ਵੀਰਵਾਰ, ਸਤੰਬਰ 17, 2026 06:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁਹਾਲੀ ਵਿਖੇ 12 ਜਨਵਰੀ ਨੂੰ ਹੋਵੇਗੀ ਨਾਰਥਰਨ ਜੋਨਲ ਕੌਂਸਲ ਦੀ 20ਵੀਂ ਸਟੈਂਡਿੰਗ ਕਮੇਟੀ ਦੀ ਮੀਟਿੰਗ: ਮੁੱਖ ਸਕੱਤਰ

ਵਿਜੈ ਕੁਮਾਰ ਜੰਜੂਆ ਨੇ ਦੱਸਿਆ ਨਾਰਥਰਨ ਜ਼ੋਨਲ ਕੌਂਸਲ ਦੀ 20ਵੀਂ ਸਟੈਂਡਿੰਗ ਕਮੇਟੀ ਦੀ ਮੀਟਿੰਗ 12 ਜਨਵਰੀ 2023 ਨੂੰ ਮੁਹਾਲੀ ਵਿਖੇ ਹੋਵੇਗੀ।

by ਮਨਵੀਰ ਰੰਧਾਵਾ
ਦਸੰਬਰ 17, 2022
in ਪੰਜਾਬ
0

Punjab Chief Secretary: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਦੱਸਿਆ ਨਾਰਥਰਨ ਜ਼ੋਨਲ ਕੌਂਸਲ (Northern Zonal Council) ਦੀ 20ਵੀਂ ਸਟੈਂਡਿੰਗ ਕਮੇਟੀ ਦੀ ਮੀਟਿੰਗ 12 ਜਨਵਰੀ 2023 ਨੂੰ ਮੁਹਾਲੀ ਵਿਖੇ ਹੋਵੇਗੀ।

ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜੰਜੂਆ ਨੇ ਦੱਸਿਆ ਕਿ ਕੌਂਸਲ ਦੀ ਇਸ 20ਵੀ ਸਟੈਂਡਿੰਗ ਕਮੇਟੀ (20th Standing Committee) ਦੀ ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ, ਯੂ.ਟੀ. ਚੰਡੀਗੜ੍ਹ, ਜੰਮੂ ਕਸ਼ਮੀਰ ਅਤੇ ਲੱਦਾਖ ਦੇ ਮੁੱਖ ਸਕੱਤਰਾਂ/ਪ੍ਰਸ਼ਾਸਕਾਂ ਸਮੇਤ ਕਈ ਉੱਚ ਅਧਿਕਾਰੀਆਂ ਵਲੋਂ ਹਿੱਸਾ ਲਿਆ ਜਾਣਾ ਹੈ।

ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਇਨ੍ਹਾਂ ਰਾਜਾਂ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਬਿਹਤਰ ਬਨਾਉਣ ਲਈ ਅਹਿਮ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਪ੍ਰਮੁੱਖ ਸਕੱਤਰ ਪ੍ਰਿਟਿੰਗ ਸਟੇਸ਼ਨਰੀ ਵੀ.ਕੇ. ਮੀਨਾ, ਸਕੱਤਰ ਆਮ ਰਾਜ ਪ੍ਰਬੰਧ ਕੁਮਾਰ ਰਾਹੁਲ, ਸਕੱਤਰ ਗ੍ਰਹਿ ਤੇ ਨਿਆਂ ਵਿਭਾਗ ਰਿੱਤੂ ਅਗਰਵਾਲ, ਏਡੀਜੀਪੀ ਸੁਰੱਖਿਆ ਐਸ ਐਸ ਸ੍ਰੀਵਾਸਤਵਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਵਿਭਾਗ ਗਿਰਿਸ਼ ਦਿਆਲਨ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਅਮਿਤ ਤਲਵਾੜ ਤੋਂ ਇਲਾਵਾ ਵਿਧਾਨ ਸਭਾ ਸਕੱਤਰੇਤ, ਬਿਜਲੀ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨੁਮਾਇੰਦੀਆਂ ਨਾਲ ਸਟੈਂਡਿੰਗ ਕਮੇਟੀ ਦੀ ਮੀਟਿੰਗ ਸਬੰਧੀ ਪੁਖਤਾ ਪ੍ਰਬੰਧ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਢੁੱਕਵੇਂ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ: Electric Bike: 999 ਰੁਪਏ ‘ਚ ਬੁੱਕ ਹੋ ਰਹੀ ਇਹ ਇਲੈਕਟ੍ਰਾਨਿਕ ਬਾਈਕ, 100 ਰੁਪਏ ‘ਚ ਚੱਲੇਗੀ 400 ਕਿ.ਮੀ., ਜਾਣੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 20th Standing CommitteeNorthern Zonal Councilpro punjab tvPUNJAB CHIEF SECRETARYPunjab Civil Secretariatpunjabi newsVijay Kumar Janjua
Share208Tweet130Share52

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.