<h2 class="article-excerpt">ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 50,784 ਨਵੇਂ ਕੇਸ ਸਾਹਮਣੇ ਆਏ ਤੇ ਇਸ ਦੌਰਾਨ 68, 529 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬੀਤੇ ਦਿਨ 1,359 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਇਸ ਤਰ੍ਹਾਂ ਐਕਟਿਵ ਕੇਸ ਯਾਨੀ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਸੰਖਿਆਂ 'ਚ 19,122 ਦੀ ਕਮੀ ਆਈ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਇਨਫੈਕਟਡਾਂ ਦਾ ਕੁੱਲ ਅੰਕੜਾ ਤਿੰਨ ਕਰੋੜ ਤੋਂ ਪਾਰ ਪਹੁੰਚ ਗਿਆ।</h2>