ਐਤਵਾਰ, ਜਨਵਰੀ 25, 2026 11:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

21 ਪੁਲਿਸ ਅਧਿਕਾਰੀ ‘ਮੁੱਖ ਮੰਤਰੀ ਰਕਸ਼ਕ ਪਦਕ’ ਅਤੇ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ

by Gurjeet Kaur
ਅਗਸਤ 15, 2024
in ਪੰਜਾਬ
0

ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ ਨੂੰ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ।

ਇਨ੍ਹਾਂ ਪੁਰਸਕਾਰ ਜੇਤੂਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਇੱਕ ਵਿਦਿਆਰਥੀ ਸ਼ਾਮਲ ਹੈ, ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ‘ਚ ਸ਼ਾਨਦਾਰ ਯੋਗਦਾਨ ਪਾਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਮਨਦੀਪ ਕੁਮਾਰ ਐਸ.ਆਈ., ਜਸਬੀਰ ਸਿੰਘ ਏ.ਐਸ.ਆਈ ਅਤੇ ਰਣਜੀਤ ਸਿੰਘ ਕਾਂਸਟੇਬਲ ਸਮੇਤ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਕਾਰੀ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਸਨਮਾਨਿਤ ਕੀਤਾ। ਭਗਵੰਤ ਸਿੰਘ ਮਾਨ ਨੇ ਜਗਵਿੰਦਰ ਸਿੰਘ ਕਮਾਂਡੈਂਟ, ਜਸਕਿਰਨਜੀਤ ਸਿੰਘ ਤੇਜਾ ਡੀ.ਸੀ.ਪੀ ਲੁਧਿਆਣਾ, ਸਵਰਨਦੀਪ ਸਿੰਘ ਏ.ਆਈ.ਜੀ., ਵਿਕਾਸ ਸੱਭਰਵਾਲ ਏ.ਆਈ.ਜੀ., ਮਨੀਸ਼ ਕੁਮਾਰ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਸੁਖਵਿੰਦਰ ਸਿੰਘ ਇੰਸਪੈਕਟਰ, ਪਰਮਜੀਤ ਸਿੰਘ ਇੰਸਪੈਕਟਰ, ਅਮਰਜੀਤ ਸਿੰਘ ਇੰਸਪੈਕਟਰ, ਨਵਜੋਤ ਸਿੰਘ ਸਿੱਧੂ ਇੰਸਪੈਕਟਰ, ਕੁਲਵਿੰਦਰ ਸਿੰਘ ਇੰਸਪੈਕਟਰ, ਜਤਿੰਦਰ ਸਿੰਘ ਇੰਸਪੈਕਟਰ, ਜਗਨਦੀਪ ਸਿੰਘ ਸਬ-ਇੰਸਪੈਕਟਰ, ਭੋਲਾ ਨਾਥ ਸਬ-ਇੰਸਪੈਕਟਰ, ਜਗਦੀਸ਼ ਸਿੰਘ ਏ.ਐੱਸ.ਆਈ., ਹਰਪ੍ਰੀਤ ਕੌਰ ਏ.ਐੱਸ.ਆਈ., ਹਰਜੀਤ ਸਿੰਘ ਏ.ਐੱਸ.ਆਈ., ਰਤਨ ਲਾਲ ਏ.ਐੱਸ.ਆਈ ਅਤੇ ਸੁਖਜੀਤ ਸਿੰਘ ਹੈੱਡ ਕਾਂਸਟੇਬਲ ਸਮੇਤ 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁੱਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਖੁਸਰੋਪੁਰ, ਜਲੰਧਰ), ਗੁਰਵਿੰਦਰਵੀਰ ਸਿੰਘ (ਪੱਤੇਵਾਲ, ਜਲੰਧਰ), ਮਾਸਟਰ ਅਜ਼ਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸੱਭਰਵਾਲ (ਪਟਿਆਲਾ), ਰਛਪਾਲ ਕੌਰ ਸਿੱਧੂ (ਪਟਿਆਲਾ), ਮਨੀਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਪਿੰਡ ਮਸਤੀ ਪਾਲ ਕੋਟ, ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ (ਪਠਾਨਕੋਟ) ਅਤੇ ਲਾਂਬੜਾ ਕਾਂਗੜੀ ਬਹੁਮੰਤਵੀ ਸਹਿਕਾਰੀ ਸੇਵਾ ਸੁਸਾਇਟੀ ਲਾਂਬੜਾ ਨੂੰ ਸਰਟੀਫਿਕੇਟ ਅਤੇ ਪੁਰਸਕਾਰ ਪ੍ਰਦਾਨ ਕੀਤੇ।

ਇਸ ਦੌਰਾਨ ਮੁੱਖ ਮੰਤਰੀ ਨੇ ਗ੍ਰਾਮ ਪੰਚਾਇਤ ਰੁੜਕਾਂ ਕਲਾਂ ਅਤੇ ਸੁਮਿਤਰੀ ਦੇਵੀ ਆਸ਼ਾ ਵਰਕਰ ਪਿੰਡ ਬੁਲੰਦਪੁਰ (ਜਲੰਧਰ) ਨੂੰ ਵੀ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਡੀ.ਆਈ.ਜੀ ਇੰਦਰਬੀਰ ਸਿੰਘ, ਪਰੇਡ ਕਮਾਂਡਰ ਵੈਭਵ ਚੌਧਰੀ ਆਈ.ਪੀ.ਐਸ ਅਤੇ ਦੀਪਕਰਨ ਸਿੰਘ ਪੀ.ਪੀ.ਐਸ ਦੀ ਅਗਵਾਈ ਵਾਲੀ ਟੈਂਟ ਪੈੱਗਿੰਗ ਟੀਮ ਨੂੰ ਵੀ ਸਨਮਾਨਿਤ ਕੀਤਾ।

Tags: 21 police officersChief Minister Rakshak Padakcm bhagwant maanMedal honoredpro punjab tvpunjabi news
Share207Tweet129Share52

Related Posts

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਰੇਲਵੇ ਲਾਈਨ ‘ਤੇ ਹੋਇਆ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ; ਲੋਕੋ ਪਾਇਲਟ ਜ਼ਖਮੀ

ਜਨਵਰੀ 24, 2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਨਤਾ ਨਾਲ ਜੁੜਨ ਲਈ ਭਾਰਤ ਦੇ ਪਹਿਲੇ ਏਆਈ-ਈਨੇਬਲਡ ਵੈੱਬ ਪੋਰਟਲ ਨੂੰ ਕੀਤਾ ਲਾਂਚ

ਜਨਵਰੀ 23, 2026

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਜਨਵਰੀ 23, 2026
Load More

Recent News

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.