ਭਾਰਤੀ ਕਿਸਾਨ ਯੂਨੀਅਨ ਵਲੋਂ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ।22 ਨਵੰਬਰ ਨੂੰ ਲਖਨਊ ‘ਚ ਹੋਣ ਵਾਲੇ ਇਸ ਅੰਦੋਲਨ ਦੀ ਅਗਵਾਈ ਰਾਕੇਸ਼ ਟਿਕੈਤ ਕਰਨਗੇ।ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋਣ ਨੂੰ ਪਰ ਕਿਸਾਨ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਬਿਨ੍ਹਾਂ ਘਰ ਜਾਣ ਦੀ ਤਿਆਰੀ ‘ਚ ਨਹੀਂ ਹਨ।
• ऐतिहासिक होगी लखनऊ में आयोजित 22 नवंबर की किसान महापंचायत ।
• SKM की यह महापंचायत किसान विरोधी सरकार और तीनों काले कानूनों के विरोध में ताबूत में आखिरी कील साबित होगी ।
• अब पूर्वांचल में भी और तेज होगा अन्नदाता का आंदोलन ।#22NovemberLucknowKisanMahapanchayat— Rakesh Tikait (@RakeshTikaitBKU) November 9, 2021
ਇਸ ਦੌਰਾਨ ਰਾਕੇਸ਼ ਟਿਕੈਤ ਨੇ ਇੱਕ ਟਵੀਟ ਕਰ ਕੇ ਕਿਹਾ ਕਿ ” 22 ਨਵੰਬਰ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ਇਤਿਹਾਸਕ ਹੋਵੇਗੀ।ਸੰਯੁਕਤ ਕਿਸਾਨ ਮੋਰਚੇ ਦੀ ਇਹ ਮਹਾਪੰਚਾਇਤ ਕਿਸਾਨ ਵਿਰੋਧੀ ਸਰਕਾਰ ਅਤੇ ਤਿੰਨੇ ਕਾਲੇ ਕਾਨੂੰਨਾਂ ਦੇ ਵਿਰੋਧ ‘ਚ ਤਾਬੂਤ ‘ਚ ਆਖਿਰੀ ਕਿੱਲ ਸਾਬਿਤ ਹੋਣਗੇ।ਹੁਣ ਪੂਰਵਾਂਚਲ ‘ਚ ਵੀ ਅੰਨਦਾਤਾ ਦਾ ਅੰਦੋਲਨ ਤੇਜ਼ ਹੋਵੇਗਾ।