ਸੋਮਵਾਰ, ਜੁਲਾਈ 7, 2025 06:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ ਦੇ ਮਾਮਲਿਆਂ ‘ਤੇ ਲੱਗ ਰਹੀ ਬ੍ਰੇਕ ! 24 ਘੰਟਿਆਂ ‘ਚ 1.33 ਲੱਖ ਨਵੇਂ ਕੇਸ, ਮੌਤਾਂ ਦਾ ਗ੍ਰਾਫ 3 ਹਜ਼ਾਰ ਤੋਂ ਹੇਠਾਂ

by propunjabtv
ਜੂਨ 3, 2021
in ਦੇਸ਼
0

ਦੇਸ਼ ਵਿੱਚ ਕੋਰੋਨਾ ਦੇ ਕਹਿਰ ਨੂੰ ਬ੍ਰੇਕ ਲੱਗ ਗਈ ਹੈ। ਬੇਸ਼ੱਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕੇਸਾਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਪਰ ਹੁਣ ਇਹ ਡੇਢ ਲੱਖ ਤੋਂ ਹੇਠਾਂ ਹੀ ਹੈ। ਇੱਥੇ ਬੁੱਧਵਾਰ ਨੂੰ 1 ਲੱਖ 33 ਹਜ਼ਾਰ 953 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ। ਇਹ ਅੰਕੜਾ ਮੰਗਲਵਾਰ ਤੋਂ ਕਰੀਬ 800 ਜ਼ਿਆਦਾ ਹੈ। ਹਾਲਾਂਕਿ, ਸੰਕਰਮਣ ਕਾਰਨ ਮੌਤ ਦੇ ਅੰਕੜਿਆਂ ਵਿੱਚ ਕੋਈ ਖਾਸ ਕਮੀ ਨਹੀਂ ਆਈ। ਪਿਛਲੇ 24 ਘੰਟਿਆਂ ਵਿੱਚ, 2,897 ਲੋਕਾਂ ਦੀ ਮੌਤ ਹੋ ਗਈ।

ਇਹ ਰਾਹਤ ਦੀ ਗੱਲ ਸੀ ਕਿ ਇਸ ਦੌਰਾਨ 2 ਲੱਖ 11 ਹਜ਼ਾਰ 750 ਸੰਕਰਮਿਤ ਵਿਅਕਤੀ ਠੀਕ ਹੋਏ। ਇਸ ਦੇ ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ ਕਮੀ ਆਈ ਹੈ। ਹੁਣ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ 80,749 ਹੈ। ਦੇਸ਼ ਵਿੱਚ ਕੋਰੋਨਾ ਦੇ ਘਟ ਰਹੇ ਅੰਕੜਿਆਂ ਦੇ ਵਿਚਾਲੇ ਅਜੇ ਵੀ 5 ਸੂਬੇ ਅਜਿਹੇ ਹਨ ਜਿੱਥੇ ਇੱਕ ਲੱਖ ਤੋਂ ਵੱਧ ਐਕਟਿਵ ਮਾਮਲੇ ਹਨ। ਇਨ੍ਹਾਂ ਵਿੱਚ ਕਰਨਾਟਕ (2.93 ਲੱਖ), ਤਾਮਿਲਨਾਡੂ (2.88 ਲੱਖ), ਮਹਾਰਾਸ਼ਟਰ (2.16 ਲੱਖ), ਕੇਰਲ (1.92 ਲੱਖ) ਤੇ ਆਂਧਰਾ ਪ੍ਰਦੇਸ਼ (1.43 ਲੱਖ) ਸ਼ਾਮਲ ਹਨ।

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਅੰਕੜੇ

  • ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਸਾਹਮਣੇ ਆਏ: 1.33 ਲੱਖ
  • ਪਿਛਲੇ 24 ਘੰਟਿਆਂ ਵਿੱਚ ਕੁੱਲ ਇਲਾਜ: 2.11 ਲੱਖ
  • ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ: 2,887
  • ਹੁਣ ਤੱਕ ਕੁੱਲ ਸੰਕਰਮਿਤ: 2.84 ਕਰੋੜ
  • ਹੁਣ ਤੱਕ ਠੀਕ ਹੋਏ: 2.63 ਕਰੋੜ
  • ਹੁਣ ਤੱਕ ਕੁੱਲ ਮੌਤਾਂ: 3.38 ਲੱਖ
  • ਇਸ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਸੰਖਿਆ: 17.08 ਲੱਖ

15 ਸੂਬਿਆਂ ਵਿੱਚ ਲੌਕਡਾਊਨ ਵਰਗੀਆਂ ਪਾਬੰਦੀਆਂ

ਦੇਸ਼ ਦੇ 15 ਸੂਬਿਆਂ ਵਿੱਚ ਪੂਰਨ ਲੌਕਡਾਊਨ ਜਿਹੀਆਂ ਪਾਬੰਦੀਆਂ ਹਨ। ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼, ਦਿੱਲੀ, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁਡੂਚੇਰੀ ਸ਼ਾਮਲ ਹਨ। ਇੱਥੇ ਪਿਛਲੇ ਲੌਕਡਾਊਨ ਵਾਂਗ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ।

Tags: coronaindianew casesupdate
Share200Tweet125Share50

Related Posts

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਅਮਰਨਾਥ ਯਾਤਰਾ ਦੇ ਪਹਿਲੇ ਦਿਨ ਹੀ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਜੁਲਾਈ 4, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.