, Suba Singh from Jaitu, Mantar S Brar from Kotkapura, Kanwarjit S Rosy Barkandi from Mukatsar & Parambans S Romana from Faridkot as party candidate for Vidhan Sabha.

— Dr Daljit S Cheema (@drcheemasad) September 1, 2021

ਇਕ ਟਵੀਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘਚੀਮਾ  ਨੇ ਦੱਸਿਆ ਕਿ ਸੁਖਬੀਰ ਬਾਦਲ ਨੇ ਜਗਮੀਤ ਸਿੰਘ ਬਰਾੜ ਨੂੰ ਮੌੜ, ਜੀਤਮਹਿੰਦਰ ਸਿੰਘ ਸਿੱਧੂ ਨੁੰ ਤਲਵੰਡੀ ਸਾਬੋ, ਸੂਬਾ ਸਿੰਘ ਨੂੰ ਜੈਤੋਂ, ਮਨਤਾਰ ਸਿੰਘ ਬਰਾੜ ਨੁੰ ਕੋਟਕਪੁਰਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੁੰ ਮੁਕਤਸਰ ਅਤੇ ਪਰਮਬੰਸ ਸਿੰਘ ਰੋਮਾਣਾ ਨੁੰ ਫਰੀਦਕੋਟ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ।

Tags: 2022 Assembly ElectionsannouncesParty Candidatessukhbir badal
Share200Tweet125Share50

Related Posts

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026
Load More

Recent News

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

2025 ਦੇ ਮੁਕਾਬਲੇ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗਜ਼-2026 ’ਚ ਚੰਡੀਗੜ੍ਹ ਯੂਨੀਵਰਸਿਟੀ ਦੇ 11 ਵਿਸ਼ੇ ਹੋਏ ਸ਼ਾਮਲ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.