ਸੋਮਵਾਰ, ਮਾਰਚ 30, 2026 07:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਥਾਈ ਵਿਕਾਸ ਟੀਚੇ ਹਾਸਲ ਕਰਨ ਲਈ ਸਾਲ 2030 ਤੱਕ ਖੇਤੀ ਸੈਕਟਰ ਮੁੱਖ ਜ਼ਰੀਆ- ਤੋਮਰ

by propunjabtv
ਜੁਲਾਈ 29, 2021
in ਦੇਸ਼, ਪੰਜਾਬ, ਵਿਦੇਸ਼
0

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੰਯੁਕਤ ਰਾਸ਼ਟਰ ਨੂੰ ਦੱਸਿਆ ਕਿ ਸਾਲ 2030 ਤੱਕ ਸਥਾਈ ਵਿਕਾਸ ਟੀਚੇ ਹਾਸਲ ਕਰਨ ਲਈ ਖੇਤੀ ਸੈਕਟਰ ਮੁੱਖ ਜ਼ਰੀਆ ਹਨ। ਉਨ੍ਹਾਂ ਕਿਹਾ ਕਿ 17 ਵਿੱਚੋਂ 12 ਸਥਾਈ ਵਿਕਾਸ ਟੀਚੇ ਸਿੱਧੇ ਤੌਰ ’ਤੇ ਖੇਤੀ ’ਤੇ ਨਿਰਭਰ ਕਰਦੇ ਹਨ। ਇੱਕ ਵਰਚੁਅਲ ਯੂਐੱਨ ਫੂਡ ਸਿਸਟਮਜ਼ ਸੰਮੇਲਨ ਮੌਕੇ ਸੰਬੋਧਨ ਕਰਦਿਆਂ ਸ੍ਰੀ ਤੋਮਰ ਨੇ ਦੱਸਿਆ ਕਿ ਖੇਤੀ ਵਿਕਾਸਸ਼ੀਲ ਮੁਲਕਾਂ ਵਿੱਚ ਸਮਾਜਿਕ-ਆਰਥਿਕ ਤਬਦੀਲੀਆਂ ਲਿਆਉਣ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ 2030 ਦੇ ਸਥਾਈ ਵਿਕਾਸ ਟੀਚੇ ਹਾਸਲ ਕਰਨ ਲਈ ਵਚਨਬੱਧ ਹੈ ਤੇ ਆਪਣੇ ਖੇਤੀਬਾੜੀ ਆਧਰਤ ਭੋਜਨ ਪ੍ਰਣਾਲੀਆਂ ਨੂੰ ਸਥਾਈ ਬਣਾਉਣ ਦਾ ਯਤਨ ਕਰ ਰਿਹਾ ਹੈ। ਭਾਰਤ ਵਿੱਚ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਚੁੱਕੇ ਜਾਣ ਵਾਲੇ ਵੱਖ-ਵੱਖ ਕਦਮਾਂ ਦਾ ਜ਼ਿਕਰ ਕਰਦਿਆਂ ਸ੍ਰੀ ਤੋਮਰ ਨੇ ਕਿਹਾ ਕਿ ਸਰਕਾਰ ਨੇ 1 ਲੱਖ ਕਰੋੜ ਰੁਪਏ ਨਾਲ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਸਥਾਪਤ ਕਰਨ ਤੋਂ ਇਲਾਵਾ ਹੋਰ ਕਈ ਕਦਮ ਵੀ ਚੁੱਕੇ ਹਨ।

Tags: 2030 to achieveAgriculture sectordevelopment goalssustainableTomar
Share213Tweet133Share53

Related Posts

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026
Load More

Recent News

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.