ਐਤਵਾਰ, ਸਤੰਬਰ 6, 2026 03:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ 200 ਦੇ ਕਰੀਬ ਮੌਤਾਂ ਅਤੇ 5546 ਨਵੇਂ ਕੇਸ ਆਏ ਸਾਹਮਣੇ

by propunjabtv
ਮਈ 21, 2021
in ਦੇਸ਼
0

ਪੰਜਾਬ ਦੇ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਤੇਜੀ ਨੀਲ ਵੱਧ ਰਹੇ ਹਨ | ਬੀਤੇ 24 ਘੰਟਿਆ ਦੌਰਾਨ ਕੋਰੋਨਾ ਦੇ 192 ਮਰੀਜ਼ਾ ਦੀ ਕੋਰੋਨਾ ਕਰਕੇ ਜਾਨ ਜਾ ਚੁੱਕੀ ਅਤੇ 5546 ਨਵੇਂ ਕੇਸ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਵੀਰਵਾਰ ਨੂੰ ਲੁਧਿਆਣਾ ‘ਚ 26, ਬਠਿੰਡਾ ‘ਚ 21, ਮੋਹਾਲੀ ਵਿਚ 20 ਅਤੇ ਸੰਗਰੂਰ ਅਤੇ ਫਾਜ਼ਿਲਕਾ ਵਿਚ 12-12 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੇ ਦਮ ਤੋੜਿਆ।ਸੂਬੇ ਵਿਚ ਹੁਣ ਤੱਕ 5,23,499 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ, ਜਿਨ੍ਹਾਂ ਵਿਚੋਂ 4,43,667 ਰਿਕਵਰ ਅਤੇ 12,717 ਮਰੀਜ਼ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 67,115 ਹੈ।ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕੱਲ੍ਹ ਪੰਜਾਬ ਵਿੱਚ ਕੋਰੋਨਾ ਦੇ ਪ੍ਰਕੋਪ ਨਾਲ ਪ੍ਰਭਾਵਿਤ ਪਰਿਵਾਰਾਂ ਲਈ ਕੁਝ ਅਹਿਮ ਐਲਾਨ ਕੀਤੇ ਹਨ।ਜਿਸ ਦੇ ਤਹਿਤ ਕੋਰੋਨਾ ਮਹਾਮਾਰੀ ਕਰਕੇ ਮਾਪੇ ਗੁਆਉਣ ਵਾਲੇ ਅਨਾਥ ਬੱਚਿਆਂ ਨੂੰ ਇੱਕ ਜੁਲਾਈ ਤੋਂ 1500 ਰੁਪਏ ਪ੍ਰਤੀ ਮਹੀਨਾ ਸਮਾਜਿਕ ਸੁਰੱਖਿਆ ਪੈਨਸ਼ਨ ਅਤੇ ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਅਨਾਥ ਬੱਚਿਆਂ ਨੂੰ 21 ਸਾਲ ਦੀ ਉਮਰ ਹੋਣ ਤੱਕ ਇਹ ਰਾਹਤ ਮੁਹੱਈਆ ਕਰਵਾਈ ਜਾਵੇਗੀ।ਪੀੜਤ ਵਿਅਕਤੀ ਇਕ ਜੁਲਾਈ ਤੋਂ ਸੂਬੇ ਦੀ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਮੁਫ਼ਤ ਰਾਸ਼ਨ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਲਈ ਵੀ ਹੱਕਦਾਰ ਹੋਣਗੇ।ਸੂਬਾ ਸਰਕਾਰ ਪੀੜਤ ਪਰਿਵਾਰਕ ਮੈਂਬਰਾਂ ਨੂੰ ‘ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਢੁੱਕਵੀਂ ਨੌਕਰੀ ਦਵਾਉਣ ਵਿੱਚ ਵੀ ਸਹਾਇਤਾ ਕਰੇਗੀ।

Tags: corona casecorona deathscorona updatepunjab
Share200Tweet125Share50

Related Posts

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.