ਵੀਰਵਾਰ, ਅਕਤੂਬਰ 9, 2025 12:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

’21 ਸਾਲ ਤੋਂ ਪਹਿਲਾਂ ਹੁਣ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ, ਮੋਦੀ ਕੈਬਨਿਟ ਨੇ ਕੁੜੀਆਂ ਦੇ ਵਿਆਹ ਦੀ ਉਮਰ ਵਧਾਉਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by propunjabtv
ਦਸੰਬਰ 16, 2021
in ਦੇਸ਼
0

ਕੈਬਿਨੇਟ ਦੀ ਬੈਠਕ ‘ਚ ਲੜਕੀਆਂ ਦੇ ਵਿਆਹ ਸੀ ਉਮਰ ਵਧਾਉਣ ਨਾਲ ਜੁੜੇ ਇੱਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ।ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਤੋਂ ਦਿੱਤੇ ਗਏ ਆਪਣੇ ਭਾਸ਼ਣ ‘ਚ ਸਰਕਾਰ ਦੀ ਮਨਸ਼ਾ ਜਾਹਿਰ ਕੀਤੀ ਸੀ।ਲੜਕੀਆਂ ਦੇ ਵਿਆਹ ਦੀ ਘੱਟੋ ਘੱਟ ਉਮਰ ਸੀਮਾ ਜਲਦ ਹੀ 18 ਤੋਂ ਵਧਾ ਕੇ 21 ਸਾਲ ਕੀਤਾ ਜਾ ਸਕਦਾ ਹੈ।ਇਸਦੇ ਲਈ ਸਰਕਾਰ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਇਸ ਨਾਲ ਜੁੜੇ ਬਿੱਲ ਨੂੰ ਸੰਸਦ ਦੇ ਇਸ ਸ਼ੈਸ਼ਨ ‘ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।ਵਿਆਹ ਦੀ ਉਮਰ ਵਧਾਉਣ ਲਈ ਬਾਲ਼-ਵਿਆਹ ਕਾਨੂੰਨ ‘ਚ ਸੋਧ ਕੀਤਾ ਜਾਵੇਗਾ।ਇਸ ਕਾਨੂੰਨ ‘ਚ ਫਿਲਹਾਲ ਲੜਕੀਆਂ ਦੇ ਵਿਆਹ ਦੀ ਉਮਰ 18 ਤੈਅ ਕੀਤੀ ਹੋਈ ਹੈ।ਦੱਸ ਦੇਈਏ ਕਿ ਕਾਨੂੰਨ ‘ਚ ਬਦਲਾਅ ਲਈ ਸੋਧ ਬਿੱਲ ਨੂੰ ਬੁੱਧਵਾਰ ਨੂੰ ਹੋਈ ਕੈਬਿਨੇਟ ਦੀ ਬੈਠਕ ‘ਚ ਮਨਜ਼ੂਰੀ ਦਿੱਤੀ ਗਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਬਿਨੇਟ ਬੈਠਕ ਦੀ ਅਗਵਾਈ ਕੀਤੀ।ਇਸ ਮੁੱਦੇ ‘ਤੇ ਪਿਛਲੇ ਸਾਲ ਗਠਿਤ ਕੀਤੇ ਗਏ ਟਾਸਕ ਫੋਰਸ ਨੇ ਆਪਣੀ ਰਿਪੋਰਟ ‘ਚ ਵਿਆਹ ਦੀ ਘੱਟੋ ਘੱਟ ਉਮਰ 18 ਤੋਂ ਵਧਾ ਕੇ 21 ਸਾਲ ਕੀਤੇ ਜਾਣ ਦੀ ਸ਼ਿਫਾਰਿਸ਼ ਕੀਤੀ ਸੀ।ਸਾਬਕਾ ਸਾਂਸਦ ਜਯਾ ਜੇਟਲੀ ਦੀ ਪ੍ਰਧਾਨਤਾ ‘ਚ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ।

ਟਾਸਕ ਫੋਰਸ ਨੇ ਆਪਣੀ ਰਿਪੋਰਟ ‘ਚ ਮਾਂ ਬਣਨ ਦੀ ਉਮਰ ਅਤੇ ਔਰਤਾਂ ਨਾਲ ਜੁੜੇ ਹੋਰ ਮੁੱਦਿਆਂ ‘ਤੇ ਵੀ ਆਪਣੀ ਸ਼ਿਫਾਰਿਸ਼ ਦਿੱਤੀ ਸੀ।ਪੀਐਮ ਮੋਦੀ ਨੇ ਪਿਛਲੇ ਸਾਲ ਸੁਤੰਤਰਤਾ ਦਿਵਸ ਨੂੰ ਲਾਲ ਕਿਲੇ ਤੋਂ ਦਿੱਤੇ ਗਏ ਆਪਣੇ ਭਾਸ਼ਣ ‘ਚ ਇਸ ਗੱਲ ਦਾ ਐਲਾਨ ਕੀਤਾ ਸੀ ਕਿ ਮੌਜੂਦਾ ਪਰਿਸਥਿਤੀਆਂ ਨੂੰ ਦੇਖਦੇ ਹੋਏ ਵਿਆਹ ਦੀ ਉਮਰ ਵਧਾਏ ਜਾਣ ਦੀ ਸੰਭਾਵਨਾ ‘ਤੇ ਵਿਚਾਰ ਹੋਣਾ ਚਾਹੀਦਾ।

Tags: age girlsapproves proposalextend marriageModi Cabinet
Share202Tweet126Share50

Related Posts

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਮੋਦੀ ਨੇ ਸੱਤਾ ‘ਚ 24 ਸਾਲ ਪੂਰੇ ਕੀਤੇ, ਪ੍ਰਧਾਨ ਮੰਤਰੀ ਨੇ ਦੱਸਿਆ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ

ਅਕਤੂਬਰ 7, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025

IND vs AUS ODI ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਸ਼ੁਭਮਨ ਗਿੱਲ ਬਣੇ ਨਵੇਂ ਕਪਤਾਨ

ਅਕਤੂਬਰ 4, 2025

ਲਾਪ*ਰਵਾਹੀ: ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਔਰਤ ਅਤੇ ਬੱ/ਚੇ ਦੀ ਮੌ*ਤ

ਅਕਤੂਬਰ 3, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025
Load More

Recent News

ਅੰਮ੍ਰਿਤਸਰ – ਜਲੰਧਰ ‘ਚ ਬਣਨਗੇ ਅੰਤਰਰਾਸ਼ਟਰੀ ਸਟੇਡੀਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ 1 ਹੋਵੇਗਾ ਪੰਜਾਬ : CM ਭਗਵੰਤ ਮਾਨ

ਅਕਤੂਬਰ 9, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਘੰਟਿਆਂ ਵਿੱਚ ਮਿਲੇਗੀ ਬਿਜ਼ਨਸ ਮਨਜ਼ੂਰੀ, 1.25 ਲੱਖ ਕਰੋੜ ਦਾ ਹੋਵੇਗਾ ਨਿਵੇਸ਼ ਅਤੇ 4.5 ਲੱਖ ਨੌਜਵਾਨਾਂ ਨੂੰ ਮਿਲੇਗੀ ਨੌਕਰੀ

ਅਕਤੂਬਰ 9, 2025

ਰਾਜਵੀਰ ਜਵੰਦਾ ਦਾ ਅੱਜ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਦੇ ਗਰਾਉਂਡ ‘ਚ ਹੋਵੇਗਾ ਅੰਤਿਮ ਸੰਸਕਾਰ

ਅਕਤੂਬਰ 9, 2025

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025

ਸਮੀਰ ਵਾਨਖੇੜੇ ਦੇ ਮਾਣਹਾਨੀ ਮਾਮਲੇ ‘ਚ ਅਦਾਕਾਰ ਸ਼ਾਹਰੁਖ ਖਾਨ ਦੀ ਕੰਪਨੀ-ਨੈੱਟਫਲਿਕਸ ਨੂੰ ਨੋਟਿਸ ਜਾਰੀ

ਅਕਤੂਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.