ਸ਼ਨੀਵਾਰ, ਅਪ੍ਰੈਲ 11, 2026 04:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੜਕਾਂ ਦੇ ਮਾਮਲੇ ’ਚ 2024 ਤਕ ਅਮਰੀਕਾ ਦੀ ਬਰਾਬਰੀ ਕਰੇਗਾ ਭਾਰਤ : ਗਡਕਰੀ

ਸੜਕਾਂ ਦੇ ਮਾਮਲੇ ’ਚ 2024 ਤਕ ਅਮਰੀਕਾ ਦੀ ਬਰਾਬਰੀ ਕਰੇਗਾ ਭਾਰਤ : ਗਡਕਰੀ

by propunjabtv
ਅਗਸਤ 3, 2022
in ਦੇਸ਼
0
ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਰਾਜ ਸਭਾ ’ਚ ਕਿਹਾ ਕਿ ਸਾਲ 2024 ਤੋਂ ਪਹਿਲਾਂ ਦੇਸ਼ ’ਚ 26 ਗ੍ਰੀਨ ਐਕਸਪ੍ਰੈੱਸ ਵੇਅ ਤਿਆਰ ਹੋ ਜਾਣਗੇ ਅਤੇ ਭਾਰਤ ਸੜਕਾਂ ਦੇ ਮਾਮਲੇ ’ਚ ਅਮਰੀਕਾ ਦੇ ਬਰਾਬਰ ਹੋਵੇਗਾ। ਇਸ ਦੇ ਨਾਲ ਹੀ ਗਡਕਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਟੋਲ ਫੀਸ ਵਸੂਲਣ ਲਈ ਤਕਨੀਕ ਦੇ ਇਸਤੇਮਾਲ ’ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤਕ ਟੋਲ ਨਾ ਦੇਣ ’ਤੇ ਸਜ਼ਾ ਦੀ ਵਿਵਸਥਾ ਨਹੀਂ ਹੈ। ਉਨ੍ਹਾਂ ਕਿਹਾ ਕਿ ਟੋਲ ਦੇ ਸਬੰਧ ’ਚ ਇਕ ਬਿੱਲ ਲਿਆਉਣ ਦੀ ਤਿਆਰੀ ਚੱਲ ਰਹੀ ਹੈ। ਗਡਕਰੀ ਨੇ ਕਿਹਾ ਕਿ ਟੋਲ ਵਸੂਲਣ ਲਈ ਦੋ ਆਪਸ਼ਨਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਮੁਤਾਬਕ, ਪਹਿਲਾ ਆਪਸ਼ਨ ਕਾਰਾਂ ’ਚ ਜੀ.ਪੀ.ਐੱਸ. ਪ੍ਰਣਾਲੀ ਲਗਾਉਣ ਨਾਲ ਸੰਬੰਧਿਤ ਹੈ ਜਦਕਿ ਦੂਜਾ ਆਪਸ਼ਨ ਆਧੁਨਿਕ ਨੰਬਰ ਪਲੇਟ ਨਾਲ ਸੰਬੰਧਿਤ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਨਵੀਆਂ ਨੰਬਰ ਪਲੇਟਾਂ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਗਡਕਰੀ ਨੇ ਕਿਹਾ ਕਿ ਅਗਲੇ ਇਕ ਮਹੀਨੇ ’ਚ ਕੋਈ ਇਕ ਆਪਸ਼ਨ ਚੁਣ ਲਏ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਨਵੀਂ ਵਿਵਸਥਾ ਲਾਗੂ ਹੋਣ ’ਤੇ ਟੋਲ ਬੂਥ ’ਤੇ ਕੋਈ ਭੀੜ ਨਹੀਂ ਹੋਵੇਗੀ ਅਤੇ ਆਵਾਜਾਈ ਵੀ ਪ੍ਰਭਾਵਿਤ ਨਹੀਂ ਹੋਵੇਗੀ। ਗਡਕਰੀ ਰਾਜ ਸਭਾ ’ਚ ਪ੍ਰਸ਼ਨਕਾਲ ਦੌਰਾਨ ਸਵਾਲਾਂ ਦਾ ਜਵਾਬ ਦੇ ਰਹੇ ਸਨ।
ਉਨ੍ਹਾਂ ਕਿਹਾ ਕਿ ਨਵੀਆਂ ਸੜਕਾਂ ਬਣਨ ਨਾਲ ਕਈ ਸ਼ਹਿਰਾਂ ਦੇ ਵਿਚਕਾਰ ਦੀ ਦੂਰੀ ਘੱਟ ਹੋ ਜਾਵੇਗੀ, ਅਜੇ ਜੇਕਰ ਕੋਈ ਵਿਅਕਤੀ ਟੋਲ ਰੋਡ ’ਤੇ 10 ਕਿਲੋਮੀਟਰ ਦੀ ਦੂਰੀ ਵੀ ਤੈਅ ਕਰਦਾ ਹੈ ਤਾਂ ਉਸ ਨੂੰ 75 ਕਿਲੋਮੀਟਰ ਦੀ ਫੀਸ ਦੇਣੀ ਪੈਂਦੀ ਹੈ ਪਰ ਨਵੀਂ ਵਿਵਸਥਾ ’ਚ ਓਨੀ ਦੂਰੀ ਦੀ ਹੀ ਫੀਸ ਲਈ ਜਾਵੇਗੀ ਜਿੰਨੀ ਦੂਰੀ ਤੈਅ ਕੀਤੀ ਗਈ ਹੋਵੇਗੀ। ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵਿੱਤੀ ਸੰਕਟ ’ਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਨ.ਐੱਚ.ਏ.ਆਈ. ਦੀ ਹਾਲਤ ਬਿਲਕੁਲ ਠੀਕ ਹੈ ਅਤੇ ਉਸ ਕੋਲ ਪੈਸੇ ਦੀ ਕੋਈ ਘਾਟ ਨਹੀਂ ਹੈ।
Tags: 2024americaequalindianitin gadkariroads
Share260Tweet163Share65

Related Posts

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.