ਮੰਗਲਵਾਰ, ਅਗਸਤ 18, 2026 07:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

21 ਸਾਲਾ Avneet Kaur ਦਾ ਸਿਜ਼ਲਿੰਗ ਅੰਦਾਜ਼, ਸ਼ੇਅਰ ਕੀਤੀਆਂ ਬੋਲਡ ਤਸਵੀਰਾਂ ਨਾਲ ਫੈਨਸ ਨੂੰ ਕੀਤਾ ਹੈਰਾਨ

ਐਕਟਰਸ ਅਵਨੀਤ ਕੌਰ ਨੇ ਸਿਰਫ 21 ਸਾਲ ਦੀ ਉਮਰ 'ਚ ਇੰਡਸਟਰੀ 'ਚ ਕਾਫੀ ਉੱਚਾ ਮੁਕਾਮ ਹਾਸਲ ਕਰ ਲਿਆ ਹੈ। ਫਿਲਹਾਲ ਉਹ ਉਸ ਪੜਾਅ 'ਤੇ ਹੈ ਕਿ ਦੁਨੀਆ ਭਰ ਦੇ ਲੋਕ ਉਸ ਦੀ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ।

by Bharat Thapa
ਨਵੰਬਰ 13, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਟੀਵੀ ਤੋਂ ਬਾਅਦ ਬਾਲੀਵੁੱਡ ਵੱਲ ਮੁੜਨ ਵਾਲੀ ਅਵਨੀਤ ਕੌਰ ਹੁਣ ਕਿਸੇ ਪਛਾਣ ਦੀ ਮੋਹਤਾਜ਼ ਨਹੀਂ ਹੈ। ਜਦੋਂ ਵੀ ਉਹ ਪਰਦੇ 'ਤੇ ਆਉਂਦੀ ਹੈ, ਲੋਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਲ ਹੋ ਜਾਂਦੀਆਂ ਹਨ।
ਇੱਥੇ ਉਹ ਜੈਕਟ ਨੂੰ ਸਲਾਈਡ ਕਰਕੇ ਇੱਕ ਤੋਂ ਵੱਧ ਕੇ ਇੱਕ ਪੋਜ਼ ਦੇ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਅਵਨੀਤ ਕਾਫੀ ਹੌਟ ਨਜ਼ਰ ਆ ਰਹੀ ਹੈ। ਲੋਕਾਂ ਲਈ ਉਨ੍ਹਾਂ ਦੀਆਂ ਤਸਵੀਰਾਂ ਤੋਂ ਅੱਖਾਂ ਹੱਟਾਉਣਾ ਮੁਸ਼ਕਲ ਹੈ।
ਐਕਟਰਸ ਵੀ ਆਪਣੇ ਅੰਦਾਜ਼ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ। ਬਾਲ ਕਲਾਕਾਰ ਦੇ ਤੌਰ 'ਤੇ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਵਨੀਤ ਕੁਝ ਹੀ ਸਮੇਂ 'ਚ ਸੋਸ਼ਲ ਮੀਡੀਆ ਦੀ ਸੈਨਸੇਸ਼ਨ ਬਣ ਗਈ ਹੈ।
ਹੁਣ ਅਵਨੀਤ ਦੇ ਲੇਟੈਸਟ ਲੁੱਕ ਦੀ ਵੀ ਕਾਫੀ ਚਰਚਾ ਹੈ। ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਤਸਵੀਰਾਂ 'ਚ ਅਵਨੀਤ ਨੂੰ ਸਫੇਦ ਪਹਿਰਾਵੇ ਦੇ ਨਾਲ ਡੈਨਿਮ ਜੈਕੇਟ ਪਹਿਨੀ ਦੇਖਿਆ ਜਾ ਸਕਦਾ ਹੈ।
ਅਵਨੀਤ ਨੇ ਨਾ ਸਿਰਫ ਆਪਣੀ ਐਕਟਿੰਗ ਦਾ ਜਾਦੂ ਲੋਕਾਂ 'ਤੇ ਚਲਾਇਆ ਹੈ ਸਗੋਂ ਆਪਣੇ ਹਰ ਅੰਦਾਜ਼ ਨਾਲ ਫੈਨਸ ਦੇ ਦਿਲਾਂ ਦੀ ਧੜਕਣ ਵਧਾਈ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।
ਐਕਟਰਸ ਅਵਨੀਤ ਕੌਰ ਨੇ ਸਿਰਫ 21 ਸਾਲ ਦੀ ਉਮਰ 'ਚ ਇੰਡਸਟਰੀ 'ਚ ਕਾਫੀ ਉੱਚਾ ਮੁਕਾਮ ਹਾਸਲ ਕਰ ਲਿਆ ਹੈ। ਫਿਲਹਾਲ ਉਹ ਉਸ ਪੜਾਅ 'ਤੇ ਹੈ ਕਿ ਦੁਨੀਆ ਭਰ ਦੇ ਲੋਕ ਉਸ ਦੀ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ।
ਇਸ ਲੁੱਕ ਨੂੰ ਪੂਰਾ ਕਰਨ ਲਈ ਉਸ ਨੇ ਨਿਊਡ ਮੇਕਅੱਪ ਕੀਤਾ ਹੈ ਅਤੇ ਆਪਣੇ ਵਾਲ ਵੀ ਬੰਨ੍ਹੇ ਹਨ।
ਐਕਟਰਸ ਅਵਨੀਤ ਕੌਰ ਨੇ ਸਿਰਫ 21 ਸਾਲ ਦੀ ਉਮਰ ‘ਚ ਇੰਡਸਟਰੀ ‘ਚ ਕਾਫੀ ਉੱਚਾ ਮੁਕਾਮ ਹਾਸਲ ਕਰ ਲਿਆ ਹੈ। ਫਿਲਹਾਲ ਉਹ ਉਸ ਪੜਾਅ ‘ਤੇ ਹੈ ਕਿ ਦੁਨੀਆ ਭਰ ਦੇ ਲੋਕ ਉਸ ਦੀ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ।

 

ਅਵਨੀਤ ਨੇ ਨਾ ਸਿਰਫ ਆਪਣੀ ਐਕਟਿੰਗ ਦਾ ਜਾਦੂ ਲੋਕਾਂ ‘ਤੇ ਚਲਾਇਆ ਹੈ ਸਗੋਂ ਆਪਣੇ ਹਰ ਅੰਦਾਜ਼ ਨਾਲ ਫੈਨਸ ਦੇ ਦਿਲਾਂ ਦੀ ਧੜਕਣ ਵਧਾਈ ਹੈ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।

 

ਹੁਣ ਅਵਨੀਤ ਦੇ ਲੇਟੈਸਟ ਲੁੱਕ ਦੀ ਵੀ ਕਾਫੀ ਚਰਚਾ ਹੈ। ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਤਸਵੀਰਾਂ ‘ਚ ਅਵਨੀਤ ਨੂੰ ਸਫੇਦ ਪਹਿਰਾਵੇ ਦੇ ਨਾਲ ਡੈਨਿਮ ਜੈਕੇਟ ਪਹਿਨੀ ਦੇਖਿਆ ਜਾ ਸਕਦਾ ਹੈ।

 

ਇਸ ਲੁੱਕ ਨੂੰ ਪੂਰਾ ਕਰਨ ਲਈ ਉਸ ਨੇ ਨਿਊਡ ਮੇਕਅੱਪ ਕੀਤਾ ਹੈ ਅਤੇ ਆਪਣੇ ਵਾਲ ਵੀ ਬੰਨ੍ਹੇ ਹਨ।

 

ਇੱਥੇ ਉਹ ਜੈਕਟ ਨੂੰ ਸਲਾਈਡ ਕਰਕੇ ਇੱਕ ਤੋਂ ਵੱਧ ਕੇ ਇੱਕ ਪੋਜ਼ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਅਵਨੀਤ ਕਾਫੀ ਹੌਟ ਨਜ਼ਰ ਆ ਰਹੀ ਹੈ। ਲੋਕਾਂ ਲਈ ਉਨ੍ਹਾਂ ਦੀਆਂ ਤਸਵੀਰਾਂ ਤੋਂ ਅੱਖਾਂ ਹੱਟਾਉਣਾ ਮੁਸ਼ਕਲ ਹੈ।

 

ਟੀਵੀ ਤੋਂ ਬਾਅਦ ਬਾਲੀਵੁੱਡ ਵੱਲ ਮੁੜਨ ਵਾਲੀ ਅਵਨੀਤ ਕੌਰ ਹੁਣ ਕਿਸੇ ਪਛਾਣ ਦੀ ਮੋਹਤਾਜ਼ ਨਹੀਂ ਹੈ। ਜਦੋਂ ਵੀ ਉਹ ਪਰਦੇ ‘ਤੇ ਆਉਂਦੀ ਹੈ, ਲੋਕਾਂ ਲਈ ਉਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਲ ਹੋ ਜਾਂਦੀਆਂ ਹਨ।

 

ਐਕਟਰਸ ਵੀ ਆਪਣੇ ਅੰਦਾਜ਼ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ। ਬਾਲ ਕਲਾਕਾਰ ਦੇ ਤੌਰ ‘ਤੇ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਵਨੀਤ ਕੁਝ ਹੀ ਸਮੇਂ ‘ਚ ਸੋਸ਼ਲ ਮੀਡੀਆ ਦੀ ਸੈਨਸੇਸ਼ਨ ਬਣ ਗਈ ਹੈ।

 

Tags: avneetkaurbollyywoodLatestNewspro punjab tv
Share210Tweet131Share52

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.