ਮੰਗਲਵਾਰ, ਅਗਸਤ 25, 2026 02:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਇਸ ਹਫ਼ਤੇ ਇੱਕ-ਦੋ ਨਹੀਂ ਸਗੋਂ ਸਿਨੇਮਾਘਰਾਂ ‘ਚ ਰਿਲੀਜ਼ ਹੋਣਗੀਆਂ 21 ਫਿਲਮਾਂ, ਪੰਜਾਬੀ ਫਿਲਮ ‘Snowman’ ਵੀ 2 ਦਸੰਬਕ ਨੂੰ ਹੋ ਰਹੀ ਰਿਲੀਜ਼

ਦਸੰਬਰ ਦੇ ਪਹਿਲੇ ਹਫ਼ਤੇ 'ਚ ਬਾਕਸ ਆਫਿਸ 'ਤੇ ਧਮਾਕਾ ਹੋਣ ਵਾਲਾ ਹੈ। ਇਸ ਹਫ਼ਤੇ ਕਈ ਫਿਲਮਾਂ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀਆਂ ਹਨ। ਯਾਨੀ ਕਿ ਇਹ ਹਫ਼ਤਾ ਕ੍ਰਾਈਮ, ਥ੍ਰੀਲ ਅਤੇ ਕਾਮੇਡੀ ਨਾਲ ਭਰਪੂਰ ਹੋਣ ਵਾਲਾ ਹੈ।

by Bharat Thapa
ਨਵੰਬਰ 28, 2022
in ਮਨੋਰੰਜਨ
0

Movies Releasing this Week: ਦਸੰਬਰ ਦੇ ਪਹਿਲੇ ਹਫ਼ਤੇ ‘ਚ ਬਾਕਸ ਆਫਿਸ ‘ਤੇ ਧਮਾਕਾ ਹੋਣ ਵਾਲਾ ਹੈ। ਇਸ ਹਫ਼ਤੇ ਕਈ ਫਿਲਮਾਂ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀਆਂ ਹਨ। ਯਾਨੀ ਕਿ ਇਹ ਹਫ਼ਤਾ ਕ੍ਰਾਈਮ, ਥ੍ਰੀਲ ਅਤੇ ਕਾਮੇਡੀ ਨਾਲ ਭਰਪੂਰ ਹੋਣ ਵਾਲਾ ਹੈ। ਅੱਜ ਤੋਂ ਸ਼ੁਰੂ ਹੋਣ ਵਾਲੇ ਇਸ ਹਫ਼ਤੇ ਵਿੱਚ ਹਿੰਦੀ ਦੇ ਨਾਲ-ਨਾਲ ਹੋਰ ਭਾਸ਼ਾਵਾਂ ਦੀਆਂ ਕਈ ਸ਼ਾਨਦਾਰ ਫ਼ਿਲਮਾਂ ਵੀ ਰਿਲੀਜ਼ ਹੋਣ ਜਾ ਰਹੀਆਂ ਹਨ, ਇਸ ਲਈ ਬਿਨਾਂ ਦੇਰੀ ਕੀਤੇ ਆਓ। 28 ਨਵੰਬਰ ਤੋਂ 4 ਦਸੰਬਰ ਦੀਆਂ ਆਉਣ ਵਾਲੀਆਂ ਫਿਲਮਾਂ ‘ਤੇ ਨਜ਼ਰ ਮਾਰੋ। ਵੇਖੋ ਰਿਲੀਜ਼ ਹੋਣ ਵਾਲੀਆਂ ਫਿਲਮਾਂ ਦੀ ਪੂਰੀ ਸੂਚੀ ‘ਤੇ…

ਇਸ ਹਫਤੇ ਹਿੰਦੀ ਭਾਸ਼ਾ ‘ਚ ਸਿਰਫ ਇੱਕ ਫਿਲਮ ਰਿਲੀਜ਼ ਹੋਣ ਜਾ ਰਹੀ ਹੈ। ਆਯੁਸ਼ਮਾਨ ਖੁਰਾਣਾ ਅਤੇ ਜੈਦੀਪ ਅਹਲਾਵਤ ਦੀ ਫਿਲਮ ‘ਐਨ ਐਕਸ਼ਨ ਹੀਰੋ’। ਦੱਸ ਦਈਏ ਕਿ 2 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਇਹ ਫਿਲਮ ਬਾਕਸ ਆਫਿਸ ‘ਤੇ ਰਾਜ ਕਰ ਰਹੀ ‘ਦ੍ਰਿਸ਼ਮ 2’ ਅਤੇ ‘ਭੇਡੀਆ’ ਨੂੰ ਟੱਕਰ ਦੇਣ ਲਈ ਦਸਤਕ ਦੇਣ ਜਾ ਰਹੀ ਹੈ। ਇਸ ਸਾਲ ਆਯੁਸ਼ਮਾਨ ਦੀਆਂ ਲਗਾਤਾਰ ਦੋ ਫਿਲਮਾਂ ਫਲਾਪ ਰਹੀਆਂ ਸੀ। ਹੁਣ ਦੇਖਣਾ ਹੋਵੇਗਾ ਕਿ ਕੀ ਐਕਟਰ ਦੀ ਇਹ ਫਿਲਮ ਵੱਡੇ ਪਰਦੇ ‘ਤੇ ਚੰਗਾ ਪ੍ਰਦਰਸ਼ਨ ਕਰ ਸਕੇਗੀ ਜਾਂ ਨਹੀਂ?

ਇਸ ਹਫ਼ਤੇ ਤੇਲਗੂ ਤੇ ਮਲਿਆਲਮ ਫਿਲਮਾਂ ਵਿਚਾਲੇ ਸਖ਼ਤ ਟੱਕਰ ਦੇਖਣ ਨੂੰ ਮਿਲੇਗੀ। ‘ਹਿੱਟ- ਦ ਸੈਕਿੰਡ ਕੇਸ’, ‘ਪ੍ਰੇਮਦੇਸ਼ਮ’, ‘ਦੁਸ਼ਟਕੂਟਾ’, ‘ਮੱਟੀ ਕੁਸ਼ਤੀ’, ‘ਦੋਸਤਾਨ’ 2 ਦਸੰਬਰ ਨੂੰ ਤੇਲਗੂ ਬਾਕਸ ਆਫਿਸ ‘ਤੇ ਰਿਲੀਜ਼ ਹੋ ਰਹੀਆਂ ਹਨ। ਮਲਿਆਲਮ ‘ਚ ‘ਗੋਲਡ’, ‘ਸਾਊਦੀ ਵੇਲਕਾ’, ‘ਪ੍ਰਾਥੀ ਨਿਰਪਰਾਧੀ ਯਾਨੋ’ ਵੀ ਰਿਲੀਜ਼ ਹੋ ਰਹੀਆਂ ਹਨ। ਹਾਲਾਂਕਿ ਇਨ੍ਹਾਂ ਫਿਲਮਾਂ ਦਾ ਮੁਕਾਬਲਾ ਕਰਨ ਲਈ ਆਯੁਸ਼ਮਾਨ ਖੁਰਾਨਾ ਦੀ ‘ਐਨ ਐਕਸ਼ਨ ਹੀਰੋ’ ਵੀ 2 ਦਸੰਬਰ ਨੂੰ ਹਿੰਦੀ ਬਾਕਸ ਆਫਿਸ ‘ਤੇ ਦਸਤਕ ਦੇ ਰਹੀ ਹੈ।

ਇਸ ਦੇ ਨਾਲ ਹੀ ਇਸ ਹਫ਼ਤੇ ਕੰਨੜ ਭਾਸ਼ਾ ਦੀਆਂ ਛੇ ਫਿਲਮਾਂ ਵਿਚਾਲੇ ਜ਼ਬਰਦਸਤ ਟੱਕਰ ਹੋਵੇਗੀ। ਬਾਕਸ ਆਫਿਸ ‘ਤੇ ਟੱਕਰ ਹਿੰਦੀ ਅਤੇ ਤੇਲਗੂ ਭਾਸ਼ਾ ਦੀਆਂ ਫਿਲਮਾਂ ਵਿਚਾਲੇ ਹੀ ਨਹੀਂ ਹੋਵੇਗੀ। ਸਗੋਂ ਇਸ ਹਫਤੇ ਕੰਨੜ ਫਿਲਮਾਂ ‘ਧਰਾਣੀ ਮੰਡਲ ਮਧਿਆਦੋਲਗੇ’, ‘ਥਿਮੈਈਆ ਐਂਡ ਥੀਮੈਯਾ’, ‘ਦੁਸ਼ਟਕੁਟਾ’, ‘ਵਸੰਤੀ ਨਲਿੰਗਾ’, ‘ਸੈਕੰਡ ਲਾਈਫ’, ‘ਨੇਨਾਪੂ ਮਾਰੁਕਲੀਸਾਈਦਾਗਾ’ ਸਿਨੇਮਾਘਰਾਂ ‘ਚ ਆਉਣਗੀਆਂ। ਇਹ ਸਾਰੀਆਂ ਛੇ ਫਿਲਮਾਂ 2 ਦਸੰਬਰ ਨੂੰ ਰਿਲੀਜ਼ ਹੋ ਰਹੀਆਂ ਹਨ।

ਇਸ ਦੇ ਨਾਲ ਹੀ ਪੰਜਾਬੀ ‘ਚ ਇੱਕ ਫਿਲਮ ‘ਸਨੋਮੈਨ’ ਅਤੇ ਗੁਜਰਾਤੀ ‘ਚ ਦੋ ਫਿਲਮਾਂ ‘ਭਗਵਾਨ ਬਚੇ’ ਅਤੇ ‘ਧਮਨ’ 2 ਦਸੰਬਰ ਨੂੰ ਰਿਲੀਜ਼ ਹੋਣਗੀਆਂ। ਮਰਾਠੀ ਸਿਨੇਮਾ ਇਸ ਹਫਤੇ ਤਿੰਨ ਫਿਲਮਾਂ ਰਿਲੀਜ਼ ਹੋਣ ਜਾ ਰਿਹਾ ਹੈ। 2 ਦਸੰਬਰ ਨੂੰ ‘ਏਕਦਮ ਸਖ਼ਤ’, ‘ਬਾਲ ਭਾਰਤੀ’ ਅਤੇ ‘ਗੋਸ਼ਤ ਏਕ ਪਾਠੀ ਦੀ’ ਸਿਨੇਮਾਘਰਾਂ ‘ਚ ਦਸਤਕ ਦੇਣਗੀਆਂ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newslatest newspro punjab tvpunjabi newsupcoming movies
Share213Tweet133Share53

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.