ਬੁੱਧਵਾਰ, ਅਪ੍ਰੈਲ 1, 2026 04:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

  2022 ‘ਚ ਗੂਗਲ ‘ਤੇ ਸਭ ਤੋਂ ਵੱਧ ਸਰਚ ਕੀਤੇ ਗਏ Top 10 Celebrities ‘ਚ ਸਿੱਧੂ ਮੂਸੇਵਾਲਾ ਦਾ ਨਾਮ 3 ਨੰਬਰ ‘ਤੇ

by propunjabtv
ਜੁਲਾਈ 4, 2022
in Featured News, ਦੇਸ਼, ਪੰਜਾਬ, ਮਨੋਰੰਜਨ, ਰਾਜਨੀਤੀ
0

2022 ‘ਚ ਗੂਗਲ ‘ਤੇ ਸਭ ਤੋਂ ਵੱਧ ਸਰਚ ਕੀਤੇ ਗਏ
ਏਸ਼ੀਆ ਦੇ Top 10 Celebrities ‘ਚ
ਸਿੱਧੂ ਮੂਸੇਵਾਲਾ ਦਾ ਨਾਮ 3 ਨੰਬਰ ‘ਤੇ

1. ਵੀ (ਬੀਟੀਐਸ)
2. ਜੰਗਕੋਕ (ਬੀਟੀਐਸ)
3.  ਸਿੱਧੂ ਮੂਸੇਵਾਲਾ
4. ਜਿਮਿਨ (ਬੀਟੀਐਸ)
5. ਲਤਾ ਮੰਗੇਸ਼ਕਰ
6. ਲਿਸਾ (BLACKPINK)
7. ਕੈਟਰੀਨਾ ਕੈਫ਼
8. ਆਲੀਆ ਭੱਟ
9. ਪ੍ਰਿਯੰਕਾ ਚੋਪੜਾ
10. ਵਿਰਾਟ ਕੋਹਲੀ

ਜ਼ਿਕਰਯੋਗ ਹੈ ਮਰਹੂਮ ਸਿੱਧੂ ਮੂਸੇਵਾਲਾ ਦਾ 29 ਮਈ 2022 ਦਿਨ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਜੋ ਕਿ ਪਰਿਵਾਰ ਅਤੇ ਪੰਜਾਬੀ ਇੰਡਸਟਰੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸੀ।

ਦੱਸ ਦੇਈਏ ਮਰਹੂਮ ਸਿੱਧੂ ਮੂਸੇਵਾਲਾ ਗਾਇਕ ਪੰਜਾਬੀ ਇੰਡਸਟਰੀ ‘ਚ ਇੱਕ ਮੰਨਿਆ-ਪ੍ਰਮੰਨਿਆ ਨਾਮ ਸੀ।ਸਿੱਧੂ ਮੂਸੇਵਾਲਾ ਨੂੰ ਦੁਨੀਆ ਦੇ ਹਰ ਕੋਨੇ ‘ਚ ਸੁਣਿਆ ਜਾਂਦਾ ਸੀ।ਸਿੱਧੂ ਮੂਸੇਵਾਲਾ ਦੀ ਮੌਤ ਦਾ ਦੁਨੀਆ ਦੇ ਕੋਨੇ ‘ਚ ਸੋਗ ਮਨਾਇਆ ਗਿਆ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਗਾਣਾ ਐੱਸਵਾਈਅੇੱਲ ਰਿਲੀਜ਼ ਹੋਇਆ।ਜਿਸ ਨੂੰ ਯੂ ਟਿਊਬ ‘ਤੇ ਕੁਝ ਹੀ ਮਿੰਟਾਂ ‘ਚ ਮਿਲੀਅਨ ਵਿਊ ਤੇ ਲਾਈਕ ਆਏ।ਪਰ 2 ਦਿਨ ਬਾਅਦ ਹੀ ਯੂਟਿਊਬ ਤੋਂ ਇਹ ਗਾਣਾ ਬੈਨ ਕਰਵਾ ਦਿੱਤਾ ਗਿਆ।

ਸਿੱਧੂ ਮੂਸੇਵਾਲਾ ਦੇ ਚਲੇ ਜਾਣ ਤੋਂ ਬਾਅਦ ਵੀ ਉਨ੍ਹਾਂ ਦੇ ਸਮਰਥਕ ਉਨਾਂ੍ਹ ਨੂੰ ਪਹਿਲਾਂ ਵਾਂਗ ਹੀ ਸੁਣ ਰਹੇ ਹਨ।ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਫੈਨ ਫਾਲੋਇੰਗ ਹੋਰ ਵੱਧ ਗਈ।

Tags: punjabi singersidhu moosewala
Share207Tweet130Share52

Related Posts

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.