ਸ਼ਨੀਵਾਰ, ਮਾਰਚ 7, 2026 08:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 22 ਅਗਸਤ ਨੂੰ ਹੋਈਆਂ ਚੋਣਾਂ ਦੇ ਅੱਜ ਨਤੀਜੇ ਹੋਣਗੇ ਸਾਫ਼

by propunjabtv
ਅਗਸਤ 25, 2021
in ਦੇਸ਼, ਪੰਜਾਬ, ਰਾਜਨੀਤੀ
0

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 46 ਵਾਰਡਾਂ ਲਈ 22 ਅਗਸਤ ਨੂੰ ਹੋਈਆਂ ਚੋਣਾ ਦੇ ਅੱਜ ਨਤੀਜ਼ੇ ਆਉਣਗੇ | ਇਸ ਲਈ ਅੱਜ ਸਵੇਰ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਗਈ ਹੈ | ਇਸ ਵਿੱਚ 46 ਵਾਰਡਾਂ ਦੀ ਗਿਣਤੀ ਲਈ 5 ਮੱਤਗਣਨਤਾ ਕੇਂਦਰ ਬਣਾਏ ਗਏ ਹਨ |ਇਸ ਵਾਰ ਮੁੱਖ ਮੁਕਾਬਲਾ ਸੱਤਾਧਾਰੀ ਧਿਰ ਸ਼੍ਰੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਅਕਾਲੀ ਦਲ (ਦਿੱਲੀ), ਪੰਥਕ ਸੇਵਾ ਦਲ ਤੇ ਜਾਗੋ ਦਰਮਿਆਨ ਹੈ।

ਬੀਤੇ ਐਤਵਾਰ 22 ਅਗਸਤ ਨੂੰ 46 ਵਾਰਡਾਂ ਲਈ ਵੋਟਿੰਗ ਦਾ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹ ਗਿਆ ਸੀ। ਦਿੱਲੀ ਦੇ 3.42 ਲੱਖ ਵੋਟਰ ਅੱਜ 312 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਇਨ੍ਹਾਂ ਵਿੱਚੋਂ 180 ਉਮੀਦਵਾਰ ਰਜਿਸਟਰਡ ਪਾਰਟੀਆਂ ਵੱਲੋਂ ਜਦੋਂਕਿ 132 ਆਜ਼ਾਦ ਉਮੀਦਵਾਰ ਵਜੋਂ ਕਿਸਮਤ ਅਜ਼ਮਾ ਰਹੇ ਹਨ। ਜਿਨ੍ਹਾਂ ‘ਚ ਔਰਤ ਵੋਟਰ 1 ਲੱਖ 71 ਹਜ਼ਾਰ 370 ਅਤੇ ਪੁਰਸ਼ ਵੋਟਰ 1 ਲੱਖ 70 ਹਜ਼ਾਰ 695 ਹਨ।

ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸਿੱਖ ਵੋਟਰਾਂ ਨੇ 546 ਪੋਲਿੰਗ ਬੂਥਾਂ ਉਪਰ ਜਾ ਕੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕੀਤੀ ਸੀ। ਇਸ ਵਾਰ ਸੂਚੀਆਂ ’ਚ 80 ਫੀਸਦ ਸਿੱਖ ਵੋਟਾਂ ਤਸਵੀਰ ਨਾਲ ਛਾਪੀਆਂ ਗਈਆਂ ,ਜਿਸ ਕਰਕੇ ਜਾਅਲੀ ਵੋਟਾਂ ਭੁਗਤਾਉਣਾ ਔਖਾ ਹੋਇਆ। ਪੰਜਾਬੀ ਬਾਗ਼ ਹਲਕੇ ਵਿੱਚ ਸਭ ਤੋਂ ਵੱਧ 54.10 ਫੀਸਦ ਪੋਲਿੰਗ ਹੋਈ ਜਦੋਂਕਿ ਸਭ ਤੋਂ ਘੱਟ ਵੋਟ ਫ਼ੀਸਦ 25.18% ਸ਼ਾਮ ਨਗਰ ਵਿੱਚ ਰਿਹਾ।

Tags: clear todayDelhi Sikh Gurdwara Parbandhak Committeeelectionsresult
Share200Tweet125Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.