ਬੁੱਧਵਾਰ, ਅਗਸਤ 5, 2026 06:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਰਜਿੰਦਰਾ ਹਸਪਤਾਲ ‘ਚ ਐਕਸਰੇ ਵਿਭਾਗ ‘ਚ ਕੰਮ ਕਰਦੀ 23 ਸਾਲਾ ਲੜਕੀ ਨੇ ਹੋਸਟਲ ਦੇ ਕਮਰੇ ‘ਚ ਕੀਤੀ ਖ਼ੁਦਕੁਸ਼ੀ

by propunjabtv
ਜੁਲਾਈ 15, 2022
in Featured, Featured News, ਪੰਜਾਬ
0

ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਐਕਸਰੇ ਵਿਭਾਗ ‘ਚ ਕੰਮ ਕਰਦੀ 23 ਸਾਲਾ ਲੜਕੀ ਵੱਲੋਂ ਹੋਸਟਲ ਦੇ ਕਮਰੇ ‘ਚ ਖ਼ੁਦਕੁਸ਼ੀ ਕਰਨ ਦੀ ਖ਼ਬਰ ਦੇਖਣ ਨੂੰ ਮਿਲੀ ਹੈ। ਅੱਜ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਹੋਸਟਲ ‘ਚ ਇਕ ਨਰਸ ਨੇ ਚੁੰਨੀ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਆਰਤੀ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਆਰਤੀ ਬੀਤੀ ਰਾਤ ਹੀ ਆਪਣੇ ਘਰ ਤੋਂ ਵਾਪਸ ਹੋਸਟਲ ਆਈ ਸੀ। ਸ਼ੁੱਕਰਵਾਰ ਸਵੇਰੇ ਜਦੋਂ ਆਰਤੀ ਦੇ ਕਮਰੇ ਦਾ ਦਰਵਾਜ਼ਾ ਕਾਫ਼ੀ ਦੇਰ ਨਾ ਖੁੱਲ੍ਹਿਆ ਤਾਂ ਸਾਥੀ ਨਰਸਾਂ ਨੇ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਨਰਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਜਿਸ ਤੋਂ ਬਾਅਦ ਪੁਲਸ ਨੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਮ੍ਰਿਤੱਕ ਲੜਕੀ ਆਰਤੀ ਦਾ ਪਰਿਵਾਰ ਚੰਡੀਗੜ੍ਹ ਤੋਂ ਪਟਿਆਲਾ ਆਇਆ ਤੇ ਲਾਸ਼ ਨੂੰ ਨੀਚੇ ਉਤਾਰਿਆ ਗਿਆ।

Tags: commits suicidepatialarajindra hospital
Share210Tweet132Share53

Related Posts

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026
Load More

Recent News

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.