ਐਤਵਾਰ, ਅਕਤੂਬਰ 4, 2026 03:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

by Pro Punjab Tv
ਅਗਸਤ 23, 2026
in Featured, Featured News, ਪੰਜਾਬ
0

ਚੰਡੀਗੜ੍ਹ, 23 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

215ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 341 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 63,758 ਹੋ ਗਈਆਂ।

ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 540ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 871 ਗ੍ਰਾਮ ਹੈਰੋਇਨ, 53 ਕਿਲੋ ਭੁੱਕੀ, 1543 ਨਸ਼ੀਲੀਆਂ ਗੋਲੀਆਂ ਅਤੇ 4070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 540 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,388 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: 215th day of crackdown on gangsters: Punjab Police raids 584 placeslatest newspro punjab tvpro punjab tv newspro punjab tv punjabi newspunjab police
Share201Tweet126Share50

Related Posts

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.