ਸ਼ੁੱਕਰਵਾਰ, ਫਰਵਰੀ 20, 2026 07:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Dead Body at Sukhna Lake: ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਮਿਲੀ 22 ਸਾਲਾ ਲੜਕੀ ਦੀ ਲਾਸ਼, ਜਲੰਧਰ ਦੀ ਸੀ ਮ੍ਰਿਤਕਾ

ਜਲੰਧਰ 'ਚ ਬਿਊਟੀਸ਼ੀਅਨ ਦਾ ਕੰਮ ਕਰਨ ਵਾਲੀ ਮ੍ਰਿਤਕਾ ਦੇ ਗਲੇ 'ਤੇ ਨਿਸ਼ਾਨ ਅਤੇ ਚਿਹਰੇ 'ਤੇ ਖੂਨ ਦੇ ਧੱਬੇ ਮਿਲੇ ਹਨ। ਦੱਸ ਦਈਏ ਕਿ ਇਸ ਮਾਮਲੇ 'ਚ ਪੁਲਿਸ ਕਤਲ ਅਤੇ ਖੁਦਕੁਸ਼ੀ ਦੋਵਾਂ ਪੱਖਾਂ ਦੀ ਜਾਂਚ ਕਰ ਰਹੀ ਹੈ।

by propunjabtv
ਅਕਤੂਬਰ 29, 2022
in Featured, Featured News, ਪੰਜਾਬ
0

Jalandhar Woman Found Dead: ਚੰਡੀਗੜ੍ਹ ਸ਼ਹਿਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਦੱਸ ਦਈਏ ਕਿ ਸ਼ਹਿਰ ਦੀ ਸੁਖਨਾ ਝੀਲ ‘ਤੇ ਇੱਕ 22 ਸਾਲਾਂ ਔਰਤ ਦੀ ਲਾਸ਼ ਮਿਲੀ ਹੈ। ਜਿਸ ਨਾਲ ਆਸ-ਪਾਸ ਦੇ ਖੇਤਰ ‘ਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕਾ ਦੀ ਪਛਾਣ ਜਲੰਧਰ ਵਾਸੀ ਵਜੋਂ ਹੋਈ ਹੈ। ਜੋ ਬਿਊਟੀਸ਼ਨ ਦਾ ਕੰਮ ਕਰਦੀ ਸੀ।

ਸੈਕਟਰ-26 ਥਾਣੇ ਦੇ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਜਿੱਥੇ ਲੜਕੀ ਦੀ ਲਾਸ਼ ਮਿਲੀ ਹੈ, ਉਸ ਦੇ ਨੇੜੇ ਹੀ ਇੱਕ ਦਰੱਖਤ ਹੈ। ਲਾਸ਼ ਕੋਲ ਦੋਵੇਂ ਚੱਪਲਾਂ ਇਕੱਠੀਆਂ ਮਿਲੀਆਂ ਹਨ। ਇਹ ਕਤਲ ਹੈ ਜਾਂ ਖੁਦਕੁਸ਼ੀ, ਇਹ ਤਾਂ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ। ਮੌਕੇ ਦੇ ਨੇੜੇ ਤੋਂ ਦੋ ਬੈਗ ਵੀ ਮਿਲੇ ਹਨ। ਹਾਲਾਂਕਿ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਇਹ ਕਤਲ ਹੈ ਪਰ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਏਗਾ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲਈ, ਅੱਜ ਕਰਵਾਇਆ ਜਾਵੇਗਾ ਪੋਸਟਮਾਰਟਮ

ਸੈਕਟਰ-26 ਥਾਣਾ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸੈਕਟਰ-16 ਦੇ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਪੁਲਿਸ ਸ਼ਨੀਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰੇਗੀ। ਇਹ ਵੀ ਸਪੱਸ਼ਟ ਹੋਵੇਗਾ ਕਿ ਘਟਨਾ ਕਿਸ ਸਮੇਂ ਵਾਪਰੀ। ਪੁਲਿਸ ਨੇ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਰਿਸ਼ਤੇਦਾਰਾਂ ਤੋਂ ਪੁੱਛਗਿੱਛ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਲੜਕੀ ਚੰਡੀਗੜ੍ਹ ਕਿਸ ਦੇ ਕੋਲ ਆਈ ਸੀ ਅਤੇ ਕੀ ਕਰਨਾ ਸੀ।

ਡੀਐਸਪੀ ਪਲਕ ਗੋਇਲ ਨੇ ਦੱਸਿਆ ਕਿ ਬੁੱਢਾ ਪਾਰਕ ਵਿੱਚ ਇੱਕ ਨੌਜਵਾਨ ਛੋਲੇ ਵੇਚ ਰਿਹਾ ਸੀ। ਪਹਿਲਾਂ ਤਾਂ ਉਸ ਨੇ ਔਰਤ ਨੂੰ ਬੇਹੋਸ਼ੀ ਦੀ ਹਾਲਤ ‘ਚ ਦੇਖਿਆ। ਇਸ ਤੋਂ ਬਾਅਦ ਨੌਜਵਾਨ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ ’ਤੇ ਡੀਐਸਪੀ ਪਲਕ ਗੋਇਲ, ਸੈਕਟਰ-26 ਦੇ ਐਸਐਚਓ ਮਨਿੰਦਰ ਸਿੰਘ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ ’ਤੇ ਪਹੁੰਚ ਗਈ। ਇਸ ਦੇ ਨਾਲ ਹੀ ਫੋਰੈਂਸਿਕ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ।

ਇਹ ਵੀ ਪੜ੍ਹੋ: ਅੰਮ੍ਰਿਤਸਰ CIA ਸਟਾਫ਼ ਨੂੰ ਮਿਲੀ ਵੱਡੀ ਕਾਮਯਾਬੀ, ਡਰੋਨ ਅਤੇ ਹੈਰੋਇਨ ਸਮੇਤ 3 ਨੌਜਵਾਨ ਗ੍ਰਿਫ਼ਤਾਰ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

IOS: https://apple.co/3F63oER

 

Tags: Breaking NewschandigarhjalandharLady Dead Bodymurderpro punjab tvpunjab newsSukhna Lake
Share263Tweet164Share66

Related Posts

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026

ਖੱਡ ਵਿੱਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ, 10 ਤੋਂ ਵੱਧ ਵਿਦਿਆਰਥੀ ਜ਼ਖਮੀ

ਫਰਵਰੀ 20, 2026
Load More

Recent News

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.