ਬੁੱਧਵਾਰ, ਜੁਲਾਈ 22, 2026 04:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੀਤੇ 24 ਘੰਟਿਆਂ ਚ ਕੋਰੋਨਾ ਦੇ 2.40 ਲੱਖ ਨਵੇਂ ਕੇਸ, 3741 ਮਰੀਜ਼ਾਂ ਨੇ ਤੋੜਿਆ ਦਮ

by propunjabtv
ਮਈ 23, 2021
in ਦੇਸ਼
0

ਕੋਰੋਨਾ ਦੇ ਮਾਮਲਿਆਂ ਦੇ ਵਿੱਚ ਲਗਾਤਾਰ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ ਅਤੇ ਮੌਤਾਂ ਦੀ ਰਫਤਾਰ ਲਗਾਤਾਰ ਤੇਜ ਹੋ ਰਹੀ ਹੈ |  ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਹੁਣ ਤੇਜ਼ੀ ਨਾਲ ਘਟਣੀ ਸ਼ੁਰੂ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 2,40,842 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਇਸ ਦੌਰਾਨ 3741 ਮਰੀਜ਼ਾਂ ਦੀ ਮੌਤ ਹੋ ਗਈ ।ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 2 ਕਰੋੜ 65 ਲੱਖ 30 ਹਜ਼ਾਰ 132 ਹੋ ਗਈ ਹੈ ।ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ ਦੇਸ਼ ਵਿੱਚ ਕੋਰੋਨਾ ਤੋਂ 28 ਲੱਖ 5 ਹਜ਼ਾਰ 399 ਸਰਗਰਮ ਮਾਮਲੇ ਹਨ, ਜਦੋਂ ਕਿ 2 ਕਰੋੜ 34 ਲੱਖ 25 ਹਜ਼ਾਰ 467 ਮਰੀਜ਼ ਠੀਕ ਹੋ ਚੁੱਕੇ ਹਨ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਤੋਂ 2 ਲੱਖ 99 ਹਜ਼ਾਰ 266 ਲੋਕਾਂ ਦੀ ਮੌਤ ਹੋ ਚੁੱਕੀ ਹੈ । ਮਹਾਰਾਸ਼ਟਰ ਵਿੱਚ ਵੀ ਕੋਰੋਨਾ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ।ਦੱਸ ਦੇਈਏ ਕਿ ਸ਼ਨੀਵਾਰ ਨੂੰ ਮਹਾਰਾਸ਼ਟਰ ਵਿੱਚ ਕੋਵਿਡ-19 ਦੇ 26,133 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਸੰਕ੍ਰਮਣ ਦੇ ਕਾਰਨ 682 ਲੋਕਾਂ ਦੀ ਮੌਤ ਹੋ ਗਈ ਹੈ । ਸਿਹਤ ਵਿਭਾਗ ਦੇ ਅਨੁਸਾਰ ਰਾਜ ਵਿੱਚ ਹੁਣ ਤੱਕ ਕੁੱਲ 55,53,225 ਲੋਕਾਂ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ 87,300 ਦੀ ਮੌਤ ਹੋ ਗਈ ਹੈ।

Tags: corona caseindia coronaupdate
Share202Tweet126Share50

Related Posts

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.