ਵੀਰਵਾਰ, ਜੂਨ 11, 2026 06:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੱਜ ਤੋਂ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਸ਼ੁਰੂ,23 ਜੂਨ ਤੱਕ ਬੰਦ ਰਹਿਣਗੇ ਸਕੂਲ

by propunjabtv
ਮਈ 24, 2021
in ਪੰਜਾਬ
0

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਪੰਜਾਬ ਦੇ ਸਾਰੇ ਸਕੂਲਾਂ ਦੇ ਵਿੱਚ ਵਿਦਿਆਰਥੀਆਂ ਨੂੰ ਪਹਿਲਾ ਹੀ ਛੁੱਟੀਆਂ ਸਨ ਜਾਨੀਕੇ ਉਹ ਸਕੂਲ ਨਹੀਂ ਜਾ ਰਹੇ ਸੀ ਕੇਵਲ ਆਨਲਾਈਨ ਕਲਾਸ ਲਗਾ ਰਹੇ ਸੀ ਪਰ ਅੱਜ ਤੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨਾਲ ਅਧਿਆਪਕਾਂ ਨੂੰ ਵੀ ਗਰਮੀ ਦੀਆਂ ਛੁੱਟੀਆਂ  ਸ਼ੁਰੂ ਹੋ ਗਈਆਂ ਹਨ |ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਕੇ ਬੰਦ ਰਹਿਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਹਾਮਾਰੀ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਲੋੜੀਂਦਾ ਉਪਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਖ਼ਤ ਮਿਹਨਤ ਕੀਤੀ ਹੈ ਜੋ ਦਾਖਲਿਆਂ ਵਿਚ ਵਾਧਾ ਅਤੇ ਨਤੀਜਿਆਂ ਵਿਚ ਸੁਧਾਰ ਤੋਂ ਪ੍ਰਤੀਤ ਹੁੰਦਾ ਹੈ।ਵਿਜੈ ਇੰਦਰ ਸਿੰਗਲਾ ਨੇ ਕਿਹਾ ਕੋਵਿਡ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਆਪਕ ਮੋਬਾਈਲ ਐਪਲੀਕੇਸ਼ਨਾਂ ਅਤੇ ਟੀ.ਵੀ. ਚੈਨਲਾਂ ਸਮੇਤ ਵੱਖ-ਵੱਖ ਆਨਲਾਈਨ ਮਾਧਿਅਮਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਵੀ ਅਧਿਆਪਕ ਸਿਲੇਬਸ ਆਨਲਾਈਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ।

Tags: punjabschoolsSUMMER HOLIDAYS
Share198Tweet124Share50

Related Posts

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਜੂਨ 10, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.