ਵੀਰਵਾਰ, ਸਤੰਬਰ 3, 2026 05:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਾਂਦੇੜ ਸਾਹਿਬ ਲਈ ਉਡਾਣ: ਏਅਰ ਇੰਡੀਆ ਦਾ ਜਹਾਜ਼ 24 ਨਵੰਬਰ ਤੋਂ ਹਰ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਭਰੇਗਾ ਉਡਾਣ

by propunjabtv
ਨਵੰਬਰ 12, 2021
in ਦੇਸ਼, ਪੰਜਾਬ
0

ਏਅਰ ਇੰਡੀਆ ਦੀ ਸਿੱਧੀ ਉਡਾਣ ਇੱਕ ਵਾਰ ਫਿਰ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਦਰਮਿਆਨ ਉਡਾਣ ਭਰੇਗੀ। ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਫਲਾਈਟ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖਿਆ, ਜਿਸ ਦੇ ਜਵਾਬ ਵਿੱਚ ਕੇਂਦਰ ਸਰਕਾਰ ਨਵੰਬਰ ਦੇ ਅੰਤ ਵਿੱਚ ਦੁਬਾਰਾ ਉਡਾਣ ਭਰਨ ਲਈ ਸਹਿਮਤ ਹੋ ਗਈ। ਇਸ ਲਈ ਅੰਮ੍ਰਿਤਸਰ-ਨਾਂਦੇੜ ਦਰਮਿਆਨ ਏਅਰ ਇੰਡੀਆ ਦੀ ਉਡਾਣ 24 ਨਵੰਬਰ ਤੋਂ ਸ਼ੁਰੂ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਉਡਾਣ ਹਰ ਬੁੱਧਵਾਰ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੇਗੀ। ਜਦੋਂਕਿ ਨਾਂਦੇੜ ਸਾਹਿਬ ਤੋਂ ਇਹ ਫਲਾਈਟ ਹਰ ਸ਼ਨੀਵਾਰ ਨੂੰ ਉਡਾਣ ਭਰੇਗੀ। ਅੰਮ੍ਰਿਤਸਰ ਤੋਂ ਇਹ ਉਡਾਣ 24 ਨਵੰਬਰ ਨੂੰ ਸ਼ੁਰੂ ਹੋਣ ਜਾ ਰਹੀ ਹੈ। ਏਅਰ ਇੰਡੀਆ ਦੀ ਫਲਾਈਟ ਹਰ ਬੁੱਧਵਾਰ ਸਵੇਰੇ 10.45 ਵਜੇ ਅੰਮ੍ਰਿਤਸਰ ਤੋਂ ਉਡਾਣ ਭਰੇਗੀ। 2.15 ਘੰਟੇ ਦੇ ਸਫਰ ਤੋਂ ਬਾਅਦ ਫਲਾਈਟ ਨਾਂਦੇੜ ‘ਚ ਦੁਪਹਿਰ 1 ਵਜੇ ਲੈਂਡ ਕਰੇਗੀ।

ਇਸੇ ਤਰ੍ਹਾਂ ਨਾਂਦੇੜ ਤੋਂ ਪਹਿਲੀ ਉਡਾਣ 27 ਨਵੰਬਰ ਨੂੰ ਹੋਵੇਗੀ। ਇਹ ਉਡਾਣ ਨਾਂਦੇੜ ਸਾਹਿਬ ਤੋਂ ਹਰ ਸ਼ਨੀਵਾਰ ਸਵੇਰੇ 9.15 ਵਜੇ ਰਵਾਨਾ ਹੋਵੇਗੀ ਅਤੇ ਰਾਤ 11.30 ਵਜੇ ਅੰਮ੍ਰਿਤਸਰ ਉਤਰੇਗੀ। ਇਸ ਐਲਾਨ ਤੋਂ ਬਾਅਦ ਏਅਰ ਇੰਡੀਆ ਨੇ ਵੀ ਆਪਣੀ ਵੈੱਬਸਾਈਟ ‘ਤੇ ਇਸ ਫਲਾਈਟ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ।

Tags: Air India flightFlight to Nanded SahibNovember 24
Share202Tweet126Share51

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.