ਐਤਵਾਰ, ਅਗਸਤ 16, 2026 07:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

 ਬਰੈਂਪਟਨ ਵਿਖੇ ਦਿਵਾਲੀ ਵਾਲੀ ਰਾਤ ਹੋਏ ਹਾਦਸੇ ਵਿੱਚ 21 ਸਾਲਾਂ ਰਵਿੰਦਰ ਸਿੰਘ ਦੀ ਮੌਤ

by propunjabtv
ਨਵੰਬਰ 7, 2021
in ਵਿਦੇਸ਼
0

ਬਰੈਂਪਟਨ ਵਿਖੇ ਦਿਵਾਲੀ ਵਾਲੀ ਰਾਤ Steeles/Advance ਲਾਗੇ ਇੱਕ ਵੇਅਰਹਾਊਸ ਚ ਹੋਏ ਟਰੱਕ ਟਰੈਲਰ ਹਾਦਸੇ ਚ ਉਥੇ ਸਿਕਿਉਰਿਟੀ ਗਾਰਡ ਦਾ ਕੰਮ ਕਰਦੇ ਰਵਿੰਦਰ ਸਿੰਘ (21) ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਰਵਿੰਦਰ ਸਿੰਘ ਵੇਅਰਹਾਊਸ ਵਿਖੇ ਸਿਕਿਉਰਿਟੀ ਗਾਰਡ ਦਾ ਕੰਮ ਕਰਦਾ ਸੀ ,

ਜਦੋ ਉਹ ਇੱਕ ਟਰੈਲਰ ਦਾ ਏਅਰ ਲਾਇਨ  lock  ਖੋਲ ਰਿਹਾ ਸੀ ਤਾਂ ਅਚਾਨਕ ਟਰੱਕ ਡਰਾਈਵਰ ਨੇ ਟਰੱਕ ਨੂੰ ਟਰੈਲਰ ਨਾਲ ਹੁੱਕ ਕਰ ਦਿੱਤਾ ,ਜਿਸ ਕਾਰਨ ਰਵਿੰਦਰ ਸਿੰਘ ਟਰੱਕ ਅਤੇ ਟਰੈਲਰ ਵਿੱਚਕਾਰ ਆ ਗਿਆ। ਇਸ ਹਾਦਸੇ ਚ ਰਵਿੰਦਰ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।

ਰਵਿੰਦਰ 2019 ਚ ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੌਰ ਤੇ ਕੈਨੇਡਾ ਆਇਆ ਸੀ ਤੇ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਸੀ। ਨੌਜਵਾਨ ਦੀ ਇਸ ਬੇਵਕਤੀ ਮੌਤ ਨਾਲ ਉਸ ਨੂੰ ਜਾਨਣ ਵਾਲਿਆ ਨੂੰ ਬੇਹੱਦ ਧੱਕਾ ਲੱਗਿਆ ਹੈ। ਪੁਲਿਸ ਇਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ।

Tags: Brampton crashDiwali nightRavinder Singh dies
Share200Tweet125Share50

Related Posts

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.