ਮੰਗਲਵਾਰ, ਨਵੰਬਰ 11, 2025 12:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1 ਲੱਖ 72 ਹਜ਼ਾਰ ਮਾਮਲੇ ਆਏ ਸਾਹਮਣੇ, 1008 ਮੌਤਾਂ

by propunjabtv
ਫਰਵਰੀ 3, 2022
in ਦੇਸ਼
0

ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ ‘ਚ ਕੱਲ੍ਹ ਦੇ ਮੁਕਾਬਲੇ ਅੱਜ ਵਾਧਾ ਹੋਇਆ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 1 ਲੱਖ 72 ਹਜ਼ਾਰ 433 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1008 ਲੋਕਾਂ ਦੀ ਮੌਤ ਹੋ ਗਈ ਹੈ।

ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ 6.8 ਫੀਸਦੀ ਜ਼ਿਆਦਾ ਮਾਮਲੇ ਆਏ ਹਨ। ਜਾਣੋ ਦੇਸ਼ ‘ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 15 ਲੱਖ 33 ਹਜ਼ਾਰ 921 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 98 ਹਜ਼ਾਰ 983 ਹੋ ਗਈ ਹੈ।

ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 81 ਹਜ਼ਾਰ 109 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 97 ਲੱਖ 70 ਹਜ਼ਾਰ 414 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

Tags: coronaindia
Share204Tweet128Share51

Related Posts

ਦਿੱਲੀ ਬੰਬ ਧਮਾਕੇ ਨੂੰ ਅੰਜ਼ਾਮ ਦੇਣ ਵਾਲੇ ਅੱਤਵਾਦੀ ਉਮਰ ਦੀ ਪਹਿਲੀ ਫੋਟੋ ਆਈ ਸਾਹਮਣੇ

ਨਵੰਬਰ 11, 2025

ਦਿੱਲੀ ਤੋਂ ਹੈਰਾਨ ਕਰਨ ਵਾਲੀ ਰਿਪੋਰਟ: ਪ੍ਰਦੂਸ਼ਣ ਬੱਚਿਆਂ ਦੀ ਸਿਹਤ ਲਈ ਵੱਡਾ ਖ਼ਤਰਾ

ਨਵੰਬਰ 10, 2025

ਰਾਜ ਦੇ ਸਾਰੇ ਸਕੂਲਾਂ ਵਿੱਚ ‘ਵੰਦੇ ਮਾਤਰਮ’ ਗਾਉਣਾ ਹੋਵੇਗਾ ਲਾਜ਼ਮੀ

ਨਵੰਬਰ 10, 2025

ਹਰਿਆਣਾ ਸਰਕਾਰ ਨੇ ਪਰਾਲੀ ਸਾੜਨ ਦੇ ਹੱਲ ਲਈ ਚੁੱਕਿਆ ਵੱਡਾ ਕਦਮ

ਨਵੰਬਰ 9, 2025

ਆਸਟ੍ਰੇਲੀਆ ਦੇ ਦੂਰ-ਦੁਰਾਡੇ ਹਿੰਦ ਮਹਾਸਾਗਰ ਚੌਕੀ ‘ਤੇ AI ਡੇਟਾ ਸੈਂਟਰ ਦੀ ਯੋਜਨਾ ਬਣਾ ਰਿਹਾ GOOGLE

ਨਵੰਬਰ 8, 2025

ਕੀ ਸੀ ਉਹ SoftWare ਜਿਸ ਨਾਲ 300 ਉਡਾਣਾਂ ਨੂੰ ਹੋ ਗਈ ਦੇਰੀ

ਨਵੰਬਰ 7, 2025
Load More

Recent News

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

ਦਿੱਲੀ ਬੰਬ ਧਮਾਕੇ ਨੂੰ ਅੰਜ਼ਾਮ ਦੇਣ ਵਾਲੇ ਅੱਤਵਾਦੀ ਉਮਰ ਦੀ ਪਹਿਲੀ ਫੋਟੋ ਆਈ ਸਾਹਮਣੇ

ਨਵੰਬਰ 11, 2025

ਮਾਨ ਸਰਕਾਰ ਦੀ ਵੱਡੀ ਕਾਮਯਾਬੀ : ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਨਵੰਬਰ 11, 2025

ਕੇਂਦਰ ਸਰਕਾਰ ਨੇ ਕੀਤੀ ਮਾਨ ਸਰਕਾਰ ਦੀ ਪ੍ਰਸ਼ੰਸਾ, ਜਿਸ ਵਿੱਚ ਪੰਜਾਬ ਸਰਕਾਰ ਦੀ ਸਫਲਤਾ ਨੂੰ ਕੀਤਾ ਉਜਾਗਰ, ਜਿਸ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਵਿੱਚ 85% ਦੀ ਇਤਿਹਾਸਕ ਕਮੀ ਆਈ

ਨਵੰਬਰ 11, 2025

ਪੰਜਾਬ ਦੀ ਮਹਿਲਾ ਡਿਪਟੀ ਕਮਿਸ਼ਨਰ ਕਰ ਰਹੀ ਅਗਵਾਈ : ਜਾਣੋ ਕਿ ‘ਆਪ’ ਦੀ ਪਾਰਦਰਸ਼ਤਾ ਕ੍ਰਾਂਤੀ ਔਰਤਾਂ ਨੂੰ ਸਰਕਾਰੀ ਸੇਵਾ ਵਿੱਚ ਕਿਵੇਂ ਬਣਾ ਰਹੀ ਮੋਹਰੀ

ਨਵੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.