ਵੀਰਵਾਰ, ਅਗਸਤ 27, 2026 01:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

by Pro Punjab Tv
ਅਗਸਤ 27, 2026
in Featured, Featured News, ਪੰਜਾਬ
0

ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ‘ਤੇ ਵਾਰ’ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਏਜੀਟੀਐਫ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਭੂਗੋਲਿਕਨਕਸ਼ੇ ਖੋਜੋ

ਇਸੇ ਮੁਹਿੰਮ ਦੇ 218ਵੇਂ ਦਿਨ ਪੰਜਾਬ ਪੁਲਿਸ ਨੇ 604 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਤੇ 358 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਤੋਂ ਇਲਾਵਾ ਚਾਰ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਹੁਣ ਤੱਕ 64,930 ਲੋਕਾਂ ਨੂੰ ਕਾਬੂ ਕੀਤਾ ਜਾ ਚੁੱਕਿਆ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਤੇ 215 ਵਿਅਕਤੀਆਂ ਵਿਰੁੱਧ ਅਹਿਤਿਆਤੀ ਕਾਰਵਾਈ ਕੀਤੀ ਗਈ।

ਜ਼ਿਕਰਯੋਗ ਹੈ ਕਿ ਲੋਕ AGTF ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਪੁਲਿਸ ਨੂੰ ਦੇ ਸਕਦੇ ਹਨ।

Tags: Aam Aadmi Party Punjablatest newspro punjab tvpunjab news
Share198Tweet124Share49

Related Posts

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.