ਸ਼ੁੱਕਰਵਾਰ, ਫਰਵਰੀ 13, 2026 03:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

21 ਜੂਨ ਨੂੰ SC ਕਮਿਸ਼ਨ ਅੱਗੇ ਪੇਸ਼ ਹੋਣਗੇ ਰਵਨੀਤ ਬਿੱਟੂ

by propunjabtv
ਜੂਨ 20, 2021
in ਦੇਸ਼, ਪੰਜਾਬ, ਰਾਜਨੀਤੀ
0

ਬੀਤੇ ਦਿਨੀ ਰਵਨੀਤ ਬਿੱਟੂ ਦੇ ਵੱਲੋਂ ਇੱਕ ਵੀਡੀਓ ਦੇ ਵਿੱਚ ਜਾਤੀਸੂਚਕ ਟਿਪਣੀ ਕੀਤੀ ਗਈ ਸੀ ਜਿਸ ਦਾ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਗਿਆ |ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇਸ ਮਾਮਲੇ ਵਿੱਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ  21 ਜੂਨ 2021 ਨੂੰ ਸਵੇਰੇ 11:30 ਵਜੇ  ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਹੋਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਵਲੋਂ ਕਮਿਸ਼ਨ  ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ 22 ਜੂਨ 2021ਨੂੰ ਪਹਿਲਾਂ ਤੋਂ ਹੀ ਨਿਸ਼ਚਿਤ ਇਕ ਨਾ ਟਾਲਣਯੋਗ ਕੰਮ ਹੈ ਇਸ ਲਈ ਉਨ੍ਹਾਂ ਨੂੰ 22-06-2021 ਨੂੰ ਸਵੇਰੇ 11:30 ਵਜੇ  ਦੀ ਬਜਾਏ 21-06-2021 ਨੂੰ ਸਵੇਰੇ 11:30 ਵਜੇ ਪੇਸ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਦੀ ਬੇਨਤੀ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੂੰ 22 ਜੂਨ 2021 ਦੀ ਥਾਂ 21ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

Tags: 21 JUNERavneet BittuSC Commission
Share198Tweet124Share50

Related Posts

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.