ਬੁੱਧਵਾਰ, ਮਈ 27, 2026 02:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਲੇਰਕੋਟਲਾ ਨੂੰ 23 ਵਾਂ ਜ਼ਿਲ੍ਹਾ ਬਣਾਉਣ ਦੀ ਪ੍ਰਵਾਨਗੀ

by propunjabtv
ਜੂਨ 2, 2021
in ਪੰਜਾਬ
0

ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ ਮੌਕੇ ਐਲਾਨ ਕੀਤਾ ਸੀ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ।ਇਸ ਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 192 ਪਿੰਡ, 62 ਪਟਵਾਰ ਸਰਕਲ ਅਤੇ 6 ਕਾਨੂੰਨਗੋ ਸਰਕਲ ਵੀ ਸ਼ਾਮਲ ਹੋਣਗੇ।

ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਨੂੰ 12 ਵਿਭਾਗਾਂ ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ ਅਤੇ ਘੱਟ ਗਿਣਤੀ, ਖੇਤੀਬਾੜੀ ਅਤੇ ਕਿਸਾਨ ਵਿਕਾਸ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਰੋਜ਼ਗਾਰ ਉਤਪੱਤੀ, ਉਦਯੋਗ ਅਤੇ ਵਣਜ, ਖੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਤੋਂ ਇਲਾਵਾ ਵਿੱਤ ਦੇ ਦਫਤਰਾਂ ਲਈ ਨਵੀਆਂ ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪ ਦਿੱਤੇ।

ਮੁੱਖ ਮੰਤਰੀ ਨੇ ਹਾਲ ਹੀ ਵਿੱਚ 14 ਮਈ ਨੂੰ ਈਦ-ਉਲ-ਫ਼ਿਤਰ ਦੇ ਮੌਕੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਦੇ ਹੋਏ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਸੀ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਲਏ ਗਏ ਇਸ ਫੈਸਲੇ ਦਾ ਮਕਸਦ ਮਲੇਰਕੋਟਲਾ ਦੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ, ਇਸ ਇਤਿਹਾਸਕ ਸ਼ਹਿਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਣਾ ਅਤੇ ਇਸ ਖੇਤਰ ਦੇ ਸਮੁੱਚੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਵੀ ਹੈ।

Tags: 23rd DistrictApprovalmalerkotla
Share201Tweet126Share50

Related Posts

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਮਈ 27, 2026

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਮਈ 27, 2026

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026
Load More

Recent News

ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ: ਘਰੇਲੂ ਉਡਾਣਾਂ ਵਿੱਚ 22% ਤੱਕ ਦੀ ਕਟੌਤੀ

ਮਈ 27, 2026

‘ਘੁਸਪੈਠ ਇੱਕ ਵੱਡੀ ਚੁਣੌਤੀ’: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ-ਕੁਦਰਤੀ ਜਨਸੰਖਿਆ ਤਬਦੀਲੀਆਂ ਦੀ ਜਾਂਚ ਲਈ ਪੈਨਲ ਬਣਾਉਣ ਦਾ ਕੀਤਾ ਐਲਾਨ

ਮਈ 27, 2026

ਮਹੀਨਿਆਂ ਬਾਅਦ ਈਰਾਨੀ ਜੇਲ੍ਹ ਤੋਂ ਰਿਹਾਅ ਹੋਏ 10 ਭਾਰਤੀ ਮਲਾਹ

ਮਈ 27, 2026

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਮਈ 27, 2026

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਮਈ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.