ਐਤਵਾਰ, ਸਤੰਬਰ 6, 2026 06:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਟਕਪੂਰਾ ਗੋਲੀਕਾਂਡ ‘ਚ ਪੰਥਪ੍ਰੀਤ ਸਿੰਘ ਤੇ ਢੱਡਰੀਆਂ ਵਾਲੇ ਸਮੇਤ 22 ਸਿੱਖ ਆਗੂਆਂ ਤੋਂ SIT ਕਰੇਗੀ ਪੁੱਛਗਿੱਛ

by propunjabtv
ਜੂਨ 30, 2021
in ਦੇਸ਼, ਪੰਜਾਬ
0

ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪੰਥਕ ਆਗੂ ਭਾਈ ਪੰਥਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਪੁੱਛ ਪੜਤਾਲ ਲਈ ਤਲਬ ਕੀਤਾ ਹੈ। ਜਾਂਚ ਟੀਮ ਉਨ੍ਹਾਂ ਤੋਂ ਦੋ ਜੁਲਾਈ ਨੂੰ ਪੁੱਛ ਪੜਤਾਲ ਕਰੇਗੀ। ਸੂਤਰਾਂ ਅਨੁਸਾਰ ਇਸ ਦੇ ਨਾਲ ਹੀ 20 ਹੋਰ ਬੰਦਿਆਂ ਨੂੰ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਭਾਈ ਪੰਥਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਢੱਡਰੀਆਂਵਾਲਾ ਕੋਟਕਪੂਰਾ ਗੋਲੀ ਕਾਂਡ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਦੇ ਲੱਗੇ ਧਰਨੇ ਦੀ ਅਗਵਾਈ ਕਰ ਰਹੇ ਸਨ। ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਪੁਲਿਸ ਨੇ ਰਣਜੀਤ ਸਿੰਘ ਢੱਡਰੀਆਂਵਾਲਾ ਅਤੇ ਭਾਈ ਪੰਥਪ੍ਰੀਤ ਸਿੰਘ ਸਮੇਤ 150 ਸਿੱਖ ਆਗੂਆਂ ’ਤੇ ਪਰਚੇ ਵੀ ਦਰਜ ਕੀਤੇ ਸਨ ।

Tags: 22 sikh leaderscaseKotkapura Golikandpanthpreet singhranjit singh Dhadrian
Share205Tweet128Share51

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result