ਸ਼ੁੱਕਰਵਾਰ, ਅਕਤੂਬਰ 24, 2025 09:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਅਧੀਨ ਰਜਿਸਟਡ 225 ਉਸਰੀ ਕਿਰਤੀਆਂ ਨੂੰ ਮਿਲੇਗਾ 48.69 ਲੱਖ ਰੁਪਏ ਦਾ ਲਾਭ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ । ਇਸੇ ਮੰਤਵ ਤਹਿਤ ਪੰਜਾਬ ਦੇ ਲੇਬਰ, ਸੈਰ-ਸਪਾਟਾ ਅਤੇ ਸੱਭਿਆਚਰਾਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਦੇ ਦਿਸ਼ਾ

by Bharat Thapa
ਦਸੰਬਰ 15, 2022
in ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ । ਇਸੇ ਮੰਤਵ ਤਹਿਤ ਪੰਜਾਬ ਦੇ ਲੇਬਰ, ਸੈਰ-ਸਪਾਟਾ ਅਤੇ ਸੱਭਿਆਚਰਾਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਐਸ.ਡੀ.ਐਮ ਖਰੜ੍ਹ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਦੀ ਸਬ-ਡਵੀਜਨ ਕਮੇਟੀ ਦੀ ਮੀਟਿੰਗ ਸੱਦੀ ਗਈ । ਇਸ ਮੀਟਿੰਗ ਦੌਰਾਨ 225 ਲਾਭਪਾਤਰੀ ਉਸਾਰੀ ਕਿਰਤੀਆਂ ਨੂੰ ਵੱਖ ਵੱਖ ਕਿਰਤੀ ਭਲਾਈ ਸਕੀਮਾਂ ਅਧੀਨ ਵਿੱਤੀ ਲਾਭ ਦਾ ਫੈਸਲਾ ਕੀਤਾ ਗਿਆ। ਵਿੱਤੀ ਲਾਭ ਦੀ ਰਕਮ ਲਾਭਪਾਤਰੀ ਕਿਰਤੀਆਂ ਨੂੰ ਡੀ.ਬੀ.ਟੀ ਸਕੀਮ ਰਾਹੀਂ ਸਿੱਧੇ ਤੌਰ ਤੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਲਾਭਪਾਤਰੀ ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਲਾਭ ਦੇਣ ਲਈ ਐਸ.ਡੀ.ਐਮ ਖਰੜ੍ਹ ਰਵਿੰਦਰ ਸਿੰਘ ਦੀ ਪ੍ਰਧਾਨਗੀ ਅਧੀਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਦੀ ਸਬ-ਡਵੀਜਨ ਕਮੇਟੀ ਦੀ ਮੀਟਿੰਗ ਸੱਦੀ ਗਈ । ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ 225 ਲਾਭਪਾਤਰੀ ਉਸਾਰੀ ਕਿਰਤੀਆਂ ਨੂੰ 48, 69, 000/- ਰੁਪਏ ਦਾ ਵਿੱਤੀ ਲਾਭ ਦੇਣ ਫੈਸਲਾ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਹ ਰਕਮ ਲਾਭਪਾਤਰੀ ਕਿਰਤੀਆਂ ਨੂੰ ਡੀ.ਬੀ.ਟੀ ਸਕੀਮ ਰਾਹੀਂ ਸਿੱਧੇ ਤੌਰ ਤੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ । ਉਨ੍ਹਾਂ ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਭਪਾਤਰੀ ਕਿਰਤੀਆਂ ਨੂੰ ਬਿਨਾਂ ਕਿਸੇ ਪ੍ਰਸ਼ਾਨਿਕ ਦੇਰੀ ਤੋਂ ਜਲਦੀ ਤੋਂ ਜਲਦੀ ਇਹ ਰਕਮ ਕਿਰਤੀਆਂ ਦੇ ਖਾਤਿਆਂ ਵਿੱਚ ਭੇਜੀ ਜਾਵੇ ।

ਇਸ ਤੋਂ ਇਲਾਵਾ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਦੀ ਸਬ-ਡਵੀਜਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ, ਖਰੜ ਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਜਿਵੇਂ ਕਿ ਵਜੀਫਾ ਸਕੀਮ, ਸ਼ਗੂਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਬਾਲੜੀ ਤੋਹਫਾ ਸਕੀਮ, ਐਲ.ਟੀ.ਸੀ ਸਕੀਮ, ਪੈਨਸ਼ਨ ਆਦਿ ਸਕੀਮਾਂ ਅਧੀਨ 225 ਲਾਭਪਾਤਰੀ ਕਿਰਤੀਆਂ ਨੂੰ ਵਿੱਤੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 225 construction workersbenefitConstruction Welfare Boardpropunjabtvthe Building
Share229Tweet143Share57

Related Posts

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਯਾਤਰੀਆਂ ਨੂੰ ਕੀਤੀ ਅਪੀਲ, ‘ਟ੍ਰੇਨਾਂ ਦੀ ਕੋਈ ਕਮੀ ਨਹੀਂ

ਅਕਤੂਬਰ 23, 2025

ਅਮਰੀਕਾ ‘ਚ ਨ/ਸ਼ੇ ‘ਚ ਧੁੱਤ ਪੰਜਾਬੀ ਟਰੱਕ ਡਰਾਈਵਰ ਨੇ ਲਈਆਂ 3 ਜਾਨਾਂ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅਕਤੂਬਰ 23, 2025

ਪੰਜਾਬ ਦੇ 6 ਸ਼ਹਿਰਾਂ ‘ਚ AQI 200 ਤੋਂ ਪਾਰ, ਅਲਰਟ ਜਾਰੀ; ਮੀਂਹ ਦੀ ਨਹੀਂ ਕੋਈ ਉਮੀਦ

ਅਕਤੂਬਰ 23, 2025

CM ਮਾਨ ਦੀ ਫਰਜ਼ੀ ਵੀਡੀਓ ਮਾਮਲੇ ‘ਚ ਐਕਸ਼ਨ, ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ

ਅਕਤੂਬਰ 23, 2025

ਜਲੰਧਰ ਦੀ ਚੱਪਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅਕਤੂਬਰ 23, 2025

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਵੱਡਾ ਬਲਾਸਟ, ਇੱਕ ਦੀ ਮੌਤ, ਕਈ ਝੁਲਸੇ

ਅਕਤੂਬਰ 23, 2025
Load More

Recent News

ਹੈਦਰਾਬਾਦ-ਬੈਂਗਲੁਰੂ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਅਕਤੂਬਰ 24, 2025

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਯਾਤਰੀਆਂ ਨੂੰ ਕੀਤੀ ਅਪੀਲ, ‘ਟ੍ਰੇਨਾਂ ਦੀ ਕੋਈ ਕਮੀ ਨਹੀਂ

ਅਕਤੂਬਰ 23, 2025

ਅਮਰੀਕਾ ‘ਚ ਨ/ਸ਼ੇ ‘ਚ ਧੁੱਤ ਪੰਜਾਬੀ ਟਰੱਕ ਡਰਾਈਵਰ ਨੇ ਲਈਆਂ 3 ਜਾਨਾਂ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅਕਤੂਬਰ 23, 2025

YouTube Shorts ‘ਤੇ ਵੀ ਆਇਆ ਇੰਸਟਾਗ੍ਰਾਮ ਵਾਲਾ ਫੀਚਰ, ਯੂਜ਼ਰਸ ਨੂੰ ਮਿਲੇਗਾ ਇਹ ਫਾਇਦਾ

ਅਕਤੂਬਰ 23, 2025

ਪੰਜਾਬ ਦੇ 6 ਸ਼ਹਿਰਾਂ ‘ਚ AQI 200 ਤੋਂ ਪਾਰ, ਅਲਰਟ ਜਾਰੀ; ਮੀਂਹ ਦੀ ਨਹੀਂ ਕੋਈ ਉਮੀਦ

ਅਕਤੂਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.