ਸ਼ੁੱਕਰਵਾਰ, ਨਵੰਬਰ 21, 2025 01:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨੌਜਵਾਨਾਂ ਦਾ ਮਾਰਗ ਦੇਸ਼ ਦਾ ਮਾਰਗ ਹੈ, ਇਹੀ 21ਵੀਂ ਸਦੀ ਦਾ ਮੰਤਰ ਹੈ: ਪੀ.ਐੱਮ. ਮੋਦੀ

by propunjabtv
ਜਨਵਰੀ 2, 2022
in ਦੇਸ਼
0

ਮੇਰਠ — ਪਿਛਲੀਆਂ ਸਰਕਾਰਾਂ ‘ਤੇ ਖੇਡਾਂ ‘ਚ ਨੌਜਵਾਨਾਂ ਦੀ ਸਮਰੱਥਾ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਅੱਜ ਨੌਜਵਾਨ ਜਿਸ ਰਾਹ ‘ਤੇ ਚਲੇ ਜਾਣ, ਉਹੀ ਦੇਸ਼ ਦਾ ਮਾਰਗ ਹੈ ਅਤੇ ਹੁਣ ਇਹ 21ਵੀਂ ਸਦੀ ਦਾ ਮੰਤਰ ਵੀ ਹੈ। ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਦੇ ਹੋਏ ਮੋਦੀ ਨੇ ਕਿਹਾ ਕਿ 21ਵੀਂ ਸਦੀ ਦਾ ਮੰਤਰ ‘ਯੁਵਾਜਨੋ ਯੇਨ ਗਤਾਹ ਸਪੰਥਾ’ਹੈ। ਉਨ੍ਹਾਂ ਕਿਹਾ, “ਅੱਜ ਜਿੱਥੇ ਵੀ ਨੌਜਵਾਨ ਦੌੜੇਗਾ, ਉੱਥੇ ਭਾਰਤ ਚੱਲੇਗਾ ਅਤੇ ਜਿੱਥੇ ਭਾਰਤ ਚੱਲੇਗਾ, ਉੱਥੇ ਦੁਨੀਆ ਚੱਲਣ ਲਈ ਮਜਬੂਰ ਹੈ।” ਅਰਥਾਤ ਜਿਸ ਰਾਹ ‘ਤੇ ਨੌਜਵਾਨ ਵੱਧ ਜਾਣ, ਉਹੀ ਸਹੀ ਰਾਹ ਹੈ। ਉਨ੍ਹਾਂ ਕਿਹਾ, ‘‘ਅੱਜ ਜਿੱਥੇ ਨੌਜਵਾਨ ਚੱਲੇਗਾ ਉੱਧਰ ਭਾਰਤ ਚੱਲੇਗਾ ਅਤੇ ਜਿੱਥੇ ਭਾਰਤ ਚੱਲੇਗਾ, ਉੱਧਰ ਹੀ ਦੁਨੀਆ ਚੱਲਣ ਨੂੰ ਮਜ਼ਬੂਰ ਹੁੰਦੀ ਹੈ।

ਇਸ ਤੋਂ ਪਹਿਲਾਂ ਮੋਦੀ ਨੇ ਮੇਰਠ ਦੇ ਸਲਵਾ ਵਿਖੇ 700 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਤੋਂ ਇਲਾਵਾ ਕੇਂਦਰ ਅਤੇ ਰਾਜ ਸਰਕਾਰਾਂ ਦੇ ਕਈ ਮੰਤਰੀ ਅਤੇ ਜਨ ਪ੍ਰਤੀਨਿਧੀ ਵੀ ਮੌਜੂਦ ਸਨ।ਮੋਦੀ ਨੇ ਅੱਜ ਸਵੇਰੇ ਦਿੱਲੀ ਵਿੱਚ ਧੁੰਦ ਕਾਰਨ ਮੇਰਠ ਪਹੁੰਚਣ ਲਈ ਹਵਾਈ ਮਾਰਗ ਦੀ ਬਜਾਏ ਸਾਰਿਆਂ ਨੂੰ ਹੈਰਾਨ ਕਰਦੇ ਹੋਏ ਸੜਕ ਮਾਰਗ ਰਾਹੀਂ ਦਿੱਲੀ ਮੇਰਠ ਐਕਸਪ੍ਰੈਸਵੇਅ ਰਾਹੀਂ ਜਾਣ ਦਾ ਫੈਸਲਾ ਲਿਆ। ਇੱਥੇ ਪਹੁੰਚ ਕੇ ਉਨ੍ਹਾਂ ਨੇ ਕਾਲੀ ਪਲਟਨ ਮੰਦਰ ‘ਚ ਭਗਵਾਨ ਔਘੜਨਾਥ ਦੇ ਦਰਸ਼ਨ ਕੀਤੇ।

Tags: Major Dhyan Chand Sports UniversityMeerutpm modiyoung people
Share202Tweet126Share51

Related Posts

’ਮੈਂ’ਤੁਸੀਂ ਬੁੱਧ ਧਰਮ ਦਾ ਪਾਲਣ ਕਰਦਾ ਹਾਂ, ਪਰ ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖਦਾ ਹਾਂ’: ਸੀਜੇਆਈ ਗਵਈ ਨੇ ਵਿਦਾਇਗੀ ਭਾਸ਼ਣ ‘ਚ ਇਹ ਗੱਲ

ਨਵੰਬਰ 21, 2025

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025

ਭੁਚਾਲ ਦੇ ਝਟਕਿਆਂ ਨਾਲ ਹਿੱਲੀ ਪੱਛਮੀ ਬੰਗਾਲ ਦੀ ਧਰਤੀ, 5.6 ਤੀਬਰਤਾ ਦਾ ਆਇਆ ਭੂਚਾਲ

ਨਵੰਬਰ 21, 2025

ਬਿੱਲਾਂ ਦੀ ਮਨਜ਼ੂਰੀ ਲਈ ਰਾਜਪਾਲ, ਰਾਸ਼ਟਰਪਤੀ ਲਈ ਕੋਈ ਸਮਾਂ-ਸੀਮਾ ਨਹੀਂ: ਸੁਪਰੀਮ ਕੋਰਟ

ਨਵੰਬਰ 20, 2025

ਅਮਰੀਕਾ ‘ਚ ਕਿਵੇਂ ਫੜਿਆ ਗਿਆ ਇਹ ਵੱਡੇ ਗੈਂਗਸਟਰ ਦਾ ਭਰਾ ? ਅੱਜ ਲਿਆਂਦਾ ਜਾਵੇਗਾ ਦਿੱਲੀ ਹਵਾਈ ਅੱਡੇ ‘ਤੇ

ਨਵੰਬਰ 19, 2025

ਤਾਮਿਲਨਾਡੂ ਦੌਰੇ ਤੋਂ ਪਹਿਲਾਂ DMK ਨੇਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਵਧਾਈ ਸੁਰੱਖਿਆ

ਨਵੰਬਰ 19, 2025
Load More

Recent News

’ਮੈਂ’ਤੁਸੀਂ ਬੁੱਧ ਧਰਮ ਦਾ ਪਾਲਣ ਕਰਦਾ ਹਾਂ, ਪਰ ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖਦਾ ਹਾਂ’: ਸੀਜੇਆਈ ਗਵਈ ਨੇ ਵਿਦਾਇਗੀ ਭਾਸ਼ਣ ‘ਚ ਇਹ ਗੱਲ

ਨਵੰਬਰ 21, 2025

ਦਿੱਲੀ ‘ਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਨਵੰਬਰ 21, 2025

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਭੁਚਾਲ ਦੇ ਝਟਕਿਆਂ ਨਾਲ ਹਿੱਲੀ ਪੱਛਮੀ ਬੰਗਾਲ ਦੀ ਧਰਤੀ, 5.6 ਤੀਬਰਤਾ ਦਾ ਆਇਆ ਭੂਚਾਲ

ਨਵੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.