ਸ਼ਨੀਵਾਰ, ਸਤੰਬਰ 12, 2026 07:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

24 ਸਾਲਾਂ ਦੀ ਉਡੀਕ ਹੋਈ ਖਤਮ,ਮਹਾਰਾਜਾ ਰਣਜੀਤ ਸਿੰਘ ਦੇ ਜਨਮ ਸਥਾਨ ਤੇ ਲੱਗੇਗਾ ਸ਼ੇਰ-ਏ-ਪੰਜਾਬ ਦਾ ਬੁੱਤ

by propunjabtv
ਜੂਨ 19, 2021
in ਦੇਸ਼, ਪੰਜਾਬ
0

ਮਹਾਰਾਜਾ ਰਣਜੀਤ ਸਿੰਘ ਦੇ ਜਨਮ ਸਥਾਨ ਤੇ ਹੁਣ ਜਲਦ ਹੀ ਸ਼ੇਰੇ ਪੰਜਾਬ ਦਾ ਬੁੱਤ ਬਣੇਗਾ | 1997 ਦੀ ਅਕਾਲੀ ਸਰਕਾਰ ਦੇ ਸਮੇਂ ਤੋਂ ਪਿੰਡ ਵਾਸੀਆਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਜਿਸ ਦੀ ਉਡੀਕ ਹੁਣ ਖਤਮ ਹੋ ਚੁੱਕੀ ਹੈ | ਮਹਾਰਾਜਾ ਰਣਜੀਤ ਸਿੰਘ ਦੇ ਨਾਨਕੇ ਪਿੰਡ ਤੇ ਜਨਮ ਸਥਾਨ ਪਿੰਡ ਬਡਰੁੱਖਾਂ ਵਿਖੇ ਸ਼ੇਰ-ਏ-ਪੰਜਾਬ ਦਾ ਬੁੱਤ ਲਗਾਉਣ ਅਤੇ ਪਾਰਕ ਦੀ ਸਥਾਪਨਾ ਲਈ ਪੰਜਾਬ ਸਰਕਾਰ ਵਲੋਂ 99.11 ਲੱਖ ਰੁਪਏ ਮਨਜ਼ੂਰ ਕੀਤੇ ਹਨ | ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸ਼ੇਰ-ਏ-ਪੰਜਾਬ ਦਾ ਨਵਾਂ ਬੁੱਤ ਲਗਾਉਣ ਅਤੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਪਾਰਕ ਦੀ ਸਥਾਪਨਾ ਲਈ 99.11 ਲੱਖ ਰੁਪਏ ਸੂਬਾ ਸਰਕਾਰ ਵਲੋਂ ਮਨਜ਼ੂਰ ਕੀਤੇ ਹਨ ਅਤੇ ਵਿੱਤ ਵਿਭਾਗ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਸਥਾਨ ਦਾ ਮਾਣ ਪ੍ਰਾਪਤ ਪਿੰਡ ਬਡਰੁੱਖਾਂ ਵਿਖੇ ਪਾਰਕ ਵਿਚ ਨਵਾਂ ਬੁੱਤ ਲਗਾਉਣ ਦਾ ਕੰਮ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਨਵੇਂ ਬੁੱਤ ਦੇ ਨਾਲ ਨਾਲ ਪਾਰਕ ਵੀ ਨਵੇਂ ਸਿਰੇ ਤੋਂ ਤਿਆਰ ਕਰਵਾਇਆ ਜਾਵੇਗਾ,ਪਿੰਡ ਬਡਰੁੱਖਾਂ ਦੇ ਸਰਪੰਚ ਕੁਲਜੀਤ ਸਿੰਘ ਤੂਰ ਨੇ ਕਿਹਾ ਕਿ ਪਿੰਡ ਵਾਸੀ 24 ਸਾਲਾਂ ਤੋਂ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ ਹੋਣ ਦੀ ਉਡੀਕ ਕਰ ਰਹੇ ਸਨ ਕਿਉਂਕਿ ਸੰਨ 1997 ’ਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ੇਰ-ਏ-ਪੰਜਾਬ ਦਾ ਬੁੱਤ ਸਥਾਪਤ ਕਰਨ ਦਾ ਐਲਾਨ ਕੀਤਾ ਸੀ ਜਿਸ ਮਗਰੋਂ ਇਹ ਵਾਅਦਾ ਕਈ ਵਾਰ ਦੁਹਰਾਇਆ ਵੀ ਗਿਆ ਪਰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਯਤਨ ਸਦਕਾ 99.11 ਲੱਖ ਰੁਪਏ ਦੀ ਗਰਾਂਟ ਮਨਜ਼ੂਰ ਹੋਈ ਹੈ।

Tags: akali dalcongressmaharaja ranjit singhsher-e-punjabstatue
Share202Tweet127Share51

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.